ਸਿੰਘਣੀ ਨੇ ਗਾਇਆ ਅਜਿਹਾ ਗੀਤ, ਬੇਅਦਬੀ ਕਰਨ ਵਾਲਿਆਂ ਦੇ ਛੁੱਟੇ ਪਸੀਨੇ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਦੋਸ਼ੀ ਸ਼ਰ੍ਹੇਆਮ ਘੁੰਮ ਰਹੇ ਹਨ ਸਰਕਾਰਾਂ ਦੇ ਵੱਲੋਂ ਕਿਸੇ ਖ਼ਾਸ ਪ੍ਰਕਾਰ ਦਾ ਕੋਈ ਐਕਸ਼ਨ ਨਹੀਂ ਲਿਆ ਜਾ ਰਿਹਾ ਜਿਸ ਨਾਲ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਇਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਵੇ ਇਸੇ ਕਾਰਨ ਅੱਜ ਦੇ ਸਮੇਂ ਵਿਚ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਵਾਰ ਵਾਰ ਠੇਸ ਪਹੁੰਚਾਈ ਜਾ ਰਹੀ ਹੈ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ

ਜਸ਼ਨ ਨੇ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨ ਕੀਤਾ ਹੋਇਆ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਵਿਅਕਤੀ ਸ੍ਰੀ ਜੰਗਲਾ ਸਾਹਿਬ ਨੂੰ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਪਈ ਹੋਈ ਇੱਕ ਕਿਰਪਾਨ ਨੂੰ ਉਠਾਉਂਦਾ ਹੈ ਉਸ ਤੋਂ ਬਾਅਦ ਉਸ ਦੇ ਆਸ ਪਾਸ ਜੋ ਵੀ ਸਿੰਘ ਬੈਠੇ ਸੀ ਉਨ੍ਹਾਂ ਦੇ ਵੱਲੋਂ ਤੁਰੰਤ ਹੀ ਇਸ ਨੂੰ ਫੜ ਲਿਆ ਜਾਂਦਾ ਹੈ ਅਤੇ ਬਾਅਦ ਵਿੱਚ ਇਸ ਦਾ ਸੌਦਾ ਵੀ ਲਗਾਇਆ ਜਾਂਦਾ ਹੈ ਜਿਸ ਤੋਂ ਬਾਅਦ ਇਸ ਵਿਅਕਤੀ ਦੀ ਮੌਤ ਹੋ ਜਾਂਦੀ ਹੈ

ਜਾਣਕਾਰੀ ਮੁਤਾਬਕ ਇਹ ਯੂਪੀ ਦਾ ਰਹਿਣ ਵਾਲਾ ਸੀ ਅਤੇ ਇਸ ਦੀ ਉਮਰ ਬਾਈ ਸਾਲ ਦੱਸੀ ਜਾ ਰਹੀ ਹੈ। ਇਸ ਘਟਨਾ ਨੇ ਹਰ ਕਿਸੇ ਨੂੰ ਪ੍ਰੇਸ਼ਾਨ ਕੀਤਾ ਹੈ ਭਾਵੇਂ ਕਿ ਦੋਸ਼ੀ ਨੂੰ ਉਸ ਦੀ ਕੀਤੇ ਦੀ ਸਜ਼ਾ ਮਿਲ ਚੁੱਕੀ ਹੈ ਪਰ ਇਸ ਦੀਆਂ ਜੜ੍ਹਾਂ ਨੂੰ ਅਜੇ ਵੀ ਖਤਮ ਨਹੀਂ ਕੀਤਾ ਜਾ ਸਕਿਆ ਕਿਉਂਕਿ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਕਿਸ ਵਿਅਕਤੀ ਦੁਆਰਾ ਇਸ ਦੋਸ਼ੀ ਨੂੰ ਇੱਥੇ ਭੇਜਿਆ ਗਿਆ ਸੀ ਪਰ ਫਿਰ ਵੀ ਸਿੱਖ ਸੰਗਤਾਂ ਦਾ ਮੰਨਣਾ ਹੈ ਕਿ ਜੇਕਰ ਉਹ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਇਸ ਤਰੀਕੇ ਨਾਲ ਮੌਤ ਦੇ ਘਾਟ ਉਤਾਰਨਗੇ ਤਾਂ ਬੇਅਦਬੀਆਂ ਨੂੰ ਰੋਕਿਆ ਜਾ ਸਕਦਾ ਹੈ।

ਇਸ ਪ੍ਰਕਾਰ ਹੁਣ ਇਕ ਸਿੰਘਣੀ ਦੇ ਵੱਲੋਂ ਇੱਕ ਗੀਤ ਪੇਸ਼ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਉਸ ਨੇ ਢਾਡੀ ਵਾਰ ਗਾਉਂਦੇ ਹੋਏ ਇਹ ਕਿਹਾ ਹੈ ਕਿ ਜੇਕਰ ਬੇਅਦਬੀਆਂ ਇਸੇ ਪ੍ਰਕਾਰ ਨਾਲ ਹੁੰਦੀਆਂ ਰਹਿਣਗੀਆਂ ਤਾਂ ਇਸ ਤਰ੍ਹਾਂ ਨਾਲ ਹੀ ਦੋਸ਼ੀਆਂ ਦੇ ਸਿਰ ਧੜ ਨਾਲੋਂ ਅਲੱਗ ਹੁੰਦੇ ਰਹਿਣਗੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਗੀਤ ਨੂੰ ਸੁਣਿਆ ਜਾ ਚੁੱਕਿਆ ਹੈ ਜੋ ਇਸ ਸਿੰਘਣੀ ਦੀ ਤਾਰੀਫ਼ ਕਰ ਰਹੇ ਹਨ ਅਤੇ ਇਸ ਗੀਤ ਦੇ ਵਿੱਚ ਜੋ ਵੀ ਬੋਲ ਬੋਲੇ ਗਏ ਹਨ ਉਨ੍ਹਾਂ ਨੂੰ ਵੀ ਸਰਾਹਿਆ ਜਾ ਰਿਹਾ ਹੈ ਤੁਹਾਡਾ ਇਸ ਨੂੰ ਸੁਣਨ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *