ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹਰਿਮੰਦਰ ਸਾਹਿਬ ਵਿਖੇ ਬਹੁਤ ਹੀ ਵੱਡੀ ਘਟਨਾ ਹੋਈ ਹੈ ਜਿੱਤ ਕੇ ਇਕ ਵਿਅਕਤੀ ਜੰਗਲਾ ਟੱਪ ਕੇ ਗੁਰੂ ਸਾਹਿਬ ਦੀ ਬੇਅ ਦਬੀ ਕਰਨ ਹੀ ਲੱਗਾ ਸੀ ਤੇ ਉਸ ਨੂੰ ਸੇਵਾਦਾਰ ਨੇ ਮੌਕੇ ਤੇ ਫੜ ਲਿਆ ਅਤੇ ਉਸ ਨੂੰ ਕੁੱਟਮਾਰ ਕਰਦੇ ਹੋਏ ਬਾਹਰ ਲੈ ਗਏ ਜਿੱਥੇ ਕਿ ਉਥੇ ਸੰਗਤਾਂ ਨੇ ਉਸ ਨੂੰ ਸੋਧਾ ਲਾ ਦਿੱਤਾ। ਸੰਗਤਾਂ ਵਿਚ ਬਹੁਤ ਹੀ ਜ਼ਿਆਦਾ ਰੋਸ ਸੀ ਉਨ੍ਹਾਂ ਨੇ ਉਸ ਵਿਅਕਤੀ ਨੂੰ ਕੁੱਟ ਕੁੱਟ ਕੇ ਹੀ ਮਾਰ ਦਿੱਤਾ। ਅਤੇ ਹਰਿਮੰਦਰ ਸਾਹਿਬ ਵਿਖੇ ਬਹੁਤ ਹੀ ਜ਼ਿਆਦਾ ਇਕੱਠ ਹੋ ਗਿਆ ਸੀ ਜਿੱਥੇ ਕਿ ਉਸ ਦੋਖੀ ਨੂੰ ਸੰਗਤਾਂ ਨੇ ਸਜ਼ਾ ਦੇ ਦਿੱਤੀ। ਪ੍ਰੋ ਸਾਹਿਬ ਦਾ ਬਿਆਨ ਇਹ ਵੀ ਆਇਆ ਹੈ ਕਿ ਉਹ ਸ਼੍ਰੋਮਣੀ ਕਮੇਟੀ ਮੂਹਰੇ ਇਹ ਬੇਨਤੀ ਕਰਦੇ ਹਨ
ਕਿ ਹਰਿਮੰਦਰ ਸਾਹਿਬ ਕੇ ਸਕਿਓਰਿਟੀ ਨੂੰ ਸਖ਼ਤ ਕੀਤਾ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹਾ ਵਿਅਕਤੀ ਗੁਰੂ ਸਾਹਿਬ ਦੀ ਬੇਅਦਬੀ ਨਾ ਕਰ ਸਕੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਇਹ ਬਿਆਨ ਆਇਆ ਹੈ ਕਿ ਜੋ ਵੀ ਸੰਗਤਾਂ ਨੇ ਕੀਤਾ ਇਹ ਬਹੁਤ ਹੀ ਚੰਗਾ ਕੀਤਾ ਹੈ ਉਸ ਨੂੰ ਮੌਕੇ ਉਤੇ ਹੀ ਸਜ਼ਾ ਦੇ ਦਿੱਤੀ ਤਾਂ ਕਿ ਅੱਗੇ ਤੋਂ ਕੋਈ ਵੀ ਬੇਅਦਬੀ ਕਰੇਗਾ ਤਾਂ ਉਹ 100 ਬਾਰੀ ਸੋਚੇਗਾ। ਉਨ੍ਹਾਂ ਦਾ ਇਹ ਵੀ ਬਿਆਨ ਆਇਆ ਹੈ ਕਿ ਉਹ ਪੁਲਸ ਪ੍ਰਸ਼ਾ ਸਨ ਤੋਂ ਇਹ ਮੰਗ ਕਰਦੇ ਹਨ ਕਿ ਉਸ ਵਿਅਕਤੀ ਦੀ ਪੂਰੀ ਖੋਜ ਕੀਤੀ ਜਾਵੇ ਕਿ ਉਹ ਕਿਸ ਦੇ ਕਹਿਣ ਤੇ ਉਸ ਨੇ ਅਜਿਹਾ ਕੀਤਾ ਹੈ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ।
ਹਰਿਮੰਦਰ ਸਾਹਿਬ ਦੀ ਇਸ ਘਟਨਾ ਨੇ ਸਾਰੇ ਹੀ ਸਿੱਖਾਂ ਵਿਚਕਾਰ ਬਹੁਤ ਹੀ ਜ਼ਿਆਦਾ ਰੋਸ ਹੈ ਅਤੇ ਉਹ ਉਹ ਕਹਿੰਦੇ ਹਨ ਕਿ ਉਨ੍ਹਾਂ ਦੇ ਅੰਦਰੋਂ ਹਿਰਦੇ ਵਲੂੰਧਰੇ ਗਏ ਹਨ। ਕਿਉਂਕਿ ਹਰ ਦੋ ਦਿਨਾਂ ਮਗਰੋਂ ਇਸ ਤਰ੍ਹਾਂ ਦੀ ਹੀ ਘਟਨਾ ਸਾਹਮਣੇ ਆ ਜਾਂਦੀ ਹੈ ਜਿੱਥੇ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਂਦੀ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਵੀ ਕੋਈ ਖਾਸ ਕਦਮ ਨਹੀਂ ਚੁੱਕਿਆ ਜਾਂਦਾ ਅਤੇ ਨਾ ਹੀ ਕੋਈ ਜ਼ਿਆਦਾ ਸਖ਼ਤ ਕੋਈ ਐਕਸ਼ਨ ਲਿਆ ਜਾਂਦਾ ਹੈ। ਹਾਂ ਜੀ ਦੋਸਤੋ ਤੁਹਾਨੂੰ ਕੀ ਲੱਗਦਾ ਹੈ ਕਿ ਸੰਗਤਾਂ ਨੇ ਉਸ ਨੂੰ ਸੋਧਾ ਲਾ ਕੇ ਚੰਗਾ ਕੀਤਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਕਮੈਂਟ ਇਨ ਬਾਕਸ ਵਿਚ ਜ਼ਰੂਰ ਦਿਉ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ