ਪਿੰਡ ਦੀ ਸਭ ਤੋਂ ਛੋਟੀ ਉਮਰ ਦੀ ਸਰਪੰਚ ਕੁੜੀ ਨੇ ਪਿੰਡ ਬਣਾਉਣ ਦਾ ਐਸਾ ਕੀ ਪਾਉਂਦਾ ਹੈ ਕੈਨੇਡਾ ਨੂੰ ਵੀ ਮਾਤ

Latest Update

ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਕੁਝ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਵਿਚ ਇਕ ਮੈਸੇਜ ਹੁੰਦਾ ਹੈ ਲੋਕਾਂ ਨੂੰ ਦੇਣ ਦੇ ਲਈ ਲੋਕ ਕਹਿੰਦੇ ਹਨ ਕਿ ਕੁੜੀਆਂ ਦਾ ਵਿਆਹ ਕਰ ਕੇ ਉਨ੍ਹਾਂ ਨੂੰ ਸਿਰਫ਼ ਸਹੁਰੇ ਘਰ ਦੇ ਵਿਚ ਕੰਮ ਕਰਨ ਦੇ ਲਈ ਹੀ ਪੈਦਾ ਕੀਤਾ ਜਾਂਦਾ ਹੈ ਪਰ ਅੱਜਕੱਲ੍ਹ ਦੀਆਂ ਕੁੜੀਆਂ ਇਸ ਗੱਲ ਨੂੰ ਗਲਤ ਸਾਬਤ ਕਰ ਰਹੀਆਂ ਹਨ ਕੁੜੀਆਂ ਹੁਣ ਹਰ ਪੱਧਰ ਤੇ ਆਪਣੀ ਇਕ ਅਲੱਗ ਪਹਿਚਾਣ ਬਣਾ ਰਹੀਆਂ ਹਨ ਕੁੜੀਆਂ ਆਪਣੇ ਮਾਂ ਬਾਪ ਤੇ ਆਪਣੇ ਦੇਸ਼ ਦਾ ਹਰ ਸ਼ੇਤਰ ਦੇ ਵਿਚ ਨਾਮ ਅੱਗੇ ਕਰ ਰਹੀਆਂ ਹਨ ਕੁੜੀਆਂ ਹੁਣ ਪਾਇਲਟ ਵੀ ਬਣ ਰਹੀਆਂ ਹਨ

ਤੇ ਸਰਕਾਰੀ ਅਫ਼ਸਰ ਵੀ ਬਣ ਰਹੀਆਂ ਹਨ ਤੇ ਦੇਸ਼ ਨੂੰ ਵੀ ਚਲਾ ਰਹੀਆਂ ਹਨ ਇਸ ਤਰ੍ਹਾਂ ਦਾ ਹੀ ਇੱਕ ਹੋਰ ਵੀਡੀਓ ਜੋ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਇਸ ਵੀਡੀਓ ਦੇ ਵਿੱਚ ਤੁਹਾਨੂੰ ਇੱਕ ਨੌਜਵਾਨ ਕੁੜੀ ਦਿਖਾਈ ਦੇ ਰਹੀ ਹੈ ਇਸ ਲੜਕੀ ਦਾ ਨਾਮ ਸੰਦੀਪ ਕੌਰ ਹੈ ਇਹ ਬਠਿੰਡਾ ਦੇ ਪਿੰਡ ਮਾਣਕ ਖੰਨਾ ਦੀ ਰਹਿਣ ਵਾਲੀ ਹੈ ਇਹ ਕੁੜੀ ਮਾਣਕ ਖੰਨਾ ਪਿੰਡ ਦੀ ਸਭ ਤੋਂ ਛੋਟੀ ਉਮਰ ਦੀ ਸਰਪੰਚ ਬਣੀ ਹੈ ਇਸ ਲੜਕੀ ਨੇ ਛੋਟੀ ਉਮਰ ਦੇ ਵਿਚ ਹੀ ਉਹ ਸਭ ਕੁਝ ਕੀਤਾ ਹੈ ਜੋ ਵੱਡੇ ਵੱਡੇ ਲੋਕ ਵੀ ਨਹੀਂ ਕਰ ਸਕਦੇ ਇਹ ਕੁੜੀ ਆਪਣੇ ਪਿੰਡ ਦੀ ਸਭ ਤੋਂ ਛੋਟੀ ਸਰਪੰਚ ਹੈ ਤੇ ਇੱਕ ਪੜ੍ਹੀ ਲਿਖੀ ਸਰਪੰਚ ਹੈ

ਇਸ ਕੁੜੀ ਨੇ ਆਪਣੇ ਪਿੰਡ ਦੇ ਵਿੱਚ ਇੱਕ ਲਾਇਬ੍ਰੇਰੀ ਖੋਲ੍ਹੀ ਹੈ ਤੇ ਇਕ ਵਧੀਆ ਪਾਰਕ ਵੀ ਬਣਾਏ ਹਨ ਪਿੰਡ ਦੇ ਲੋਕਾਂ ਨੂੰ ਇਸ ਕੁੜੀ ਦੇ ਉੱਤੇ ਮਾਣ ਹੈ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਲੋਕ ਇਸ ਕੁਡ਼ੀ ਦੇ ਕੰਮਾਂ ਨੂੰ ਪਸੰਦ ਵੀ ਕਰ ਰਹੇ ਹਨ ਤੇ ਇਸ ਵੀਡੀਓ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਤੇ ਕੁਝ ਕੁਮੈਂਟਾਂ ਦੇ ਵਿੱਚ ਲੋਕ ਲਿਖ ਰਹੇ ਹਨ ਸਾਨੂੰ ਆਪਣੇ ਪਿੰਡ ਦੀ ਨੁਹਾਰ ਬਦਲਣ ਦੇ ਲਈ ਇਕ ਪੜ੍ਹੇ ਲਿਖੇ ਨੌਜਵਾਨ ਮੁੰਡੇ ਜਾਂ ਕੁੜੀਆਂ ਦੀ ਲੋੜ ਹੈ

ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਲੋਕਾਂ ਨੂੰ ਪਸੰਦ ਵੀ ਆਉਂਦੀਆਂ ਹਨ ਤੇ ਲੋਕ ਇਨ੍ਹਾਂ ਵੀਡੀਓ ਨੂੰ ਅੱਗੇ ਸ਼ੇਅਰ ਵੀ ਕਰਦੇ ਹਨ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਅਸੀਂ ਇੱਕ ਚੰਗੇ ਲੀਡਰ ਚੁਣੀਏ ਜੋ ਸਾਡੇ ਲਈ ਸਹੂਲਤਾਂ ਲੈ ਕੇ ਆਉਣ ਤੇ ਸਾਡੇ ਜੀਵਨ ਨੂੰ ਚੰਗਾ ਬਣਾ ਸਕਣ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓ ਅਤੇ ਜਾਣਕਾਰੀ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *