ਇਸ ਥਾਂ ਤੇ ਬਰਫ ਨਾਲ ਜੰਮੇ ਖੇਤ, ਵੀਹ ਸਾਲ ਦੇ ਵਿਚ ਪਹਿਲੀ ਵਾਰ ਡਿੱਗਿਆ ਇੰਨਾ ਭਾਰਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਠੰਢ ਬਹੁਤ ਜ਼ਿਆਦਾ ਪੈ ਰਹੀ ਹੈ ਪਹਾੜੀ ਇਲਾਕਿਆਂ ਦੇ ਵਿੱਚ ਵੀ ਮੌਸਮ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਰਫਬਾਰੀ ਹੋ ਰਹੀ ਹੈ ਇਸਦੇ ਨਾਲ ਹੀ ਕਈ ਥਾਵਾਂ ਤੇ ਬਰਸਾਤ ਵੀ ਹੋਈ ਹੈ ਜਿਸ ਦਾ ਅਸਰ ਮੈਦਾਨੀ ਇਲਾਕਿਆਂ ਦੇ ਵਿੱਚ ਵੇਖਣ ਨੂੰ ਮਿਲ ਰਿਹਾ ਹੈ ਭਾਵੇਂ ਇੱਥੇ ਵੀ ਠੰਢ ਵਧਦੀ ਜਾ ਰਹੀ ਹੈ

ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ ਵੀ ਧੁੰਦ ਪੈ ਰਹੀ ਹੈ ਜਿਸ ਕਰਕੇ ਆਵਾਜਾਈ ਵੀ ਕਾਫੀ ਜ਼ਿਆਦਾ ਪ੍ਰਭਾਵਿਤ ਹੋਈ ਹੈ ਦੇਖਿਆ ਜਾਵੇ ਤਾਂ ਧੁੰਦ ਦੇ ਮਾਹੌਲ ਦੇ ਵਿਚ ਕਈ ਵਾਰ ਕੁਝ ਲੋਕਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ ਕਿਉਂਕਿ ਇਸ ਦੌਰਾਨ ਸੜਕਾਂ ਉੱਤੇ ਵਾਹਨ ਚਲਾਉਣਾ ਕਾਫੀ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ ਅਤੇ ਜੇਕਰ ਲੋਕਾਂ ਦੇ ਵਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਅਣਗਹਿਲੀ ਵਰਤੀ

ਜਾਂਦੀ ਹੈ ਤਾਂ ਉਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈਂਦਾ ਹੈ।ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਵਿਚ ਇੰਨੀ ਜ਼ਿਆਦਾ ਠੰਡ ਪੈ ਰਹੀ ਹੈ ਕਿ ਪਾਰਾ ਮਾਈਨਸ ਡਿਗਰੀ ਦੇ ਉੱਤੇ ਪਹੁੰਚ ਗਿਆ ਹੈ ਮਾਈਨਸ ਪੰਜ ਡਿਗਰੀ ਤਕ ਦਾ ਪਾਰਾ ਦੱਸਿਆ ਜਾ ਰਿਹਾ ਹੈ ਜੋ ਬਹੁਤ ਹੀ ਘੱਟ ਹੁੰਦਾ ਹੈ ਇਸ ਮਾਮਲੇ ਬਾਰੇ ਸੁਣ ਕੇ ਹਰ ਕਿਸੇ ਦੇ ਹੋਸ਼ ਉੱਡ ਰਹੇ ਹਨ ਕਿ ਇਨ੍ਹਾਂ ਜ਼ਿਆਦਾ ਗਰਮ ਰਹਿਣ ਵਾਲਾ

ਸਥਾਨ ਹੈ ਨਜ਼ਰ ਦਾ ਠੰਢਾ ਕਿਵੇਂ ਹੋ ਸਕਦਾ ਹੈ ਪਰ ਇਹ ਜਾਣਕਾਰੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਖੇਤਾਂ ਦੇ ਵਿੱਚ ਬਰਫ ਜੰਮ ਰਹੀ ਹੈ ਭਾਵ ਹੁਣ ਰਾਜਸਥਾਨ ਜੋ ਕਿ ਬਹੁਤ ਹੀ ਗਰਮ ਇਲਾਕਾ ਮੰਨਿਆ ਜਾਂਦਾ ਹੈ ਉੱਥੇ ਕਾਫ਼ੀ ਜ਼ਿਆਦਾ ਠੰਡ ਪੈ ਰਹੀ ਹੈ।ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ

ਇੱਥੇ ਗਰਮੀ ਵੀ ਸਭ ਤੋਂ ਜ਼ਿਆਦਾ ਪੈਂਦੀ ਹੈ ਅਤੇ ਹੁਣ ਠੰਡ ਦੀ ਸਭ ਤੋਂ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਲੋਕ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਇਸ ਨਾਲ ਫਸਲਾਂ ਦਾ ਵੀ ਕਾਫੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ ਕਿਉਂਕਿ ਜੇਕਰ ਮੌਸਮ ਕਾਫੀ ਜ਼ਿਆਦਾ ਖ਼ਰਾਬ ਹੋ ਜਾਂਦਾ ਹੈ ਤਾਂ ਇਸ ਦਾ ਬੁਰਾ ਪ੍ਰਭਾਵ ਫ਼ਸਲਾਂ ਉੱਤੇ ਵੀ ਵੇਖਣ ਨੂੰ ਮਿਲਦਾ ਹੈ ਇਸ ਦੇ

ਨਾਲ ਹੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੇ ਵਿੱਚ ਵੀ ਪਾਰਾ ਕਾਫੀ ਜ਼ਿਆਦਾ ਹੇਠਾਂ ਦੱਸਿਆ ਜਾ ਰਿਹਾ ਹੈ ਜਿਸ ਕਾਰਨ ਇੱਥੇ ਵੀ ਠੰਢ ਬਹੁਤ ਜ਼ਿਆਦਾ ਹੋ ਚੁੱਕੀ ਹੈ ਇਸ ਵਾਸਤੇ ਲੋਕਾਂ ਨੂੰ ਆਪਣਾ ਧਿਆਨ ਰੱਖਣ ਦੀ ਜ਼ਰੂਰਤ ਹੈ ਮੈਦਾਨੀ ਇਲਾਕਿਆਂ ਦੇ ਵਿੱਚ ਖੁਸ਼ਕ ਠੰਢ ਪੈ ਰਹੀ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਬਿਮਾਰ ਵੀ ਹੋ ਰਹੇ ਹਨ ਮੌਸਮ ਵਿਭਾਗ ਦੇ ਵੱਲੋਂ ਵੀ ਸਮੇਂ ਸਿਰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕਿਹੋ ਜਿਹਾ ਮੌਸਮ ਹੋਵੇਗਾ ਕਈ ਇਲਾਕਿਆਂ ਦੇ ਵਿੱਚ ਬਰਸਾਤ ਦੇ ਆਸਾਰ ਜਤਾਏ ਜਾ ਰਹੇ ਹਨ।