ਜਿਵੇਂ ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਦਾਰੀ ਅਨਸਾਰੀ ਹੀ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਹ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੀ ਇਸ ਮਾਮਲੇ ਵਿੱਚ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਇਸੇ ਨੂੰ ਦੇਖਦੇ ਹੋਏ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਨੇ ਰਵਿਦਾਸੀਆ ਭਾਈਚਾਰੇ ਦੇ ਗੁਰੂਘਰ ਬੱਲਾਂ ਵਿਖੇ ਪਹੁੰਚਿਆ ਜਿਥੇ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਇੱਥੇ ਮੱਥਾ ਟੇਕਿਆ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਉਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਡੇਰੇ ਦੇ ਲਈ ਪੰਜਾਹ ਕਰੋੜ ਰੁਪਏ ਦਾ ਅੈਲਾਨ ਕਰ
ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੇ ਵੱਲੋਂ ਹੁਣ ਇਸ ਮਾਮਲੇ ਵਿੱਚ ਪੱਚੀ ਕਰੋੜ ਰੁਪਏ ਦਾ ਚੈੱਕ ਦੇ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇੱਥੇ ਰਵਿਦਾਸੀਆ ਭਾਈਚਾਰੇ ਦੇ ਵਿਚ ਵੱਡੀ ਖੁਸ਼ਖਬਰੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਉਨ੍ਹਾਂ ਕਿਹਾ ਜਾ ਰਿਹਾ ਹੈ ਕਿ ਇਹ ਮੁੱਖ ਮੰਤਰੀ ਦੇ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਇਸ ਦੇ ਨਾਲ ਹੁਣ ਇਹ ਗੁਰੂਘਰ ਹੋਰ ਵੀ ਵਧੀਆ ਬਣਾਇਆ ਜਾ ਸਕੇ ਅਤੇ ਰਵਿਦਾਸੀਆ ਭਾਈਚਾਰੇ ਨੂੰ ਅੱਗੇ ਲਿਆਂਦਾ ਜਾ ਸਕੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਚਰਨਜੀਤ ਚੰਨੀ ਦੀ ਬਹੁਤ ਸ਼ਲਾਘਾ ਕੀਤੀ ਜਾਰੀ ਜਿਹੀ ਅਤੇ ਰਵਿਦਾਸੀਆ ਭਾਈਚਾਰੇ ਵੱਲੋਂ ਉਨ੍ਹਾਂ ਦੀ ਬਹੁਤ ਪ੍ਰਸੰਸਾ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।