ਸਕੂਲ ਦੇ DEO ਨੂੰ ਪੇਰੈਂਟ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਪਾਇਆ ਜੁੱਤੀਆਂ ਦਾ ਹਾਰ,ਕਾਰਨ ਜਾਣ ਉੱਡ ਜਾਣਗੇ ਤੁਹਾਡੇ ਹੋਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਵਕੀਲਾਂ ਦੇ ਵਿਚ ਕੁਝ ਲੋਕਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੱਤਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਜਿਥੇ ਕੇ ਸਕੂਲ ਦੇ ਵਿੱਚ ਇੱਕ ਡੀਈਓ ਦੀ ਰਿਟਾਇਰਮੈਂਟ ਸੀ ਦੱਸਿਆ ਜਾ ਰਿਹਾ ਹੈ ਕਿ ਡੀ ਓ ਦੀ ਰਿਟਾਇਰਮੈਂਟ ਦਾ ਇਹ ਆਖ਼ਰੀ ਦਿਨ ਸੀ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਸਨਮਾਨ ਕਰਨ ਲਈ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਆ ਰਹੇ ਸਨ ਇਸ ਦੇ ਨਾਲ ਹੀ ਪੇਰੈਂਟਸ ਐਸੋਸੀਏਸ਼ਨ ਦੇ ਬਹੁਤ ਸਾਰੇ ਅਧਿਕਾਰੀ ਉਨ੍ਹਾਂ ਨੂੰ ਸਨਮਾਨ ਕਰਨ ਦੇ ਲਈ ਆਏ ਅਤੇ ਉਨ੍ਹਾਂ ਦੇ ਵੱਲੋਂ ਅਜਿਹੀ ਹਰਕਤ ਕੀਤੀ ਗਈ ਜਿਸ ਤੋਂ ਬਾਅਦ ਇਹ ਡੀਏਵੀ ਹੱਕਾ ਬੱਕਾ ਰਹਿ ਗਿਆ ਦੱਸਿਆ

ਜਾ ਰਿਹਾ ਹੈ ਕਿ ਉਨ੍ਹਾਂ ਪੇਰੈਂਟਸ ਐਸੋਸੀਏਸ਼ਨ ਦੇ ਮੈਂਬਰਾਂ ਦੇ ਵੱਲੋਂ ਪਹਿਲਾਂ ਡੀਓ ਨੂੰ ਫੁੱਲਾਂ ਦੇ ਹਾਰ ਪਹਿਨਾਏ ਗਏ ਅਤੇ ਦੋ ਵਿਅਕਤੀ ਆਖਰ ਵਿੱਚ ਰਹਿ ਗਿਆ ਉਸ ਦੇ ਵੱਲੋਂ ਡੀਓ ਨੂੰ ਚੱਪਲਾਂ ਦਾ ਹਾਰ ਪਹਿਨਾ ਦਿੱਤਾ ਗਿਆ ਪਰ ਡੀ ਈ ਓ ਨੂੰ ਇਸ ਬਾਰੇ ਕੁਝ ਨਾ ਪਤਾ ਲੱਗਿਆ ਅਤੇ ਉਸ ਦੇ ਵੱਲੋਂ ਬਹੁਤ ਚੰਗੇ ਤਰੀਕੇ ਦੇ ਨਾਲ ਆਪਣੀਆਂ ਵੋਟਾਂ ਕਰਵਾਈਆਂ ਗਈਆਂ ਪਰ ਜਦੋਂ ਡੀਈਓ ਨੇ ਇਹ ਹਾਰ ਆਪਣੇ ਗਲ਼ੇ ਵਿਚੋਂ ਉਤਾਰੇ ਤਾਂ ਉਸ ਨੂੰ ਜਦੋਂ ਮਹਿਸੂਸ ਹੋਇਆ ਕਿ ਉਸ ਦੇ ਚੱਪਲਾਂ ਦਾ ਹਾਰ ਪਾ ਦਿੱਤਾ ਗਿਆ ਹੈ ਤਾਂ ਉਹ ਬੇਸ਼ਰਮੀ ਨਾਲ ਪਾਣੀ ਪਾਣੀ ਹੋ ਗਿਆ ਇਸ ਤੋਂ ਬਾਅਦ ਜਦੋਂ ਪੈਂਡੇ ਸੇਸ਼ਨ ਦੇ ਅਧਿਕਾਰੀਆਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਅਜਿਹਾ ਕਿਉਂ ਕੀਤਾ ਹੈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਕੂਲ ਦੇ ਵਿਚ ਇੱਕ ਇੱਕ ਮਾਸਟਰ ਦੇ ਵੱਲੋਂ ਇੱਥੋਂ ਦੀਆਂ ਵਿਦਿਆਰਥਣਾਂ ਦੇ

ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਸਨ ਇਸ ਦੇ ਅਧੀਨ ਇਸ ਡੀਓ ਨੂੰ ਉਨ੍ਹਾਂ ਦੇ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਉਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੇ ਉਨ੍ਹਾਂ ਨੂੰ ਰੋਸ ਸੀ ਜਿਸਦੇ ਵਜੋਂ ਉਨ੍ਹਾਂ ਵੱਲੋਂ ਅਜਿਹੀ ਹਰਕਤ ਕੀਤੀ ਗਈ ਹੈ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਕੀਤਾ ਗਿਆ ਹੈ ਕਿਉਂਕਿ ਅਜਿਹੇ ਅਧਿਕਾਰੀ ਜੋ ਕਿ ਗ਼ਲਤ ਨੂੰ ਗ਼ਲਤ ਨਹੀਂ ਕਹਿੰਦੇ ਉਨ੍ਹਾਂ ਦੇ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ ਤੁਸੀਂ ਬੇਸਬਰੀ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *