ਚਲਾਨ ਕੱਟਣਾ ਆਈ ਲੇਡੀ ਕਾਂਸਟੇਬਲ ਨੇ ਔਰਤ ਦੀ ਕੀਤੀ ਚੱਪਲਾਂ ਨਾਲ ਕੁੱ ਟ ਮਾ ਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪੰਜਾਬ ਅਤੇ ਸਾਰੇ ਹੀ ਰਾਜਾਂ ਦੇ ਵਿੱਚ ਹੁਣ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰੈਲੀਆਂ ਹੋ ਰਹੀਆਂ ਹਨ ਇਨ੍ਹਾਂ ਸਥਾਨਾਂ ਦੇ ਉੱਪਰ ਸਾਰੇ ਹੀ ਲੋਕਾਂ ਦੇ ਵੱਲੋਂ ਕੋਰੋਨਾ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ ਕਿਉਂਕਿ ਕੋਰੂਨਾ ਦੇ ਨਿਯਮਾਂ ਦੀ ਕਿਸੇ ਵੱਲੋਂ ਵੀ ਕੋਈ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਕਿਸੇ ਪੁਲੀਸ ਕਰਮਚਾਰੀ ਵੱਲੋਂ ਇਹਨਾਂ ਨੂੰ ਕੁਝ ਕਿਹਾ ਜਾਂਦਾ ਹੈ ਪਰ ਆਮ ਲੋਕ ਜੋ ਕਿ ਸੜਕਾਂ ਦੇ ਉੱਪਰ ਜਾਂ ਬਾਜ਼ਾਰਾਂ ਵਿੱਚ ਘੁੰਮ ਰਹੇ ਹਨ ਉਨ੍ਹਾਂ ਦੇ ਉੱਪਰ ਪੁਲੀਸ ਵੱਲੋਂ ਅੱਤਿਆਚਾਰ ਕੀਤਾ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਔਰਤ ਜਦੋਂ ਸੜਕ ਉਪਰ ਜਾ ਰਹੀ ਸੀ ਅਤੇ ਉਸੇ ਦੀ ਸਕੂਟਰ ਰੋਕ ਕੇ ਦੋ ਲੇਡੀਜ਼ ਕਾਂਸਟੇਬਲ ਦੁਆਰਾ ਉਸ

ਦਾ ਚਲਾਨ ਕੱਟਣਾ ਚਾਹਿਆ ਕਿਉਂਕਿ ਉਸਦੇ ਮਾਸਕ ਨਹੀਂ ਲੱਗਿਆ ਹੋਇਆ ਸੀ ਇਸ ਤੋਂ ਬਾਅਦ ਉਸ ਅੌਰਤ ਨੇ ਆਪਣਾ ਚਲਾਨ ਕਟਵਾਉਣ ਤੋਂ ਮਨ੍ਹਾ ਕਰ ਦਿੱਤਾ ਪਰ ਇਸ ਲੇਡੀ ਕਾਂਸਟੇਬਲ ਨੇ ਉਸ ਦੇ ਨਾਲ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ ਇਸ ਤੋਂ ਬਾਅਦ ਇਸ ਔਰਤ ਨੇ ਇਸ ਫ਼ਰਕ ਲੇਡੀ ਕਾਂਸਟੇਬਲ ਨੂੰ ਧੱਕਾ ਮਾਰ ਕੇ ਦੋ ਫੁੱਟ ਪਰ੍ਹਾਂ ਛੱਡ ਦਿੱਤਾ ਇਸ ਤੋਂ ਬਾਅਦ ਦੂਜੀ ਲੇਡੀ ਕਾਂਸਟੇਬਲ ਨੇ ਆਪਣੀ ਚੱਪਲ ਕੱਢ ਕੇ ਇਸ ਔਰਤ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਇਸ ਵੀਡੀਓ ਚ ਇਸ ਤੋਂ ਬਾਅਦ ਇਸ ਦੀ ਵੀਡੀਓ ਬਣਾ ਲਏ ਗਏ ਤੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਇਨ੍ਹਾਂ ਨੇਤਾਵਾਂ ਦੁਆਰਾ ਰੈਲੀਆਂ ਕੀਤੀਆਂ ਜਾਂਦੀਆਂ ਹਨ ਉੱਥੇ ਕਿਸੇ ਵਿਅਕਤੀ ਦੇ ਦੁਆਰਾ ਕੋਈ ਨਿਯਮ ਲਾਗੂ ਨਹੀਂ ਹੁੰਦਾ ਅਤੇ ਨਾ ਹੀ ਪਾਲਣਾ ਕੀਤੀ ਜਾਂਦੀ ਹੈ ਉਦੋਂ ਕੋਈ ਪੁਲਸ ਕਰਮਚਾਰੀ ਕੁਝ ਨਹੀਂ ਬੋਲਦਾ ਪਰ ਆਮ ਲੋਕਾਂ ਦੇ ਨਾਲ ਇਨ੍ਹਾਂ ਵੱਲੋਂ ਧੱਕਾ ਕੀਤਾ ਜਾਂਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *