ਇਸ ਝੋਟੇ ਨੇ ਮਚਾਇਆ ਆਂਤਕ,ਹੋ ਗਿਆ ਗੋਲੀ ਦਾ ਆਰਡਰ!

Latest Update

ਅਕਸਰ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਪਿਛਲੇ ਦਿਨਾਂ ਦੇ ਵਿੱਚ ਵਾਇਰਲ ਹੋਈ ਜਿਸ ਨੂੰ ਵੇਖਣ ਤੋਂ ਬਾਅਦ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ ਕਈ ਸਵਾਲ ਵੀ ਖਡ਼੍ਹੇ ਕਰ ਰਿਹਾ ਹੈ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਨਸਲ ਵਾਲਾ ਝੋਟਾ ਕਾਫ਼ੀ ਜ਼ਿਆਦਾ ਭੂਸਰਿਆ ਹੋਇਆ ਦਿਖਾਈ ਦੇ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਝੋਟੇ ਨੇ ਦੋ ਵਿਅਕਤੀਆਂ ਦੀ ਜਾਨ ਲੈ ਲਈ ਹੈ ਸੜਕ ਵਿਚਾਲੇ ਇਹ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ

ਅਤੇ ਛੋਟੇ ਮੋਟੇ ਵਾਹਨਾਂ ਨੂੰ ਟੱਕਰ ਵੀ ਲਗਾ ਰਿਹਾ ਹੈ ਦੂਸਰੇ ਪਾਸੇ ਪ੍ਰਸ਼ਾਸਨ ਦੇ ਵੱਲੋਂ ਇਸ ਨੂੰ ਫੜਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਮੌਕੇ ਤੇ ਹੀ ਕੁਝ ਨੌਜਵਾਨਾਂ ਦੇ ਵੱਲੋਂ ਇਸ ਦੀ ਵੀਡੀਓ ਵੀ ਬਣਾ ਲਈ ਜਾਂਦੀ ਹੈ ਅਤੇ ਪ੍ਰਸ਼ਾਸਨ ਵੱਲੋਂ ਕਿਸ ਤਰ੍ਹਾਂ ਦਾ ਕੰਮ ਕੀਤਾ ਜਾ ਰਿਹਾ ਹੈ ਉਸ ਦੀ ਵੀ ਪੋਲ ਖੋਲ੍ਹੀ ਜਾ ਰਹੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਪ੍ਰਸ਼ਾਸਨ ਦੇ ਕੁਝ ਬੰਦੇ ਇੱਕ ਟਰਾਲੀ ਟਰੈਕਟਰ ਦੇ ਵਿੱਚ ਸਵਾਰ ਹਨ ਅਤੇ ਇਸ ਝੋਟੇ ਦੇ ਪਿੱਛੇ ਪਿੱਛੇ ਟਰੈਕਟਰ ਨੂੰ ਦੁਹਰਾ ਰਹੇ ਹਨ ਦੂਸਰੇ ਪਾਸੇ ਝੋਟਾ ਕਦੇ ਸੁੰਨਸਾਨ ਜਗ੍ਹਾ ਤੇ ਜਾ ਰਿਹਾ ਹੈ

ਅਤੇ ਕਦੇ ਸੜਕ ਵਿਚਾਲੇ ਚਲਿਆ ਜਾਂਦਾ ਹੈ ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਵੀਡੀਓ ਬਣਾ ਰਹੇ ਹਨ ਉਨ੍ਹਾਂ ਦਾ ਦੱਸਣਾ ਹੈ ਕਿ ਪੂਰੇ ਚਾਰ ਘੰਟੇ ਹੋ ਚੁੱਕੇ ਹਨ ਪ੍ਰਸ਼ਾਸਨ ਇਸੇ ਤਰ੍ਹਾਂ ਨਾਲ ਹੀ ਇਸ ਝੋਟੇ ਦੇ ਪਿੱਛੇ ਸਿਰਫ਼ ਟਰੈਕਟਰ ਟਰਾਲੀ ਲੈ ਕੇ ਜਾ ਰਹੇ ਹਨ ਕੋਈ ਵੀ ਕਾਰਵਾਈ ਨਹੀਂ ਹੋ ਰਹੀ ਗੁੱਜਰਾਂ ਨੇ ਵੀ ਇਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਇਸ ਨੂੰ ਫੜ ਨਹੀਂ ਸਕਿਆ ਇਸ ਤੋਂ ਇਲਾਵਾ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਅਚਾਨਕ ਹੀ ਇਹ ਝੋਟਾ ਸੜਕ ਤੇ ਜਾਂਦਾ ਹੈ

ਅਤੇ ਇਕ ਵਾਹਨ ਨੂੰ ਟੱਕਰ ਮਾਰਦਾ ਹੈ।ਜਿਸ ਤੋਂ ਬਾਅਦ ਇੱਥੇ ਕੁਝ ਲੋਕ ਜ਼ਖ਼ਮੀ ਵੀ ਹੋ ਜਾਂਦੇ ਹਨ ਅਤੇ ਵੱਡਾ ਜਾਮ ਲੱਗ ਜਾਂਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਕੁਝ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਹਾਸੋਹੀਣੇ ਕੁਮੈਂਟ ਕੀਤੇ ਜਾ ਰਹੇ ਹਨ ਪਰ ਉੱਥੇ ਹੀ ਕੁਝ ਲੋਕ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਕਾਜ ਉੱਤੇ ਵੀ ਸਵਾਲ ਖੜ੍ਹੇ ਕਰ ਰਹੇ ਹਨ

ਅਕਸਰ ਅਸੀਂ ਦੇਖਦੇ ਹਾਂ ਕਿ ਕੁਝ ਸਰਕਾਰੀ ਕਰਮਚਾਰੀਆਂ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾਂਦਾ ਜਿਸ ਕਾਰਨ ਕੁਝ ਲੋਕਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ। ਜੇਕਰ ਇੱਥੇ ਪ੍ਰਸ਼ਾਸਨ ਦੇ ਵੱਲੋਂ ਸਮੇਂ ਸਿਰ ਕੰਮ ਕੀਤਾ ਜਾਂਦਾ ਅਤੇ ਇਸ ਨੂੰ ਫੜ ਲਿਆ ਜਾਂਦਾ ਤਾਂ ਹੋ ਸਕਦਾ ਸੀ ਕਿ ਲੋਕਾਂ ਦਾ ਨੁਕਸਾਨ ਨਾ ਹੁੰਦਾ ਪਰ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਇੱਥੇ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਪ੍ਰਸ਼ਾਸਨ ਦੇ ਖ਼ਿਲਾਫ਼ ਵੀ ਬੋਲਿਆ ਜਾ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *