ਇਸ ਦਾ ਕਿੰਨਾ ਦੇਖੋ ਕੀਤਾ ਅਜਿਹਾ ਕੰਮ ਜਿਸ ਨੂੰ ਦੇਖ ਹਰ ਕੋਈ ਕਹਿ ਰਿਹਾ ਹੈ

Latest Update

ਹਾਂ ਜੀ ਦੋਸਤੋ ਜਿਵੇਂ ਕਿ ਅਸੀਂ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਕਈ ਪ੍ਰਕਾਰ ਦੀਆਂ ਵੀਡੀਓ ਦੇਖਦੇ ਰਹਿੰਦੇ ਹਾਂ। ਕਈ ਵੀਡੀਓ ਤਾਂ ਬਹੁਤ ਹੀ ਜ਼ਿਆਦਾ ਵਾਇ ਰਲ ਹੋ ਜਾਂਦੀਆਂ ਹਨ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਖ਼ੂਬ ਪਿਆਰ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਦੀ ਹੀ ਇੱਕ ਵੀਡਿਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਉਹ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਹ ਵੀਡੀਓ ਰੂਪ ਨਗਰ ਸ਼ਹਿਰ ਦੀ ਹੈ

ਜਿਥੇ ਕਿ ਕਿੰਨਰਾਂ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ। ਉਨ੍ਹਾਂ ਨੇ ਕਿਹਾ ਕਿ ਇਹ ਸ਼ੋਭਾ ਯਾਤਰਾ ਸ਼ਹਿਰ ਦੀ ਖੁਸ਼ ਹਾਲੀ ਦੇ ਲਈ ਕੱਢੀ ਗਈ ਹੈ ਤਾਂ ਕਿ ਉਨ੍ਹਾਂ ਦਾ ਸ਼ਹਿਰ ਚ ਵੱਧ ਤੋਂ ਵੱਧ ਤਰੱਕੀ ਕਰ ਸਕੇ ਅਤੇ ਸਾਰੇ ਹੀ ਆਪਸ ਵਿੱਚ ਪ੍ਰੇਮ ਨਾਲ ਰਹਿ ਸਕਣ। ਉਨ੍ਹਾਂ ਨੇ ਇਸ ਵਿੱਚ ਇੱਕ ਲਾੜਾ ਅਤੇ ਲਾੜੀ ਨੂੰ ਸਜਾ ਕੇ ਜਿੱਦਾਂ ਕਿ ਡੋਲੀ ਜਾਂਦੀ ਹੁੰਦੀ ਹੈ ਉਸੇ ਤਰ੍ਹਾਂ ਹੀ ਇਹ ਯਾਤਰਾ ਕੱਢੀ। ਉਨ੍ਹਾਂ ਨੇ ਹੀ ਇਹ ਕਹਿ ਕੇ ਯਾਤਰਾ ਉਨ੍ਹਾਂ ਨੇ ਆਪਣੇ ਸ਼ਹਿਰ ਦੇ ਲਈ ਹੀ ਕੱਢੀ ਹੈ।

ਇਸ ਸ਼ੋਭਾ ਯਾਤਰਾ ਵਿਚ ਬਹੁਤ ਹੀ ਜ਼ਿਆਦਾ ਲੋਕ ਇਕੱਠੇ ਹੋਏ ਸਨ। ਉਨ੍ਹਾਂ ਨੇ ਕਿਹਾ ਹੈ ਕਿ ਰੂਪ ਨਗਰ ਸ਼ਹਿਰ ਨੂੰ ਉਹ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਉਹ ਉਸ ਦੀ ਤਰੱਕੀ ਲਈ ਹੀ ਅਜਿਹਾ ਕੰਮ ਕਰ ਰਹੇ ਹਨ। ਹਾਂਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਜ਼ਰੂਰ ਦਿਉ। ਤਾਂ ਕਿ ਅਸੀਂ ਹੋਰ ਵੀ ਕਈ ਪ੍ਰਕਾਰ ਦੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ। ਤੁਹਾਡੇ ਤੱਕ ਪਲ ਪਲ ਦੀ ਖ਼ਬਰਾਂ ਪਹੁੰਚਾਉਂਦੇ ਰਹੀਏ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *