ਆਮ ਆਦਮੀ ਪਾਰਟੀ ਨਾਲ ਗੱਠਜੋੜ ਉੱਪਰ ਰਾਜੇਵਾਲ ਨੇ ਕਹੀ ਇਹ ਵੱਡੀ ਗੱਲ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸ਼ਰਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੀ ਜਿੱਤ ਹੋਵੇਗੀ ਅਤੇ ਉਨ੍ਹਾਂ ਦੇ ਵੱਲੋਂ ਇਹ ਵੀ ਐਲਾਨ ਕੀਤੇ ਜਾ ਰਹੇ ਹਨ ਕਿ ਉਹ ਜੇਕਰ ਉਨ੍ਹਾਂ ਦੀ ਜਿੱਤ ਪ੍ਰਾਪਤ ਹੁੰਦੀ ਹੈ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਬਾਜ਼ਾਰ ਵਿਕਾਸ ਕਰਨਗੀਆਂ ਦੇਸ਼ ਦੇ ਲਈ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੀ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਾਂਗਰਸ ਦੀ ਸਰਕਾਰ ਦੁਬਾਰਾ ਤੋਂ ਆ ਸਕੇ ਇਸ ਨੂੰ ਦੇਖਦੇ ਹੋਏ ਦੂਜੀਆਂ ਪਾਰਟੀਆਂ ਵੱਲੋਂ ਵੀ ਇੱਕ ਦੂਜੇ ਦੇ ਉੱਪਰ ਦੀ ਹੂਕ ਐਲਾਨ ਕੀਤੇ ਜਾ ਰਹੇ ਇਸ ਦੇ ਨਾਲ ਹੀ ਹੁਣ ਇਕ ਵੱਡੀ

ਖਬਰ ਨਿਕਲ ਕੇ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੁਆਰਾ ਵਿੱਚ ਆਪਣੀ ਇੱਕ ਪਾਰਟੀ ਬਣਾ ਲਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕਿਸਾਨਾਂ ਦੀਆਂ ਬੱਤੀ ਜੱਥੇਬੰਦੀਆਂ ਦੇ ਵੱਲੋਂ ਇਕੱਠੇ ਹੋ ਕੇ ਹੀ ਪਾਰਟੀ ਦਾ ਗਠਨ ਕੀਤਾ ਗਿਆ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੀਆਂ ਪਾਰਟੀਆਂ ਹੁਣ ਇਸ ਪੰਜਾਬ ਦੀਆਂ ਇੱਕ ਸੌ ਸਤਾਰਾਂ ਦੀਆਂ ਸਾਰੀਆਂ ਸੀਟਾਂ ਤੋਂ ਹੀ ਲੁਟਾਉਣ ਨਾਨੀ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਕਿਸਾਨਾ ਪਾਰਟੀ ਦੇ ਵੱਲੋਂ ਵੀ ਆਪਣਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਚੁਣਿਆ ਗਿਆ ਹੈ ਇਸਦੇ ਨਾਲ ਹੀ ਰਾਜੇਵਾਲ ਨਾਲ ਗੱਲਬਾਤ ਕਰਦਿਆਂ ਜ਼ਿਲਾ ਚਹਿਰਾ ਦੀਵਾਰ ਦਾ ਕਹਿਣਾ ਹੈ ਕਿ ਉਨ੍ਹਾਂ

ਦੁਆਰਾ ਸਾਰੀਆਂ ਸੀਟਾਂ ਤੋਂ ਚੋਣਾਂ ਲੜੀਆਂ ਜਾਣਗੀਆਂ ਇਸ ਦੇ ਨਾਲ ਹੀ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਕੀ ਤੁਸੀਂ ਤੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਸਕਦੇ ਹੋ ਤਾਂ ਉਨ੍ਹਾਂ ਨੇ ਹਾਲੇ ਤਕ ਕਿਹਾ ਹੈ ਕਿ ਹਾਲੇ ਤੱਕ ਉਨ੍ਹਾਂ ਦੀ ਕੋਈ ਵੀ ਗੱਲਬਾਤ ਨਹੀਂ ਹੋਈ ਹੈ ਅਤੇ ਜੇਕਰ ਕੋਈ ਗੱਲਬਾਤ ਹੋਵੇਗੀ ਤਾਂ ਜ਼ਰੂਰ ਦੱਸੀ ਜਾਵੇਗੀ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਵੀ ਗਰਮਾ ਗਈ ਹਰੇ ਸਾਰੇ ਹੀ ਲੋਕ ਇਹ ਸੋਚ ਰਹੇ ਹਨ ਕਿ ਕੀ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਰਾਜੇਵਾਲ ਦੀ ਪਾਰਟੀ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਲਵੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਕਿਸਾਨਾਂ ਅਤੇ ਆਮ ਆਦਮੀ ਪਾਰਟੀ ਦੀ ਸਾਂਝੀ ਸਰਕਾਰ ਬਣ ਜਾਵੇ ਇਸ ਵੀਡੀਓ ਨੂੰ ਦੇਖਣ ਤੋਂ ਵੱਲੋਂ ਕੰਵਲ ਵੱਖ ਵੱਖ ਵਿਚਾਰ ਜਾਂ ਰਹਿਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *