ਮਸ਼ਹੂਰ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਅਨਸਾਰੀ ਹੀ ਸਿਆਸਤ ਦੇ ਵਿਚ ਉਥਲ ਪੁਥਲ ਮਚੀ ਹੋਈ ਹੈ ਅਤੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਆਏ ਦਿਨ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ ਸਾਰੇ ਹੀ ਪੰਜਾਬ ਦੇ ਵਿੱਚ ਬਹੁਤਿਆਂ ਦਾ ਵਿਕਾਸ ਕਰਨਗੇ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਉਪਰ ਬਹੁਤ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਇਸੇ ਨੂੰ ਦੇਖਦੇ ਹੋਏ ਇਕ ਵਾਰ ਫਿਰ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਉਨ੍ਹਾਂ ਦੇ ਵੱਲੋਂ ਹੁਣ ਕੇਜਰੀਵਾਲ ਨੂੰ ਲੰਬੇ ਹੱਥੀਂ ਲਿਆ ਗਿਆ ਹੈ ਤੇ ਉਸ ਨੇ ਕੇਜਰੀਵਾਲ ਤੇ ਇਲਜ਼ਾਮ ਲਗਾਇਆ ਹੈ ਕਿ ਜਦੋਂ ਅੰਨਾ ਹਜ਼ਾਰੇ ਦੁਆਰਾ ਅੰਦੋਲਨ ਕੀਤਾ ਗਿਆ ਸੀ ਅਤੇ ਕੇਜਰੀਵਾਲ ਅੰਨਾ

ਹਜ਼ਾਰੇ ਦੇ ਨਾਲ ਅੰਦੋਲਨ ਵਿੱਚ ਸ਼ਾਮਲ ਸਨ ਉਨ੍ਹਾਂ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਸੀ ਕਿ ਉਹ ਕਦੇ ਵੀ ਰਾਜਨੀਤੀ ਵਿੱਚ ਨਹੀਂ ਆਉਣਗੇ ਪਰ ਕੇਜਰੀਵਾਲ ਨੇ ਲੋਕਾਂ ਦੇ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਉਹ ਰਾਜਨੀਤੀ ਵਿੱਚ ਆਏ ਹਨ ਅਤੇ ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹਾਂ ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੇ ਉੱਪਰ ਵੀ ਨਿਸ਼ਾਨਾ ਸਾਧਿਆ ਹੈ ਉਨ੍ਹਾਂ ਨੇ ਭਾਜਪਾ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਪਹਿਲਾਂ ਹੀ ਤਾਰਾ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੇ ਹੋਏ ਸਨ ਕਿਉਂਕਿ ਹੁਣ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਆਉਂਦੇ ਹੋਏ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ

ਉਦੋਂ ਤੋਂ ਹੀ ਉਹ ਭਾਜਪਾ ਦੇ ਨਾਲ ਸੰਬੰਧ ਰੱਖਦੇ ਸਨ ਇਸ ਲਈ ਉਨ੍ਹਾਂ ਨੇ ਹੁਣ ਭਾਜਪਾ ਦਾ ਹੱਥ ਫੜ ਲਿਆ ਹੈ ਇਸ ਤੋਂ ਬਾਅਦ ਲੋਕਾਂ ਵੱਲੋਂ ਇਸ ਖਬਰ ਦੇ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਬੀਬੀ ਹਰਸਿਮਰਤ ਕੌਰ ਬਾਦਲ ਵੀਰ ਰਾਜਨੀਤੀ ਕਰ ਰਹੀ ਹੈ ਕਿਉਂਕਿ ਇਹ ਸਾਰੇ ਲੋਕ ਰਾਜਨੀਤੀ ਕਰਨ ਦੇ ਲਈ ਹੀ ਹਨ ਇਨ੍ਹਾਂ ਵੱਲੋਂ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਸਵੀਡਨ ਦੇਖਣ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *