ਕਪੂਰਥਲੇ ਵਿਚ ਪਿੰਡ ਦੇ ਲੋਕਾਂ ਦੀ ਪੁਲੀਸ ਨਾਲ…

Latest Update

ਹਾਂ ਜੀ ਦੋਸਤੋ ਜਿੰਨੇ ਕਿ ਤੁਹਾਨੂੰ ਪਤਾ ਈ ਐ ਕਿ ਕਪੂਰ ਥਲੇ ਵਿਚ ਇੱਕ ਸ਼ਖ਼ਸ ਦੁਆਰਾ ਬੇਅਦਬੀ ਕਰਨ ਆਏ ਤੇ ਉਸ ਨੂੰ ਫੜ ਲਿਆ ਗਿਆ ਅਤੇ ਸੇਵਾ ਦਾਰਾਂ ਵੱਲੋਂ ਉਸ ਤੇ ਖੂਬ ਕੁੱਟਮਾਰ ਕੀਤੀ ਅਤੇ ਉਸ ਨੂੰ ਇਕ ਕਮਰੇ ਵਿਚ ਬੰਦ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਇਹ ਵਿਅਕਤੀ ਗੁਰਦੁਆਰੇ ਵਿਚ ਬੇਅਦਬੀ ਕਰਨ ਦੇ ਲਈ ਆਇਆ ਸੀ ਪਹਿਲਾਂ ਇਹ ਉਥੇ ਸੇਵਾਦਾਰਾਂ ਵੱਲੋਂ ਉਸ ਨੂੰ ਫੜ ਲਿਆ ਗਿਆ। ਉਸ ਦੀ ਪੁੱਛ ਪੜ ਤਾਲ ਕੀਤੀ ਜਦੋਂ ਉਸ ਨੇ ਕੁਝ ਵੀ ਨਹੀਂ ਦੱਸਿਆ

ਪਰ ਉਸ ਨੂੰ ਕੁੱਟਿਆ ਮਾਰਿਆ ਗਿਆ। ਕਪੂਰ ਥਲੇ ਵਿਚੋਂ ਜਦੋਂ ਹੀ ਪੁਲਸ ਪ੍ਰਸ਼ਾ ਸਨ ਨੂੰ ਪਤਾ ਲੱਗਿਆ ਤਾਂ ਪੁਲੀਸ ਪ੍ਰਸ਼ਾ ਸਨ ਨੇ ਉਥੇ ਪਹੁੰਚ ਕੇ ਸੇਵਾਦਾਰਾਂ ਨੂੰ ਕਿਹਾ ਕਿ ਮੁਲਜ਼ਮ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਜਾਵੇ ਪਰ ਉਥੋਂ ਸੇਵਾਦਾਰਾਂ ਤੇ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਨਾਂਹ ਹਵਾਲੇ ਕਰਨ ਦਾ ਫ਼ੈਸਲਾ ਅਤੇ ਉਨ੍ਹਾਂ ਨਾਲ ਕਾਫੀ ਝਗਡ਼ਾ ਕੀਤਾ। ਦੇ ਲੋਕਾਂ ਅਤੇ ਸੇਵਾਦਾਰਾਂ ਨੇ ਉਸ ਦੋਸ਼ੀ ਵਿਅਕਤੀ ਨੂੰ ਪੁਲਸ ਦੇ ਹਵਾਲੇ ਨਾ ਕਰਕੇ ਅਤੇ ਉਸ ਨੂੰ ਕੁੱਟਮਾਰ ਕਰ ਕੇ ਮਾਰ ਦਿੱਤਾ।

ਪਿੰਡ ਦੇ ਲੋਕਾਂ ਨੇ ਇਹ ਵੀ ਕਿਹਾ ਕਿ ਕੋਈ ਵੀ ਜੇਕਰ ਇਸ ਤਰ੍ਹਾਂ ਬੇਅ ਦਬੀ ਕਰੇਗਾ ਤਾਂ ਉਸ ਨੂੰ ਮੌਕੇ ਤੇ ਹੀ ਸਜ਼ਾ ਦਿੱਤੀ ਜਾਵੇਗੀ ਉਸ ਨੂੰ ਕਿਸੇ ਵੀ ਪੁਲਸ ਦੇ ਹਵਾਲੇ ਨਹੀਂ ਕੀਤਾ ਜਾਵੇਗਾ। ਇਸ ਤਰ੍ਹਾਂ ਪਿੰਡ ਦੇ ਲੋਕ ਸੇਵਾ ਅਤੇ ਸੇਵਾਦਾਰ ਤੇ ਪੁਲਸ ਪ੍ਰਸ਼ਾ ਸਨ ਵਿਚਕਾਰ ਕਾਫ਼ੀ ਜ਼ਿਆਦਾ ਟੱਕਰ ਹੋਈ। ਕਪੂਰ ਥਲੇ ਵਿਚ ਬਹੁਤ ਹੀ ਜ਼ਿਆਦਾ ਹਾਲਾਤ ਖ਼ਰਾਬ ਹੋਏ ਪਏ ਹਨ। ਉੱਥੇ ਹੁਣ ਬਹੁਤ ਹੀ

ਜ਼ਿਆਦਾ ਪੁਲੀਸ ਨੇ ਸਕਿਉ ਰਿਟੀ ਲਾ ਦਿੱਤੀ ਹੈ ਤਾਂ ਕਿ ਉਥੇ ਹਲਾਤਾਂ ਤੇ ਕਾਬੂ ਪਾਇਆ ਜਾ ਸਕੇ। ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਤੇ ਦੱਸ ਸਕਦੇ ਹੋ ਕਿ ਸੇਵਾ ਦਾ ਨਾਂ ਅਤੇ ਪਿੰਡ ਦੇ ਲੋਕਾਂ ਨੇ ਹੀ ਫ਼ੈਸਲਾ ਕਰ ਕੇ ਸਹੀ ਕੀਤਾ ਹੈ ਕਿ ਨਹੀਂ। ਅਸੀਂ ਇਸਤਰ੍ਹਾਂ ਹੀ ਤੁਹਾਡੇ ਅੱਗੇ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਰਹਾਂਗੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *