ਬੈਂਕਾਂ ਨਾਲ ਸਬੰਧਤ ਨਵੇਂ ਸਾਲ ਤੇ ਹੋਣ ਜਾ ਰਿਹਾ ਇਹ ਵੱਡਾ ਐਲਾਨ

Latest Update

ਸਾਰੇ ਹੀ ਦੇਸ਼ਾਂ ਦੇ ਵਿੱਚ ਲੋਕਾਂ ਦੇ ਪੈਸੇ ਨੂੰ ਸੁਰੱਖਿਅਤ ਰੱਖਣ ਦੇ ਲਈ ਵੱਖ ਵੱਖ ਬੈਂਕਾਂ ਬਣਾਈਆਂ ਜਾਂਦੀਆਂ ਹਨ ਇਸੇ ਤਰ੍ਹਾਂ ਹੀ ਭਾਰਤ ਦੇ ਵਿੱਚ ਵੀ ਬਹੁਤ ਬੈਂਕਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਵੱਲੋਂ ਆਪਣੇ ਗਹਿਣੇ ਅਤੇ ਹੋਰ ਜ਼ਰੂਰੀ ਸਾਮਾਨ ਦਿਨਾਂ ਨੂੰ ਕਿ ਉਹਨਾਂ ਨੇ ਹਮੇਸ਼ਾ ਦੇ ਲਈ ਸੁਰੱਖਿਅਤ ਅਖਵਾਉਂਦਾ ਹੈ ਹੁਣ ਬਹੁਤ ਸਾਰੇ ਬੈਂਕਾਂ ਦੇ ਵਿਚ ਲਾਕਰ ਬਣਾਏ ਜਾਂਦੇ ਹਨ ਅਤੇ ਗੌਰਵ ਐਕਟ ਦੇ ਰਾਹੀਂ ਇਨ੍ਹਾਂ ਲਾਕਰਾਂ ਦੇ ਵਿਚ ਲੋਕਾਂ ਦੁਆਰਾ ਆਪਣਾ ਪੈਸਾ ਅਤੇ ਹੋਰ ਜ਼ਰੂਰੀ ਸਾਮਾਨ ਰੱਖੇ ਜਾਂਦੇ ਹਨ ਤਾਂ ਜੋ ਉਹ ਹਮੇਸ਼ਾ ਹੀ ਆਪਣੇ ਸਾਮਾਨ ਨੂੰ ਸੁਰੱਖਿਅਤ ਰੱਖ ਸਕਣ ਪਰ ਹੁਣ ਜਿਵੇਂ ਜਿਵੇਂ ਨਵਾਂ ਸਾਲ ਆ ਰਿਹਾ ਹੈ ਉਸ ਦੇ ਨਾਂ ਨਾਲ ਬੈਂਕਾਂ ਦੁਆਰਾ ਵੀ ਨਵੇਂ ਨਿਯਮ ਜਾਰੀ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਹੁਣ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਿ ਬੈਂਕਾਂ ਵਿਚ ਮੌਜੂਦ ਲਾਕਰਾਂ ਦੇ ਸੰਬੰਧਤ ਹੁਣ ਆਰਬੀਆਈ ਵੱਲੋਂ ਇਕ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਜਿਨ੍ਹਾਂ ਨੂੰ ਕਿ ਇੱਕ ਜਨਵਰੀ ਤੋਂ ਲਾਗੂ ਕੀਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਲੋਕਾਂ ਦੇ ਆਪਣਾ ਜ਼ਰੂਰੀ ਸਮਾਨ ਲਾਕਰਾਂ ਦੇ ਵਿਚ ਰੱਖਿਆ ਹੋਇਆ ਹੈ ਉਨ੍ਹਾਂ ਨੂੰ ਬੈਂਕਾਂ ਦੇ ਵਿੱਚ ਜਾ ਕੇ ਇਨ੍ਹਾਂ ਸਾਰੇ ਨਿਯਮਾਂ ਦੀ ਜਾਣਕਾਰੀ ਲੈਣੀ ਹੋਵੇਗੀ ਅਤੇ ਇਨ੍ਹਾਂ ਨੂੰ ਆਪਣੇ ਖਾਤਿਆਂ ਦੇ ਉੱਪਰ ਲਾਗੂ ਕਰਾਉਣਾਹੋਵੇਗਾ ਅਤੇ ਜੋ ਵੀ ਵਿਅਕਤੀ ਇਨ੍ਹਾਂ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਹੁਣ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ

ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਲੋਕਾਂ ਦੇ ਪੈਸੇ ਅਤੇ ਗਹਿਣਿਆਂ ਦੀ ਸੁਰੱਖਿਆ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਲੋਕਾਂ ਬਾਰੇ ਬਹੁਤ ਜ਼ਰੂਰੀ ਕਾਗਜ਼ਾਤ ਜੋ ਉਨ੍ਹਾਂ ਦੇ ਘਰਾਂ ਨਾਲ ਸਬੰਧਿਤ ਹੁੰਦੇ ਹਨ ਜਾਂ ਜ਼ਮੀਨਾਂ ਨਾਲ ਸਬੰਧਤ ਹੁੰਦੇ ਹਨ ਉਹ ਵੀ ਲਾਕਰਾਂ ਵਿੱਚ ਰੱਖੇ ਜਾਂਦੇ ਹਨ ਇਸ ਬੁਝਣ ਦੇ ਖੰਦਵਾਲ ਲੋਕਾਂ ਵੱਲੋਂ ਬਹੁਤਿਆਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਜ਼ਰੂਰੀ ਹੈ ਤਾਂ ਦੂਰ ਹੋਰਨਾਂ ਦਾ ਪੈਸਾ ਅਤੇ ਹੋਰ ਸਾਮਾਨ ਸੁਰੱਖਿਅਤ ਰਹਿ ਸਕੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *