ਹੁਣੇ ਹੁਣੇ ਨਰਿੰਦਰ ਮੋਦੀ ਦੇ ਬਾਰੇ ਆਈ ਇਹ ਵੱਡੀ ਖ਼ਬਰ

Latest Update

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੋਲੇ ਇੱਕ ਗੱਡੀ ਖ਼ਰੀਦੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਵੱਲੋਂ ਹੁਣ ਸਫ਼ਰ ਕੀਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਇਹ ਗੱਡੀ ਮਰਸਿਡੀਜ਼ ਹੈ ਜਿਸ ਨੂੰ ਕਿ ਹੁਣ ਨਰਿੰਦਰ ਮੋਦੀ ਦੇ ਵਲੋਂ ਆਪਣੇ ਸਫ਼ਰ ਦੇ ਲਈ ਖਰੀਦਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਦੇ ਵਿੱਚ ਬਹੁਤ ਸਾਰੀਆਂ ਸਹੂਲਤਾਂ ਹਨ ਅਤੇ ਇਸ ਦੀ ਕੀਮਤ ਜਾਣ ਕੇ ਤੁਸੀਂ ਬਹੁਤ ਜ਼ਿਆਦਾ ਹੈਰਾਨ ਹੋ ਜਾਣਗੇ ਕਿਉਂਕਿ ਇਹ ਬਹੁਤ ਹੀ ਮਹਿੰਗੀ ਗੱਡੀ ਹੈ ਅਤੇ ਇਸ ਦੇ ਵਿੱਚ ਬਹੁਤ ਸਾਰੀਆਂ ਸਹੂਲਤਾਂ ਹਨ ਜਿਸ ਦੇ ਕਾਰਨ ਇਸ ਗੱਡੀ ਨੂੰ ਨਰਿੰਦਰ ਮੋਦੀ ਦੇ ਵੱਲੋਂ ਖਰੀਦਿਆ

ਗਿਆ ਹੈ ਦਿੱਤੇ ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਦੇ ਵਿੱਚ ਏਕੇ ਸਨਤਾਲੀ ਦੀ ਗੋਲੀ ਵੀ ਨਹੀਂ ਲੰਘ ਸਕਦੀ ਹੈ ਇਸੇ ਕਾਰਨ ਹੀ ਸਾਰੀ ਬੁਲਟ ਪਰੂਫ ਹੈ ਅਤੇ ਕੋਈ ਵੀ ਵਿਅਕਤੀ ਹੁਣ ਨਰਿੰਦਰ ਮੋਦੀ ਤੋਂ ਉਪਰ ਹਮਲਾ ਨਹੀਂ ਕਰ ਸਕਦਾ ਅਤੇ ਜੇਕਰ ਕੋਈ ਵੀ ਵਿਅਕਤੀ ਹਮਲਾ ਵੀ ਕਰਦਾ ਹੈ ਤਾਂ ਉਸ ਦਾ ਇਸ ਦੀ ਗੱਡੀ ਉਪਰ ਕੋਈ ਅਸਰ ਨਹੀਂ ਹੋਵੇਗਾ ਕਿਉਂਕਿ ਇਸ ਤੇ ਬਹੁਤ ਜ਼ਿਆਦਾ ਮਿਹਨਤ ਕੀਤੀ ਗਈ ਹੈ ਅਤੇ ਇਸ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਹੁਣ ਇਸ ਬਿੱਲ ਦੇ ਕਿਰਦਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਨਰਿੰਦਰ ਮੋਦੀ ਨੂੰ ਲਾਹਨਤਾਂ ਪਾਈਆਂ ਕਿਉਂਕਿ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੇਸ਼ ਗ਼ਰੀਬੀ ਦੀ ਕਗਾਰ ਤੇ

ਖੜ੍ਹਾ ਹੈ ਅਤੇ ਉਸ ਦਾ ਪ੍ਰਧਾਨਮੰਤਰੀ ਆਪਣੇ ਐਸ਼ੋ ਆਰਾਮ ਦੀਆਂ ਚੀਜ਼ਾਂ ਖ਼ਰੀਦਣ ਉੱਪਰ ਲੱਗਿਆ ਹੋਇਆ ਹੈ ਕਿਉਂਕਿ ਪਹਿਲਾਂ ਵੀ ਨਰਿੰਦਰ ਮੋਦੀ ਦੇ ਵੱਲੋਂ ਬਹੁਤ ਸਾਰੇ ਅਜਿਹੇ ਖ਼ਰਚੇ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਕੇ ਸਾਡੇ ਦੇਸ਼ ਨੂੰ ਕੋਈ ਲੋੜ ਨਹੀਂ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਆਏ ਦਿਨ ਹੀ ਬਹੁਤ ਸਾਰੀਆਂ ਯਾਤਰਾਵਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਉੱਪਰ ਬਹੁਤ ਸਾਰੇ ਪਾਠਕ ਖ਼ਰਾਬ ਹੋ ਰਹੇ ਹਨ ਪਰ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਚੀਜ਼ਾਂ ਵੱਲ ਕਦੇ ਧਿਆਨ ਨਹੀਂ ਦਿੱਤਾ ਗਿਆ ਇਸ ਲਈ ਲੋਕਾਂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *