ਬੇਅਦਬੀ ਨੂੰ ਲੈ ਕੇ ਦੀਪ ਸਿੱਧੂ ਦਾ ਆਇਆ ਵੱਡਾ ਬਿਆਨ

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਹਾਲਾਤ ਬਹੁਤੀ ਜ਼ਿਆਦਾ ਖ਼ਰਾਬ ਹੋਏ ਪਏ ਹਨ ਜਿੱਥੇ ਕਿ ਹਰਿਮੰਦਰ ਸਾਹਿਬ ਦੀ ਘਟਨਾ ਸਾਡੇ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਸੰਗਤਾਂ ਵਿੱਚ ਮੱਥਾ ਟੇਕਣ ਦੇ ਬਹਾਨੇ ਜੰਗਲਾ ਟੱਪ ਕੇ ਗੁਰੂ ਸਾਹਿਬ ਦੀ ਬੇਅਦਬੀ ਕਰ ਨਹੀਂ ਲੱਗਾ ਸੀ ਤਾਂ ਉੱਥੋਂ ਦੇ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ। ਸੰਗਤਾਂ ਅਤੇ ਸੇਵਾ ਦਾਰਾਂ ਨੇ ਰਲ ਕੇ ਉਸ ਨੂੰ ਬਹੁਤ ਹੀ ਜ਼ਿਆਦਾ ਕੁੱਟਿਆ ਮਾਰਿਆ।

ਆਓ ਤੁਹਾਨੂੰ ਖ਼ਬਰ ਵੱਲ ਲੈ ਕੇ ਚਲਦੇ ਹਾਂ ਜਿੱਥੇ ਦੀਪ ਸਿੱਧੂ ਨੇ ਲਾਈਵ ਹੋ ਕੇ ਬਿਆਨ ਦਿੱਤਾ ਹੈ ਕਿ ਅਗਰ ਕੋਈ ਵੀ ਇਸ ਤਰ੍ਹਾਂ ਕੋਈ ਬੇਅਦਬੀ ਕਰੇਗਾ ਤਾਂ ਉਸ ਨੂੰ ਮੌਕੇ ਤੇ ਸੋਧਾਂ ਲੈ ਜਾਵੇਗਾ ਅਤੇ ਉਸ ਨੇ ਇਹ ਵੀ ਕਿਹਾ ਹੈ ਕਿ ਕੋਈ ਵੀ ਚਾਹੇ ਉਨ੍ਹਾਂ ਨੂੰ ਜੋ ਮਰਜ਼ੀ ਆਖੀ ਜਾਵੇ ਪਰ ਜੇਕਰ ਕੋਈ ਉਨ੍ਹਾਂ ਦੇ ਪਿਤਾ ਨੂੰ ਪੱਗ ਲਾਹ ਕੇ ਹੱਥ ਲਾਵੇਗਾ ਤਾਂ ਉਹ ਉਸ ਨੂੰ ਮੌਕੇ ਤੇ ਹੀ ਮਾਰ ਦੇਣਗੇ। ਦੀਪ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਨਾ ਹੀ ਉਸ ਨੂੰ ਕਿਸੇ ਪੁਲਸ ਦੇ ਹਵਾਲੇ ਕਰਨਾ ਹੈ।

ਅਤੇ ਨਾ ਹੀ ਕੋਈ ਹੋਰ ਉਸ ਨੂੰ ਮੌਕੇ ਤੇ ਹੀ ਖ਼ਤਮ ਕਰ ਦਿਓ ਜਿਹੜਾ ਕੀ ਆਦਮੀ ਬੇਅ ਦਬੀ ਕਰਨ ਵਾਲਾ ਵਿਅਕਤੀ ਫੜਿਆ ਜਾਂਦਾ ਹੈ। ਕੋਈ ਵੀ ਅਗਰ ਅਜਿਹਾ ਕਰਦਾ ਹੈ ਵਿਅਕਤੀ ਫੜਿਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਸ ਨੇ ਇਹ ਵੀ ਕਿਹਾ ਹੈ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਜਿੱਥੇ ਕਿ ਵੋਟਾਂ ਦੇ ਸਮੇਂ ਅਜਿਹੀਆਂ ਘਟ ਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਦੀਪ ਸਿੱਧੂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਨੇ ਬਹੁਤ ਹੀ ਜ਼ਿਆਦਾ ਚੰਗਾ ਕੀਤਾ ਹੈ

ਜੋ ਕਿ ਉਨ੍ਹਾਂ ਨੂੰ ਮੌਕੇ ਤੇ ਹੀ ਸੋਧ ਦਿੱਤਾ ਗਿਆ। ਅੱਗੇ ਤੋਂ ਕੋਈ ਵੀ ਜੇਕਰ ਵਿਅਕਤੀ ਬੇਅ ਦਬੀ ਕਰਨਾ ਹੋਵੇਗਾ ਤਾਂ ਉਹ ਸੌ ਵਾਰ ਸੋਚੇਗਾ। ਉਸ ਨੂੰ ਏਦਾਂ ਹੀ ਸਜ਼ਾ ਦਿੱਤੀ ਜਾਵੇਗੀ। ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਵੀ ਆਪਣੇ ਵਿਚਾਰ ਤੇ ਕਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ। ਤੁਸੀਂ ਵੀ ਆਪਣੇ ਵਿਚਾਰ ਸਾਡੇ ਕਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ। ਅਸੀਂ ਇਸ ਤਰ੍ਹਾਂ ਹੀ ਤੁਹਾਡੇ ਅੱਗੇ ਲੈ ਕੇ ਖਬਰਾਂ ਹਾਜ਼ਰ ਹੁੰਦੇ ਰਹਾਂਗੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *