ਰੇਲਵੇ ਵਿਭਾਗ ਵਿਚ ਆਈਆਂ ਨਵੀਆਂ ਅਸਾਮੀਆਂ,ਜਲਦੀ ਕਰੋ ਅਪਲਾਈ!

Latest Update

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਸਹੀ ਜਾਣਕਾਰੀ ਲੈ ਕੇ ਆਏ ਹਾਂ ਉਹ ਰੇਲਵੇ ਵਿਭਾਗ ਦੇ ਵਿੱਚ ਜਾਰੀ ਕੀਤੀਅਾਂ ਗੲੀਅਾਂ ਹਨ ਦੱਸ ਦਈਏ ਕਿ ਇੱਥੇ ਕਈ ਕਿਸਮ ਦੀਆਂ ਪੋਸਟਾਂ ਜਾਰੀ ਹੋਈਆਂ ਹਨ ਜਿਨ੍ਹਾਂ ਦੇ ਲਈ ਉਮੀਦਵਾਰ ਦੀ ਯੋਗਤਾ ਹੇਠ ਲਿਖੇ ਅਨੁਸਾਰ ਹੋਣੀ ਚਾਹੀਦੀ ਹੈ ਦਸਵੀਂ ਪਾਸ ਜਾਂ ਫਿਰ ਇਸ ਤੋਂ ਜ਼ਿਆਦਾ ਪੜ੍ਹੇ ਲਿਖੇ ਨੌਜਵਾਨ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ

ਆਨਲਾਈਨ ਤਰੀਕੇ ਨਾਲ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕੀਤਾ ਜਾ ਸਕਦਾ ਹੈ ਉਮਰ ਹੱਦ ਦੀ ਗੱਲ ਕੀਤੀ ਜਾਵੇ ਤਾਂ ਅਠਾਰਾਂ ਸਾਲ ਤੋਂ ਲੈ ਕੇ ਸੈਂਤੀ ਸਾਲ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ।ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਦੇ ਹੋ ਤਾਂ ਤੁਹਾਡਾ ਇੱਕ ਲਿਖਤੀ ਪੇਪਰ ਹੋਵੇਗਾ ਉਸ ਤੋਂ ਬਾਅਦ ਫਿਜ਼ੀਕਲ ਟੈਸਟ ਲਿਆ ਜਾਵੇਗਾ ਇਸ ਤੋਂ ਬਾਅਦ ਤੁਹਾਡਾ ਇੱਕ ਮੈਡੀਕਲ ਟੈਸਟ ਹੋਵੇਗਾ ਜਿਸ ਤੋਂ ਬਾਅਦ ਤੁਹਾਡੀ ਡਾਕੂਮੈਂਟ ਵੈਰੀਫਿਕੇਸ਼ਨ ਕੀਤੀ ਜਾਵੇਗੀ

ਉਸ ਤੋਂ ਬਾਅਦ ਤੁਹਾਡੀ ਸਿਲੈਕਸ਼ਨ ਹੋਵੇਗੀ ਐਪਲੀਕੇਸ਼ਨ ਫੀਸ ਦੀ ਗੱਲ ਕੀਤੀ ਜਾਵੇ ਤਾਂ ਜਨਰਲ ਕੈਟਾਗਿਰੀ ਦੇ ਲਈ ਪੰਜ ਸੌ ਰੁਪਿਆ ਐਪਲੀਕੇਸ਼ਨ ਫੀਸ ਰੱਖੀ ਗਈ ਹੈ।ਇਸ ਤੋਂ ਇਲਾਵਾ ਐਸਸੀ ਕੈਟਾਗਿਰੀ ਦੇ ਲਈ ਢਾਈ ਸੌ ਰੁਪਿਆ ਫੀਸ ਰੱਖੀ ਗਈ ਹੈ ਆਨਲਾਈਨ ਤਰੀਕੇ ਨਾਲ ਹੀ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕੋਗੇ ਹੋਰ ਕਿਸੇ ਵੀ ਤਰੀਕੇ ਨਾਲ ਭੇਜੀ ਗਈ ਐਪਲੀਕੇਸ਼ਨ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ ਦੱਸ ਦੇਈਏ

ਕਿ ਦੇਸ਼ ਭਰ ਦੇ ਉਮੀਦਵਾਰ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਯੋਗ ਹੋ ਤਾਂ ਤੁਹਾਨੂੰ ਜ਼ਰੂਰ ਅਪਲਾਈ ਕਰਨਾ ਚਾਹੀਦਾ ਹੈ।ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਦੇਸ਼ ਦੇ ਵਿੱਚ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਬਹੁਤ ਘੱਟ ਮੌਕੇ ਅਜਿਹੇ ਆ ਰਹੇ ਹਨ ਜਿੱਥੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮ ਕਰ ਮਿਲ ਰਿਹਾ ਹੈ ਇਸ ਲਈ ਕਿਸੇ ਵੀ ਮੌਕੇ ਨੂੰ ਨਾ ਗਵਾਓ ਅਤੇ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰੋ ਜੇਕਰ ਤੁਸੀਂ ਨਾ ਪੋਸਟਾਂ ਬਾਰੇ ਜ਼ਿਆਦਾ ਜਾਣਕਾਰੀ ਚਾਹੁੰਦੇ ਹੋ ਤਾਂ ਇਸ ਵੀਡੀਓ ਦੇ ਵਿੱਚ ਪੂਰੀ ਜਾਣਕਾਰੀ ਦਿੱਤੀ ਗਈ ਹੈ ਤੁਸੀਂ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ।

ਇਸ ਤੋਂ ਇਲਾਵਾ ਇਸ ਦਾ ਵਿਭਾਗ ਦੇ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਜਿਸ ਦੇ ਵਿਚ ਇਸ ਦੀ ਪੂਰੀ ਜਾਣਕਾਰੀ ਦਿੱਤੀ ਗਈ ਹੈ ਤਾਂ ਤੁਸੀਂ ਉਸ ਨੋਟੀਫਿਕੇਸ਼ਨ ਨੂੰ ਵੀ ਪੜ੍ਹ ਸਕਦੇ ਹੋ ਜੇਕਰ ਤੁਸੀਂ ਪੋਸਟਾਂ ਦੇ ਲਈ ਯੋਗ ਹੋ ਤਾਂ ਜ਼ਰੂਰ ਅਪਲਾਈ ਕਰੋ ਇਸ ਤੋਂ ਇਲਾਵਾ ਆਪਣੇ ਦੋਸਤਾਂ ਦੇ ਨਾਲ ਇਸ ਜਾਣਕਾਰੀ ਨੂੰ ਸਾਂਝਾ ਕਰੋ ਤਾਂ ਜੋ ਉਹ ਵੀ ਇਸ ਦਾ ਫਾਇਦਾ ਲੈ ਸਕਣ ਅਤੇ ਆਪਣਾ ਭਵਿੱਖ ਸੰਵਾਰ ਸਕਣ ਇਸ ਤਰ੍ਹਾਂ ਦੀਆਂ ਹੋਰ ਪੋਸਟਾਂ ਤੇ ਲਈ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ਾ ਅਪਡੇਟ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *