ਬੱਚੇ ਦੇ ਨਾਲ ਆਈਸ ਕਰੀਮ ਵਾਲੇ ਨੇ ਕੀਤਾ ਇਹ ਮਜ਼ਾਕ ਦੇਖੋ ਫਿਰ ਬੱਚੀ ਨੇ ਕੀ ਕੀਤਾ

ਇਸ ਛੋਟੀ ਜਿਹੀ ਦੁਨੀਆਂ ਦੇ ਵਿੱਚ ਬਹੁਤ ਜਾਦਾ ਰੰਗ ਬਰੰਗੀ ਦੁਨੀਆਂ ਰਹਿੰਦੀ ਹੈ ਕਿਸ ਕੋਨੇ ਤੇ ਕੀ ਹੋ ਰਿਹਾ ਹੈ ਕੁਝ ਵੀ ਨਹੀਂ ਪਤਾ ਲੱਗਦਾ ਪਰ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਬਹੁਤ ਸਾਰੀਆਂ ਮਜ਼ਦਰ ਵੀਡੀਓ ਨਿਕਲ ਕੇ ਸਾਹਮਣੇ ਆਉਂਦੀਆਂ ਹਨ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਦਿਲ ਨੂੰ ਛੂਹ ਲੈਂਦੀਆਂ ਹਨ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਹਰ ਰੋਜ਼ ਲੱਖਾਂ ਵੀਡਿਓ ਅਪਲੋਡ ਹੁੰਦੀਆਂ ਹਨ

ਇਨ੍ਹਾਂ ਵੀਡੀਓ ਵਿਚ ਕੁਝ ਲੋਕ ਆਪਣੇ ਗੀਤ ਦਾ ਪ੍ਰਦਰਸ਼ਨ ਕਰਦੇ ਹਨ ਕੁਝ ਲੋਕ ਆਪਣੇ ਟੈਲੇਂਟ ਦਾ ਪ੍ਰਦਰਸ਼ਨ ਕਰਦੇ ਹਨ ਕੁਝ ਵੀਡਿਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਵਿੱਚ ਟੈਲੇਂਟ ਤਾਂ ਨਹੀਂ ਹੁੰਦਾ ਪਰ ਉਨ੍ਹਾਂ ਨੂੰ ਦੇਖ ਕੇ ਮਜ਼ਾ ਜ਼ਰੂਰ ਹੁੰਦਾ ਹੈ ਇਨ੍ਹਾਂ ਵੀਡੀਓਜ਼ ਵਿੱਚ ਕੁਝ ਬੱਚੇ ਆਪਣੀਆਂ ਅਜੀਬ ਹਰਕਤਾਂ ਕਰਕੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੇ ਹਨ ਅਸੀਂ ਸਭ ਜਾਣਦੇ ਹੀ ਹਾਂ ਕਿ ਅੱਜਕੱਲ੍ਹ ਦੇ ਬੱਚੇ ਕਿੰਨੇ ਜ਼ਿਆਦਾ ਹੁਸ਼ਿਆਰ ਹੋ ਗਏ ਹਨ

ਇਸ ਤਰ੍ਹਾਂ ਦਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੋਂ ਨਿਕਲ ਕੇ ਸਾਹਮਣੇ ਆ ਰਿਹਾ ਹੈ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਬੱਚਾ ਆਸ ਆਈਸਕ੍ਰੀਮ ਵਾਲੇ ਕੋਲੋਂ ਆਈਸਕ੍ਰੀਮ ਲੈ ਰਿਹਾ ਹੁੰਦਾ ਹੈ ਇਹ ਵੀਡੀਓ ਤੁਰਕੀ ਦੀ ਦੱਸੀ ਜਾ ਰਹੀ ਹੈ ਇਸ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਜਦੋਂ ਇੱਕ ਛੋਟਾ ਜਿਹਾ ਬੱਚਾ ਆਈਸਕ੍ਰੀਮ ਵਾਲੇ ਕੋਲੋਂ ਆਈਸਕ੍ਰੀਮ ਲੈਣ ਜਾਂਦਾ ਹੈ ਤਾਂ ਆਈਸਕਰੀਮ ਵਾਲਾ ਉਸ ਦੇ ਨਾਲ ਅਜੀਬ ਹਰਕਤਾਂ ਕਰਦਾ ਹੈ

ਕਿਉਂਕਿ ਤੁਰਕੀ ਦੇ ਵਿਚ ਆਈਸਕ੍ਰੀਮ ਵਾਲੇ ਆਪਣੀਆਂ ਅਜਿਹੀਆਂ ਅਜੀਬ ਹਰਕਤਾਂ ਕਰਕੇ ਬਹੁਤ ਮਸ਼ਹੂਰ ਹਨ ਜਦੋਂ ਇਹ ਆਈਸਕ੍ਰੀਮ ਵਾਲਾ ਉਸ ਬੱਚੇ ਦੇ ਹੱਥ ਵਿਚ ਆਈਸਕ੍ਰੀਮ ਵਾਲੀ ਕੌਨ ਦੇ ਦਿੰਦਾ ਹੈ ਤਾਂ ਉਹ ਕੌਨ ਖਾਲੀ ਨਿਕਲਦੀ ਹੈ ਫਿਰ ਉਸ ਬੱਚੇ ਨੂੰ ਗੁੱਸਾ ਆ ਜਾਂਦਾ ਹੈ ਤਾਂ ਉਸ ਕੌਨ ਨੂੰ ਧਰਤੀ ਦੇ ਉੱਪਰ ਰੱਖ ਕੇ ਪੈਰ ਦੇ ਨਾਲ ਦੱਬ ਦਿੰਦਾ ਹੈ ਜਿਸ ਤੋਂ ਬਾਅਦ ਉਹ ਕੌਨ ਟੁੱਟ ਜਾਂਦੀ ਹੈ ਇਸ ਤੋਂ ਬਾਅਦ ਆਈਸਕ੍ਰੀਮ ਵਾਲਾ ਉਸ ਬੱਚੇ ਨੂੰ ਦੁਬਾਰਾ ਤੋਂ ਇੱਕ ਨਵੀਂ ਕੋਨ ਦੇ ਦਿੰਦਾ ਹੈ

ਉਸ ਬੱਚੇ ਦਾ ਇਹ ਵੀਡੀਓ ਆਸਪਾਸ ਖੜ੍ਹੇ ਲੋਕ ਬਣਾ ਰਹੇ ਸਨ ਜਿਸ ਤੋਂ ਬਾਅਦ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਅਪਲੋਡ ਕਰ ਦਿੱਤਾ ਜਾਂਦਾ ਹੈ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਲੋਕ ਇਸ ਤੇ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਤੇ ਇਸ ਵੀਡੀਓ ਨੂੰ ਦੇਖ ਕੇ ਖੁਸ਼ ਵੀ ਹੋ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ

ਤੇ ਲੋਕਾਂ ਦੇ ਮਨੋਰੰਜਨ ਦਾ ਸਾਧਨ ਵੀ ਬਣਦੀਆਂ ਹਨ ਤੇ ਲੋਕ ਇਨ੍ਹਾਂ ਵੀਡੀਓਜ਼ ਨੂੰ ਅੱਗੇ ਤੋਂ ਅੱਗੇ ਸ਼ੇਅਰ ਵੀ ਕਰਦੇ ਹਨ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜੋ ਕਿਸੇ ਵੀ ਵੀਡੀਓ ਨੂੰ ਰਾਤੋ ਰਾਤ ਵਾਇਰਲ ਕਰ ਸਕਦਾ ਹੈ ਤੇ ਕਿਸੇ ਵੀ ਇਨਸਾਨ ਨੂੰ ਰਾਤੋ ਰਾਤ ਸਟਾਰ ਵੀ ਬਣਾ ਸਕਦਾ ਹੈ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਜਾਂ ਵੀਡਿਓ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *