ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਹੋਇਆ ਪੱਚੀ ਰੁਪਏ ਦੀ ਗਿਰਾਵਟ

Latest Update

ਜਿਵੇਂ ਜਿਵੇਂ ਨਵਾਂ ਸਾਲ ਨੇੜੇ ਆ ਰਿਹਾ ਹੈ ਤਾਂ ਸਰਕਾਰਾਂ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਤੋਹਫ਼ੇ ਲੈ ਕੇ ਆਉਂਦੇ ਜਾ ਰਹੇ ਹਨ ਜਿਸ ਦੇ ਨਾਲ ਨਾਲ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਸ ਦੇ ਨਾਲ ਵੀ ਸਰਕਾਰਾਂ ਦੇ ਵੱਲੋਂ ਲੋਕਾਂ ਨੂੰ ਖੁਸ਼ ਕਰਨ ਦੇ ਲਈ ਉਨ੍ਹਾਂ ਦੇ ਲਈ ਵੱਡੇ ਵੱਡੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਨੇ ਇਸ ਦੇ ਨਾਲ ਜੁੜੀ ਹੋਈ ਇੱਕ ਝਾਰਖੰਡ ਸਰਕਾਰ ਦੇ ਵੱਲੋਂ ਵੱਡੀ ਯੋਜਨਾ ਲੋਕਾਂ ਦੇ ਲਈ ਲਿਆਂਦੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਝਾਰਖੰਡ ਦੇ ਵਿੱਚ ਪੈਟਰੋਲ ਦੀ ਕੀਮਤ ਪੱਚੀ ਰੁਪਏ ਸਸਤੀ ਕਰ ਦਿੱਤੀ ਗਈ ਹੈ ਜਿਸ ਦੇ ਕਾਰਨ ਝਾਰਖੰਡ ਦੇ ਵਿਚ ਹੁਣ ਇਹ ਪੈਟਰੋਲ ਹਰ ਇੱਕ ਵਿਅਕਤੀ ਨੂੰ ਪੱਚੀ ਰੁਪਏ ਸਸਤਾ ਮਿਲੇਗਾ ਇਸ ਸਕੀਮ ਦੇ ਅਧੀਨ ਇਹ ਦੱਸਿਆ ਜਾ ਰਿਹਾ ਹੈ ਕਿ ਜਿਸ ਵੀ

ਵਿਅਕਤੀ ਦੇ ਕੋਲ ਬੀ ਪੀ ਐੱਲ ਦਾ ਕਾਰਡ ਹੋਵੇਗਾ ਉਸ ਨੂੰ ਹੀ ਇਹ ਸਸਤਾ ਪੈਟਰੋਲ ਦਿੱਤਾ ਜਾਵੇਗਾ ਇਸਦੇ ਨਾਲ ਹੀ ਇੱਕ ਹੋਰ ਵੱਡੀ ਖਬਰ ਇਹ ਹੈ ਕਿ ਜਿਸ ਵੀਹ ਵਿਅਕਤੀ ਦੇ ਕੋਲ ਮੋਟਰਸਾਈਕਲ ਅਤੇ ਸਕੂਟਰੀ ਹੋਵੇਗੀ ਉਸ ਨੂੰ ਹੀ ਇਹ ਸਸਤਾ ਪੈਟਰੋਲ ਮਿਲੇਗਾ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਝਾਰਖੰਡ ਸਰਕਾਰ ਦੇ ਵੱਲੋਂ ਮੋਟਰਸਾਈਕਲ ਜਾਂ ਸਕੂਟਰ ਵਾਲਿਆਂ ਲਈ ਹੀ ਇਹ ਵੱਡੀ ਸਕੀਮ ਕੱਢੀ ਗਈ ਹੈ ਜਿਨ੍ਹਾਂ ਦੇ ਕੋਲ ਗੱਡੀਆਂ ਜਾਂ ਹੋਰ ਸਾਧਨ ਹਨ ਉਨ੍ਹਾਂ ਦੇ ਲਈ ਇਹ ਸਕੀਮ ਨਹੀਂ ਹੈ ਇਸ ਦੇ ਲਈ ਲੋਕਾਂ ਵੱਲੋਂ ਇਸ ਦੇ ਉੱਪਰ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜਿਨ੍ਹਾਂ ਲੋਕਾਂ ਦੇ ਕੋਲ ਗੱਡੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਸਕੀਮ ਨੂੰ ਬਿਲਕੁਲ ਗਲਤ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇਕ ਵਿਅਕਤੀ ਨੂੰ ਸਮਾਨ ਸਮਝਣਾ ਚਾਹੀਦਾ

ਹੈ ਅਤੇ ਹਰੇਕ ਵਿਅਕਤੀ ਨੂੰ ਜੇਕਰ ਸਕੀਮ ਦੇਣੀ ਹੈ ਤਾਂ ਹਰ ਇੱਕ ਵਿਅਕਤੀ ਦੇ ਲਈ ਹੋਣੀ ਚਾਹੀਦੀ ਹੈ ਨਹੀਂ ਤਾਂ ਨਹੀਂ ਹੋਣੀ ਚਾਹੀਦੀ ਇਸ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣ ਦੇ ਨਾਲ ਮੋਟਰਸਾਈਕਲਾਂ ਤੇ ਸਕੂਟਰਾਂ ਵਾਲਿਆਂ ਦੇ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਇਸ ਖ਼ਬਰ ਨੂੰ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੀਆਂ ਸਕੀਮਾਂ ਹੋਰ ਵੀ ਲੈ ਕੇ ਆਉਣੇ ਚਾਹੀਦੇ ਹਨ ਤਾਂ ਲੋਕਾਂ ਨੂੰ ਸਸਤਾ ਪੈਟਰੋਲ ਮਿਲ ਸਕੇ ਇਸ ਵਿਜ਼ਨ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *