ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸੱਤ ਚੋਰਾਂ ਅਤੇ ਬਦਮਾਸ਼ਾਂ ਨੂੰ ਪੁਲੀਸ ਵੱਲੋਂ ਫੜਿਆ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਬਹੁਤ ਸਾਰਾ ਦਿਮਾਗ਼ ਲਗਾ ਕੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੇ ਕਾਰਨ ਇਨ੍ਹਾਂ ਤੇ ਕਦੇ ਕੋਈ ਸ਼ੱਕ ਨਹੀਂ ਕਰਦਾ ਅਤੇ ਇਨ੍ਹਾਂ ਦੇ ਵੱਲੋਂ ਦੋ ਨੰਬਰ ਦੇ ਸਾਰੇ ਹੀ ਧੰਦੇ ਆਰਾਮ ਨਾਲ ਕੀਤੇ ਜਾਂਦੇ ਹਨ ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਨੌਜਵਾਨ ਨੂੰ ਪੁਲਸ ਵਾਲਿਆਂ ਵੱਲੋਂ ਫਡ਼ਿਆ ਗਿਆ ਹੈ ਜਿਸ ਦੀ ਗੱਡੀ ਦੇ ਵਿੱਚ ਨੌੰ ਸੌ ਪਚਾਸੀ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਆਪਣੀ ਗੱਡੀ ਦੇ ਉੱਪਰ ਨੀਲੇ ਰੰਗ ਦਾ ਹੂਟਰ ਲਵਾਇਆ ਹੋਇਆ ਸੀ ਜਿਸਦੇ ਕਾਰਨ ਕੋਈ ਵੀ ਵਿਅਕਤੀ ਇਸ ਦੇ ਉੱਪਰ
ਸ਼ੱਕ ਨਹੀਂ ਕਰਦਾ ਸੀ ਅਤੇ ਇਸ ਵਿਅਕਤੀ ਦੇ ਵੱਲੋਂ ਆਪਣੇ ਆਪ ਨੂੰ ਵੀਆਈਪੀ ਦੱਸਿਆ ਜਾ ਰਿਹਾ ਸੀ ਜਿਸਦੇ ਕਾਰਨ ਕਦੇ ਪੁਲਸ ਵਲੋਂ ਵੀ ਇਸ ਦੇ ਉੱਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਪਰ ਜਦੋਂ ਇਸ ਦੇ ਬਾਰੇ ਪੁਲੀਸ ਨੂੰ ਕਿਸੇ ਵਿਅਕਤੀ ਦੇ ਵੱਲੋਂ ਇਤਲਾਹ ਕੀਤੀ ਗਈ ਤਾਂ ਪੁਲੀਸ ਨੇ ਨਾਕਾ ਲਗਾ ਕੇ ਇਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਇਸ ਦੀ ਗੱਡੀ ਦੇ ਵਿੱਚੋਂ ਹੈਰੋਇਨ ਬਰਾਮਦ ਕੀਤੀ ਹੈ ਇਸਦਾ ਇਸ ਵਿਅਕਤੀ ਦੇ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਅਤੇ ਜੋ ਵੀ ਸਚਾਈ
ਨਿਕਲ ਕੇ ਸਾਹਮਣੇ ਆਵੇਗੀ ਉਸ ਦੇ ਆਧਾਰ ਤੇ ਸਨ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਇਸ ਵਿਅਕਤੀ ਤੋਂ ਹੋਰ ਵੀ ਖੁਲਾਸੇ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਦੇ ਨਾਲ ਜੋ ਹੋਰ ਵੀ ਵਿਅਕਤੀ ਜੁੜੇ ਹੋਏ ਹਨ ਉਹਨਾਂ ਦੇ ਬਾਰੇ ਪਤਾ ਕੀਤਾ ਜਾ ਸਕੇ ਇਸ ਵੀਡੀਓ ਨੂੰ ਦੇਖਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਸਰਕਾਰਾਂ ਦੀ ਮਿਲੀਭੁਗਤ ਦੇ ਕਾਰਨ ਹੀ ਹੁੰਦਾ ਹੈ ਕਿਉਂਕਿ ਜੇ ਸਰਕਾਰਾਂ ਚਾਹੁਣ ਤਾਂ ਨਸ਼ਾ ਪੰਜਾਬ ਦੇ ਵਿਚ ਨਹੀਂ ਆ ਸਕਦਾ ਇਸ ਵੀਡੀਓ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।