ਹੁਣ ਔਰਤਾਂ ਦੇ ਲਈ ਹੋ ਗਿਆ ਇਹ ਵੱਡਾ ਐਲਾਨ

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਵੱਲੋਂ ਪੋਟੇ ਪੋਟੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰ ਸਕਣ ਅਤੇ ਆਪਣੀ ਸਰਕਾਰ ਬਣਾ ਸਕਣ ਏਸ਼ੀਆ ਨੂੰ ਸਮਾਂ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਵੀ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਪਹਿਲਾਂ ਪੰਜਾਬ ਦੇ ਵਿੱਚ ਨਵੀਂਆਂ ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਦੇ ਵਿਚ ਵਿਦਿਆਰਥੀਆਂ ਨੂੰ ਫਰੀ ਸਫਰ ਦੀ ਸਹੂਲਤ ਵੀ ਦਿੱਤੀ ਗਈ ਹੈ ਇਸ ਤੋਂ ਪਹਿਲਾਂ ਔਰਤਾਂ ਦੇ ਲਈ ਫ੍ਰੀ ਬੱਸ ਸੇਵਾ ਤਾਂ ਪਹਿਲਾਂ ਹੀ ਸਾਲ ਚਾਲੂ ਹੈ ਇਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਗਏ ਸਨ ਪਰ ਹੁਣ ਉਨ੍ਹਾਂ ਵੱਲੋਂ ਇਕ ਵੱਡਾ ਐਲਾਨ

ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਆਂਗਨਵਾੜੀ ਵਰਕਰਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਸਿਹਤ ਬੀਮੇ ਦੇ ਤੌਰ ਤੇ ਉਨ੍ਹਾਂ ਨੂੰ ਹੁਣ ਪੱਚੀ ਸੌ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਇਆ ਕਰੇਗਾ ਜਿਸ ਨੂੰ ਸੁਣਨ ਤੋਂ ਬਾਅਦ ਆਂਗਣਵਾੜੀ ਵਰਕਰਾਂ ਦੇ ਬੱਚੇ ਬਹੁਤ ਵੱਡੀ ਖੁਸ਼ੀ ਦੇਖਣ ਨੂੰ ਮਿਲ ਰਹੀ ਉਨ੍ਹਾਂ ਦੇ ਵੱਲੋਂ ਚੰਨੀ ਦਾ ਬਹੁਤ ਬਹੁਤ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਮਾਂ ਹੋ ਗਿਆ ਸੀ ਕਿ ਕਿਸੇ ਵੀ ਵਿਅਕਤੀ ਦੇ ਵੱਲੋਂ ਇਨ੍ਹਾਂ ਦੇ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਸੀ ਹੁਣ ਚੰਨੀ ਦੇ ਵੱਲੋਂ ਜਦੋਂ ਇਨ੍ਹਾਂ ਦੇ ਲਈ ਐਡਾ ਵੱਡਾ ਐਲਾਨ ਕੀਤਾ ਗਿਆ ਹੈ ਤਾਂ ਸਾਰੇ ਹੀ ਆਂਗਨਵਾਡ਼ੀ

ਵਰਕਰਾਂ ਦੇ ਬੱਚਾ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਇਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤਕ ਸਟੰਟ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਨੇੜੇ ਹਨ ਇਸ ਲਈ ਹੁਣ ਹਰ ਵਰਗ ਦੇ ਲਈ ਚਰਨਜੀਤ ਚੰਨੀ ਵੱਲੋਂ ਐਲਾਨ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਹਿੱਲ ਤੱਕ ਪੂਰੇ ਨਹੀਂ ਹੋਏ ਸਿਰਫ਼ ਗੱਲਾਂ ਹੀ ਕੀਤੀਆਂ ਜਾ ਰਹੀਆਂ ਨੇ ਇਸ ਮਾਮਲੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *