ਕਿੱਦਾਂ ਹੋਈ ਕਪੂਰਥਲੇ ਵਿਚ ਬੇਅਦਬੀ

Latest Update

ਹੁਣ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹਰਿਮੰਦਰ ਸਾਹਿਬ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਹੋਈ ਹੈ ਜਿਥੇ ਕਿ ਇੱਕ ਵਿਅਕਤੀ ਦੁਆਰਾ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਉੱਥੋਂ ਦੇ ਸੇਵਾਦਾਰਾਂ ਅਤੇ ਸੰਗਤਾਂ ਦੀ ਮਦਦ ਨਾਲ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਗਿਆ ਅਤੇ ਉਸ ਦੀ ਚੰਗੀ ਕੁੱਟ ਮਾਰ ਵੀ ਕੀਤੀ ਗਈ। ਇਸ ਤਰ੍ਹਾਂ ਦੀ ਹੀ ਖ਼ਬਰ ਇੱਕ ਕਪੂਰਥਲੇ ਦੀ ਹੈ ਜਿਥੇ ਕਿ ਇੱਕ ਵਿਅਕਤੀ ਦੁਆਰਾ ਸਵੇਰੇ ਚਾਰ ਵਜੇ ਹੀ ਬੇਅਦਬੀ ਕਰਨ ਦੇ ਲਈ ਇਕ ਵਿਅਕਤੀ ਗੁਰਦੁਆਰੇ ਅੰਦਰ ਦਾਖਲ ਹੋਇਆ

ਪਰ ਜਦੋਂ ਹੀ ਸੇਵਾਦਾਰ ਸਵੇਰੇ ਚਾਰ ਵਜੇ ਉੱਠਿਆ ਤਾਂ ਉਸ ਨੇ ਉਸ ਨੂੰ ਦੇਖ ਲਿਆ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਅਤੇ ਉਸ ਸਮੇਂ ਤਾਂ ਉਹ ਉਸ ਦੁਆਰਾ ਛੁਡਵਾ ਕੇ ਭੱਜ ਗਿਆ ਪਰ ਬਾਅਦ ਵਿੱਚ ਉਹ ਕਾਬੂ ਆ ਗਿਆ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਉਸ ਨੇ ਕਮਰੇ ਵਿੱਚ ਲਿਜਾ ਕੇ ਉਸ ਨਾਲ ਪੁੱਛ ਪੜਤਾਲ ਕੀਤੀ ਅਤੇ ਪੁੱਛ ਪੜਤਾਲ ਕਰਨ ਤੇ ਉਸ ਨੇ ਕਿਹਾ ਕਿ ਉਹ ਯੂਪੀ ਤੋਂ ਆਇਆ ਹੈ ਅਤੇ ਬਾਅਦ ਵਿਚ ਉਸ ਨੇ ਕੁਝ ਵੀ ਨਹੀਂ ਦੱਸਿਆ। ਉਨ੍ਹਾਂ ਨੇ ਉਸ ਨਾਲ ਬਹੁਤ ਹੀ ਜ਼ਿਆਦਾ ਕੁੱਟ ਮਾਰ ਕੀਤੀ। ਲੋਕਾਂ ਅਤੇ ਸੇਵਾਦਾਰਾਂ ਨੇ ਉਸ ਦੀ ਇੰਨੀ ਕੁੱਟ ਮਾਰ ਕੀਤੀ ਕਿ ਉਹ ਮੌਕੇ ਤੇ ਹੀ ਮਰ ਗਿਆ ਸੀ।

ਪਿੰਡ ਦੇ ਲੋਕਾਂ ਅਤੇ ਗੁਰਦੁਆਰੇ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ ਉਸ ਨੂੰ ਕਿਸੇ ਵੀ ਪੁਲਸ ਦੇ ਹਵਾਲੇ ਨਹੀਂ ਕੀਤਾ ਜਾਵੇਗਾ ਅਤੇ ਪੁਲਸ ਪ੍ਰਸ਼ਾ ਸਨ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਰੌਲੇ ਵਿੱਚ ਨਾ ਆਉਣ ਅਤੇ ਉਨ੍ਹਾਂ ਨੇ ਇਸ ਵਿਅਕਤੀ ਨੂੰ ਪੁਲਸ ਦੇ ਹਵਾਲੇ ਨਹੀਂ ਕਰਨਾ ਇਸ ਦੀ ਸਜ਼ਾ ਉਹ ਆਪੇ ਦੇਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਬਹੁਤ ਹੀ ਜ਼ਿਆਦਾ ਕੁੱਟਿਆ ਗਿਆ ਅਤੇ ਲੋਕਾਂ ਵਿੱਚ ਬਹੁਤ ਹੀ ਜ਼ਿਆਦਾ ਰੋਸ ਸੀ। ਜਿਸ ਕਾਰਨ ਲੋਕਾਂ ਨੇ ਆਪਣਾ ਗੁੱਸਾ ਉਸ ਵਿਅਕਤੀ ਉੱਤੇ ਕੱਢਿਆ ਜਿਹੜਾ ਕਿ ਬੇਅਦਬੀ ਕਰਨ ਆਇਆ ਸੀ। ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਵੀ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਜ਼ਰੂਰ ਦਿਉ। ਤਾਂ ਕਿ ਅਸੀਂ ਹੋਰ ਵੀ ਕਈ ਖ਼ਬਰਾਂ ਤੁਹਾਡੇ ਤਕ ਪਹੁੰਚਾਉਂਦੇ ਰਹੀਏ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *