ਪੰਜਾਬ ਦੇ ਵਿੱਚ ਓਮੀਕ੍ਰੌਨ ਦਾ ਪਹਿਲਾ ਮਾਮਲਾ ਆਇਆ ਸਾਹਮਣੇ ਲੋਕਾਂ ਦੇ ਵਿੱਚ ਦਹਿਸ਼ਤ

Latest Update

ਇਕ ਪਾਸੇ ਜਿਥੇ ਕੋਰੂਨਾ ਮਹਾਂਮਾਰੀ ਨੇ ਕਹਿਰ ਵਰਸਾਇਆ ਹੋਇਆ ਸੀ ਉਥੇ ਹੀ ਹੁਣ ਇਸ ਮਹਾਂਮਾਰੀ ਦੇ ਨਵੇਂ ਵੇਰੀਐਂਟ ਓਮੀਕਰੋਨ ਨੇ ਲੋਕਾਂ ਦੇ ਵਿੱਚ ਦਹਿਸ਼ਤ ਪਾਈ ਹੋਈ ਹੈ ਤੇ ਪੰਜਾਬ ਦੇ ਵਿੱਚ ਪਹਿਲਾ ਮਾਮਲਾ ਵੀ ਸਾਹਮਣੇ ਆ ਚੁੱਕਿਆ ਹੈ ਇਹ ਪਹਿਲਾ ਮਾਮਲਾ ਨਵਾਂਸ਼ਹਿਰ ਦੇ ਮੁਕੰਦਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਸਪੇਨ ਤੋਂ ਭਾਰਤ ਆਇਆ ਸੀ ਚਾਰ ਦਸੰਬਰ ਨੂੰ ਇਹ ਇੱਥੇ ਆਇਆ ਸੀ ਅਤੇ ਸਤਾਰਾਂ ਦਸੰਬਰ ਨੂੰ ਇਸ ਦੇ ਵਿੱਚ ਕਰੁਣਾ ਵਾਇਰਸ ਦੀ ਪੁਸ਼ਟੀ ਹੋ ਜਾਂਦੀ ਹੈ ਉਸ ਤੋਂ ਬਾਅਦ ਇਸ ਨੂੰ ਹਸਪਤਾਲ ਵਿਚ ਵੀ ਰੱਖਿਆ ਗਿਆ ਬਾਅਦ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਂਦੀ ਹੈ ਪਰ ਬਾਅਦ ਵਿੱਚ ਪਤਾ ਚਲਦਾ ਹੈ ਕਿ ਇਸ ਦੇ ਵਿੱਚ ਓਮੀ ਕਰੋਨ ਦਾ ਵੇਰੀਐਂਟ ਹੈ ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਦੇ ਵਿੱਚ ਵੀ ਦਹਿਸ਼ਤ ਦਾ

ਮਾਹੌਲ ਹੈ ਇਸ ਲਈ ਸਰਕਾਰ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕੋਰੋਨਾ ਮਾਹਾਵਾਰੀ ਤੋਂ ਬਚਾਅ ਦੇ ਲਈ ਦੋਨੋਂ ਡੋਜ਼ ਲੈ ਲੈਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਮਹਾਂਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇ ਜੇਕਰ ਤੁਸੀਂ ਕੋਰੋਨਾ ਮਾਹਾਵਾਰੀ ਦੀਆਂ ਦੋਨੋਂ ਡੋਜ਼ ਨਹੀਂ ਲਈਆਂ ਤਾਂ ਸਰਕਾਰ ਤੁਹਾਡੇ ਤੇ ਸਖਤਾਈ ਵਧਾ ਸਕਦੀ ਹੈ ਤੁਸੀਂ ਜਨਤਕ ਥਾਵਾਂ ਤੇ ਨਹੀਂ ਜਾ ਸਕੋਗੇ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਹਰੇਕ ਵਿਅਕਤੀ ਨੂੰ ਕੋਰੂਨਾ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਵਿਅਕਤੀ ਕੋਰੂਨਾ ਪੌਜ਼ੀਟਿਵ ਨਾ ਹੋ ਸਕੇ ਅਤੇ ਸਾਰੇ ਹੀ ਲੋਕ ਸੁਰੱਖਿਅਤ ਰਹਿਣ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *