ਦੇਖੋ ਕਪੂਰਥਲੇ ਵਿਚ ਦੋਸ਼ੀ ਨੂੰ ਕਿਸ ਨੇ ਦਿੱਤੀ ਸਜ਼ਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਜਿਉਂ ਜਿਉਂ ਵੋਟਾਂ ਦਾ ਸਮਾਂ ਨੇੜੇ ਆ ਰਿਹਾ ਹੈ ਤਿਉਂ ਤਿਉਂ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ।ਕਪੂਰ ਥਲੇ ਵਿੱਚ ਵੀ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ ਜਿਥੇ ਕਿ ਇੱਕ ਵਿਅਕਤੀ ਦੁਆਰਾ ਘਟਨਾ ਨੂੰ ਅੰਜਾਮ ਦੇਣ ਵੇਲੇ ਹੀ ਫੜ ਲਿਆ ਗਿਆ ਅਤੇ ਉਸ ਨੂੰ ਕੁੱਟਿਆ ਮਾਰਿਆ ਗਿਆ। ਕਪੂਰ ਥਲਾ ਵਿੱਚ ਗੁਰਦੁਆਰੇ ਦੇ ਅੰਦਰ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਚੰਗੀ ਕੁੱਟ ਮਾਰ ਕੀਤੀ

ਅਤੇ ਪੁੱਛ ਪੜ ਤਾਲ ਕਰਨ ਤੇ ਉਸ ਨੇ ਕੁਝ ਵੀ ਨਹੀਂ ਦੱਸਿਆ। ਉਸ ਨੇ ਸਿਰਫ਼ ਇੰਨਾ ਕਿਹਾ ਸੀ ਕਿ ਉਹ ਯੂਪੀ ਤੋਂ ਆਇਆ ਹੈ। ਦੇਖਦੇ ਹੀ ਦੇਖਦੇ ਗੁਰਦੁਆਰੇ ਵਿਚ ਬਹੁਤ ਹੀ ਜ਼ਿਆਦਾ ਲੋਕਾਂ ਦਾ ਇਕੱਠ ਹੋ ਗਿਆ ਅਤੇ ਸਾਰੇ ਹੀ ਲੋਕ ਬਹੁਤ ਹੀ ਅਦਬ ਗੁੱਸੇ ਵਿੱਚ ਸਨ ਉਨ੍ਹਾਂ ਨੇ ਉਸ ਬੇਅਦਬੀ ਕਰਨ ਆਏ ਦੋਸ਼ੀ ਨੂੰ ਕੁੱਟ ਕੁੱਟ ਕੇ ਹੀ ਮਾਰ ਦਿੱਤਾ। ਪਿੰਡ ਦੇ ਲੋਕਾਂ ਅਤੇ ਸੇਵਾ ਦਾਰਾਂ ਨੇ ਉਸ ਨੂੰ ਪੁਲਸ ਦੇ ਹਵਾਲੇ ਨਾ ਕਰਨ ਦਾ ਫ਼ੈਸਲਾ ਹੈ। ਅਤੇ ਉਸ ਨੂੰ ਉਸ ਨੂੰ ਆਪ ਹੀ ਸਜ਼ਾ ਦੇ ਦਿੱਤੀ।

ਪੁਲਸ ਪ੍ਰਸ਼ਾ ਸਨ ਦੇ ਲੱਖ ਕੋਸ਼ਿਸ਼ਾਂ ਕਰਨ ਤੇ ਲੋਕਾਂ ਨੇ ਉਸ ਨੂੰ ਕੁੱਟ ਕੁੱਟ ਹੀ ਮਾਰ ਦਿੱਤਾ ਅਤੇ ਪੁਲਸ ਪ੍ਰਸ਼ਾ ਸਨ ਨੇ ਇਹ ਵੀ ਕਿਹਾ ਕਿ ਉਹ ਉਨ੍ਹਾਂ ਦੀ ਗੱਲ ਵਿੱਚ ਨਾ ਆਉਣ। ਉਨ੍ਹਾਂ ਨੇ ਉਸ ਵਿਅਕਤੀ ਨੂੰ ਬਹੁਤ ਹੀ ਜ਼ਿਆਦਾ ਕੁੱਟਿਆ ਤੇ ਪੁਲਿਸ ਨੂੰ ਕਿਹਾ ਕਿ ਉਹ ਉਸ ਨੂੰ ਆਪ ਹੀ ਸਜ਼ਾ ਦੇਣਗੇ। ਪਤਾ ਨਹੀਂ ਪੰਜਾਬ ਸਰ ਕਾਰ ਸੁੱਤੀ ਪਈ ਹੈ ਅਤੇ ਪੁਲਸ ਪ੍ਰਸ਼ਾ ਸਨ ਵੱਲੋਂ ਵੀ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਜਾਂਦਾ

ਤਾਂ ਹੀ ਅਜਿਹੀਆਂ ਘਟ ਨਾਵਾਂ ਨੂੰ ਅੰਜਾਮ ਦਿੰਦੇ ਹਨ। ਜਦੋਂ ਵੋਟਾਂ ਦਾ ਸਮਾਂ ਨੇਡ਼ੇ ਆਉਂਦਾ ਹੈ ਤਾਂ ਅਜਿਹੀਆਂ ਘਟ ਨਾਵਾਂ ਅਕਸਰ ਹੀ ਸੋਸ਼ਲ ਮੀਡੀਅਾ ੳੁਤੇ ਦੇਖਣ ਨੂੰ ਮਿਲਦੀਆਂ ਹਨ। ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਵੀ ਆਪਣੇ ਵਿਚਾਰ ਸਾਡੇ ਕਮੈਂਟ ਇਨ ਬਾਕਸ ਵਿਚ ਦੇ ਸਕਦੇ। ਤਾਂ ਕਿ ਅਸੀਂ ਹੋਰ ਵੀ ਕਈ ਪ੍ਰਕਾਰ ਦੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *