ਬੇਅਦਬੀ ਮਾਮਲੇ ਦੇ ਵਿੱਚ ਦੋਸ਼ੀ ਦਾ ਇਸ ਤਰ੍ਹਾਂ ਲੱਗਿਆ ਸੋਧਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਦਿਨੋਂ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਜਿਸ ਦੀਆਂ ਬਹੁਤ ਸਾਰੀਆਂ ਉਦਾਹਰਨਾਂ ਵੇਖਣ ਨੂੰ ਮਿਲ ਰਹੀਆਂ ਹਨ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮਸਲੇ ਹਨ ਜਿਸ ਕਾਰਨ ਪੰਜਾਬ ਵਿੱਚ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ

ਜਿਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।ਪਰ ਸਰਕਾਰਾਂ ਦੇ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸੁਲਝਾਉਣ ਦੇ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਅਜਿਹੇ ਮਾਮਲਿਆਂ ਦੇ ਵਧਣ ਕਾਰਨ ਪੰਜਾਬ ਦੇ ਵਿੱਚ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਆਉਣ

ਵਾਲੇ ਸਮੇਂ ਦੇ ਵਿਚ ਮਾਹੌਲ ਇਸਤੋਂ ਵੀ ਜ਼ਿਆਦਾ ਖ਼ਰਾਬ ਹੋ ਸਕਦਾ ਹੈ ਜੇਕਰ ਸਰਕਾਰ ਦੇ ਵੱਲੋਂ ਕੋਈ ਚੰਗਾ ਫ਼ੈਸਲਾ ਨਾ ਲਿਆ ਗਿਆ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਉਸ ਤੋਂ ਬਾਅਦ ਦੋਸ਼ੀ ਨੂੰ ਜਾਨੋਂ ਵੀ ਮਾਰ ਦਿੱਤਾ ਗਿਆ। ਪਰ ਇਸ ਦੇ ਨਾਲ ਹੀ ਕਪੂਰਥਲਾ ਦੇ ਵਿਚ ਵੀ ਇੱਕ ਗੁਰੂ

ਘਰ ਦੇ ਵਿੱਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਉਸ ਵਿਅਕਤੀ ਨੂੰ ਵੀ ਜਾਨੋਂ ਮਾਰਿਆ ਗਿਆ ਹੈ ਹੁਣ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਸਿੰਘ ਦੋਸ਼ੀ ਨੂੰ ਸੋਧਾਂ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਇਸ ਤੋਂ ਪਹਿਲਾਂ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਿਸ ਤਰੀਕੇ ਨਾਲ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਸੀ ਭਾਵ ਪੁਲੀਸ ਪ੍ਰਸ਼ਾਸਨ ਨਹੀਂ ਚਾਹੁੰਦੀ ਸੀ

ਕਿ ਇਸ ਤਰ੍ਹਾਂ ਦਾ ਕੋਈ ਕੰਮ ਹੋਵੇ ਹੁਣ ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਪੂਰਥਲਾ ਦੇ ਵਿੱਚ ਜਿਸ ਵਿਅਕਤੀ ਦਾ ਸੌਦਾ ਲਗਾਇਆ ਗਿਆ ਹੈ।ਉਹ ਬੇਅਦਬੀ ਕਰਨ ਦੇ ਲਈ ਨਹੀਂ ਆਇਆ ਸੀ ਇਹ ਕਹਿਣਾ ਪੁਲਸ ਮੁਲਾਜ਼ਮਾਂ ਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਗਈ ਹੈ ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ

ਕਿ ਕਪੂਰਥਲਾ ਦੇ ਗੁਰੂ ਘਰ ਦੇ ਵਿੱਚ ਜੋ ਵਿਅਕਤੀ ਆਇਆ ਸੀ ਉਹ ਇੱਥੇ ਚੋਰੀ ਦੀ ਮਨਸ਼ਾ ਨਾਲ ਆਇਆ ਸੀ ਅਤੇ ਉਸਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਬੇਅਦਬੀ ਨਹੀਂ ਕੀਤੀ ਗਈ ਸੀ ਪਰ ਫਿਰ ਵੀ ਉਸ ਨੂੰ ਜਾਨੋਂ ਮਾਰਿਆ ਗਿਆ ਜਿਸ ਕਾਰਨ ਇਸ ਦਾ ਸੌਦਾ ਲਗਾਉਣ ਵਾਲੇ ਸਿੰਘਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਕੁਝ ਸਿੰਘਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਸਿੰਘਾਂ ਨੇ ਬਿਲਕੁਲ

ਸਹੀ ਕੀਤਾ ਹੈ ਪਰ ਉੱਥੇ ਕੁਝ ਲੋਕ ਇਸ ਮਾਮਲੇ ਸਬੰਧੀ ਵਿਚਾਰ ਵਟਾਂਦਰਾ ਵੀ ਕਰ ਰਹੇ ਹਨ ਅਤੇ ਇਹ ਅੱਜ ਦੇ ਸਮੇਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਦੇਖਿਆ ਜਾਵੇ ਤਾਂ ਇਹ ਕੋਈ ਛੋਟੀ ਮੋਟੀ ਗੱਲ ਨਹੀਂ ਹੈ ਇਸ ਤਰ੍ਹਾਂ ਦੇ ਮਾਮਲਿਆਂ ਦੇ ਉੱਤੇ ਗੰਭੀਰ ਫ਼ੈਸਲੇ ਲਏ ਜਾਣੇ ਚਾਹੀਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *