ਇਸ ਥਾਂ ਤੇ ਵਾਪਰਿਆ ਇਹ ਵੱਡਾ ਕਹਿਰ ਹੋਈਆਂ ਏਨੀਆਂ ਜ਼ਿਆਦਾ ਮੌਤਾਂ

Latest Update

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਕਿਸੇ ਨਾ ਕਿਸੇ ਹਾਦਸੇ ਦੇ ਕਾਰਨ ਆਪਣੀ ਜਾਨ ਗੁਆ ਬੈਠਦੇ ਹਨ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੇ ਵਿੱਚ ਆਪਣੀ ਜਾਨ ਗੁਆ ਬੈਠਦੇ ਹਨ ਅਤੇ ਬਹੁਤ ਸਾਰੇ ਲੋਕਾਂ ਨੇ ਪਿਛਲੇ ਸਮੇਂ ਵਿਚ ਕੋਰੋਨਾ ਕਾਲ ਦੇ ਵਿੱਚ ਆਪਣੀ ਜਾਨ ਨੂੰ ਗਵਾ ਲਿਆ ਹੈ ਪਰ ਅੱਜ ਜੋ ਅਸੀਂ ਖਬਰ ਤੁਹਾਨੂੰ ਦੱਸਣ ਜਾ ਰਹੇ ਹਾਂ ਉਸ ਨੂੰ ਸੁਣ ਕੇ ਤੁਹਾਨੂੰ ਬਹੁਤ ਹੈਰਾਨੀ ਹੋਈ ਕਿ ਕੋਈ ਵਿਅਕਤੀ ਸੋਨੇ ਦੇ ਵਿੱਚ ਦੱਬ ਕੇ ਕਿਸ ਤਰ੍ਹਾਂ ਆਪਣੀ ਜਾਨ ਗੁਆ ਸਕਦਾ ਹੈ ਅਜਿਹਾ ਹੀ ਮਾਮਲਾ ਸੁਡਾਨ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੋਨੇ ਦੀ ਖਾਣ ਦੇ ਵਿਚ ਕੰਮ ਕਰ ਰਹੇ ਅਠੱਤੀ ਵਿਅਕਤੀਆਂ ਦੀ ਛਾਉਣੀ ਦੇ ਵਿਚ ਦੱਬ ਜਾਣ ਦੇ ਕਾਰਨ ਮੌਤ ਹੋ ਗਈ ਹੈ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿਚ ਹਲਚਲ ਮੱਚ ਗਈ ਅਤੇ ਸਾਰੇ ਹੀ ਦੇਸ਼ਾਂ ਦੇ ਵਿਚ ਇਸ ਦੇ ਲਈ ਬਹੁਤੀਆਂ ਸੋਗ ਮਨਾਇਆ ਜਾਵੇ ਕਿਉਂਕਿ ਛੁਡਾਉਣ ਦੇ ਵਿੱਚ ਬਹੁਤ ਸਾਰੀਆਂ ਸੋਨੇ ਦੀਆਂ ਖਾਣਾਂ ਹਨ ਅਤੇ ਇਸ ਖਾਣ ਦੇ ਵਿਚ ਕੰਮ ਕਰ ਰਹੇ ਵਿਅਕਤੀ ਅਚਾਨਕ ਹੀ ਟੇਕ ਕਾਰਨ ਡਿੱਗਣ ਦੇ ਕਾਰਨ ਤੇ ਥੱਲੇ ਦੱਬ ਗਏ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਅਠੱਤੀ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਬਾਕੀਆਂ ਨੂੰ ਕੱਢਿਆ ਜਾ ਰਿਹਾ ਹੈ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਘਟਨਾ ਦੇ ਉੱਪਰ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *