ਹੁਣੇ ਹੁਣੇ ਆਈ ਵੱਡੀ ਖ਼ਬਰ ਖੰਨਾ ਰੋਡ ਕੀਤਾ ਜਾਮ

Latest Update

ਹਾਂ ਜੀ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਬਹੁਤ ਹੀ ਜ਼ਿਆਦਾ ਮਾਹੌਲ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ। ਸਾਰੇ ਹੀ ਲੋਕ ਸਰ ਕਾਰਾਂ ਤੋਂ ਅੱਕੇ ਪਏ ਹਨ ਅਤੇ ਉਨ੍ਹਾਂ ਵਿਰੁੱਧ ਧਰਨੇ ਲਾ ਰਹੇ ਹਨ। ਇਸੇ ਤਰ੍ਹਾਂ ਦੀ ਹੀ ਖ਼ਬਰ ਸਾਡੇ ਸਾਹਮਣੇ ਹੈ ਇਹ ਖ਼ਬਰ ਹੈ ਖੰਨਾ ਸ਼ਹਿਰ ਦੀ ਜਿੱਥੇ ਕਿ ਲੋਕਾਂ ਨੇ ਧਰਨਾ ਲਾ ਦਿੱਤਾ ਇਹ ਧਰਨਾ ਠੇਕੇ ਮੁਲਾ ਜ਼ਮਾਂ ਨੂੰ ਕੱਚੇ ਜਿਹੜੇ ਮੁਲਾਜ਼ਮ ਹਨ।

ਉਨ੍ਹਾਂ ਨੂੰ ਪੱਕੇ ਕਰਨ ਲਈ ਉਨ੍ਹਾਂ ਨੇ ਸਰ ਕਾਰ ਤੋਂ ਮੰਗ ਕੀਤੀ ਹੈ ਅਤੇ ਸਰ ਕਾਰ ਵਿਰੁੱਧ ਧਰਨਾ ਲਾਇਆ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਉਹ ਆਪਣੇ ਛੋਟੇ ਛੋਟੇ ਬੱਚਿਆਂ ਸਮੇਤ ਬੀਤੀ ਰਾਤ ਸਡ਼ਕ ਤੇ ਉੱਤੇ ਬੈਠੇ ਹਨ ਅਤੇ ਸਰ ਕਾਰ ਵਿਰੁੱਧ ਧਰਨਾ ਲਾ ਰਹੇ ਹਨ ਅਤੇ ਉਨ੍ਹਾਂ ਨੇ ਠੰਢ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਵੀ ਨਾਲ ਧਰਨੇ ਉਤੇ ਬਿਠਾ ਲਿਆ ਹੈ। ਉਨ੍ਹਾਂ ਦਾ ਬਿਆਨ ਹੈ ਕਿ ਉਹ ਚੀਨੀ ਸਰ ਕਾਰ ਮੂਹਰੇ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਕੱਚੇ ਮੁਲਾ ਜ਼ਮਾਂ ਨੂੰ ਪੱਕਾ ਕੀਤਾ ਜਾਵੇ

ਅਤੇ ਉਨ੍ਹਾਂ ਦੇ ਬਾਰੇ ਵੀ ਕੁਝ ਸੋਚਿਆ ਜਾਵੇ। ਇਸੇ ਤਰ੍ਹਾਂ ਹੀ ਪੰਜਾਬ ਦੇ ਅੰਦਰ ਸਰ ਕਾਰਾਂ ਨੇ ਬਹੁਤ ਹੀ ਜ਼ਿਆਦਾ ਬੁਰਾ ਹਾਲ ਕਰ ਦਿੱਤਾ ਹੈ ਹਰ ਪਾਸੇ ਲੋਕ ਸਰ ਕਾਰਾਂ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਵਿਰੁੱਧ ਧਰਨੇ ਲਾਉਂਦੇ ਨਜ਼ਰ ਆ ਰਹੇ ਹਨ। ਇਹ ਧਰਨਾ ਗਿਆਰਾਂ ਜਥੇ ਬੰਦੀਆਂ ਨੇ ਲਾਇਆ ਹੈ ਜੋ ਕਿ ਕੱਚੇ ਮੁਲਾ ਜ਼ਮਾਂ ਤੋਂ ਪੱਕੇ ਹੋਣ ਦੀ ਮੰਗ ਕਰਦੇ ਹਨ। ਇਨ੍ਹਾਂ ਕੱਚੇ ਮੁਲਾ ਜ਼ਮਾਂ ਆਪਣੇ ਪਰਿਵਾਰਾਂ ਸਮੇਤ ਉੱਥੇ ਧਰਨੇ ਤੇ ਬੈਠ ਗਏ ਹਨ ਅਤੇ ਸਾਰੀ ਰਾਤ ਉੱਥੇ ਧਰਨੇ ਉੱਤੇ ਬੈਠ ਕੇ ਠੰਢ ਵਿਚ ਉਨ੍ਹਾਂ ਨੇ ਧਰਨਾ ਲਾਇਆ ਹੈ।

ਕੱਚੇ ਮੁਲਾ ਜ਼ਮਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਚੰਨੀ ਸਰ ਕਾਰ ਬਿਲਕੁਲ ਹੀ ਸੁੱਤੀ ਪਈ ਹੈ ਉਹ ਉਨ੍ਹਾ ਬਾਰੇ ਕੁਝ ਵੀ ਨਹੀਂ ਸੋਚ ਰਹੀ ਅਤੇ ਉਹ ਸਿਰਫ਼ ਐਲਾਨ ਕਰਦਾ ਹੀ ਨਜ਼ਰ ਆ ਰਿਹਾ ਹੈ ਅਤੇ ਕੋਈ ਵੀ ਉਸ ਦਾ ਕੀਤਾ ਕੰਮ ਨਜ਼ਰ ਨਹੀਂ ਆ ਰਿਹਾ। ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਵੀ ਆਪਣੇ ਵਿਚਾਰ ਸੜਨ ਨਾਲ ਕਮੈਂਟ ਇਨ ਬਾਕਸ ਵਿਚ ਸਾਂਝੀ ਕਰ ਸਕਦੇ ਹੋ ਅਤੇ ਸਰ ਕਾਰਾਂ ਦੇ ਇਸ ਅਣਗਹਿਲੀ ਕਾਰਨ ਪੰਜਾਬ ਦੇ ਅੰਦਰ ਬਹੁਤ ਜ਼ਿਆਦਾ ਬੁਰਾ ਹਾਲ ਹੋ ਰਿਹਾ ਹੈ। ਤੁਸੀਂ ਵੀ ਆਪਣੇ ਵਿਚਾਰ ਸਾਨੂੰ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *