ਕੇਂਦਰ ਸਰਕਾਰ ਨੇ ਪੰਜਾਬੀਆਂ ਨੂੰ ਨਵੇਂ ਸਾਲ ਤੇ ਦਿੱਤਾ ਇਹ ਵੱਡਾ ਤੋਹਫ਼ਾ

ਨਵੇਂ ਸਾਲ ਮੌਕੇ ਇੱਕ ਵੱਡੀ ਖ਼ੁਸ਼ਖ਼ਬਰੀ ਸੁਣਾਉਣ ਜਾ ਰਹੇ ਹਾਂ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਵੱਡੀ ਕਟੌਤੀ ਹੋਈ ਹੈ ਇੱਕ ਸੌ ਦੋ ਰੁਪਏ ਦੀ ਕਟੌਤੀ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਹੋਈ ਹੈ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਉਨੀ ਕਿੱਲੋ ਦੇ ਵਪਾਰਕ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਇੱਕ ਸੌ ਦੋ ਰੁਪਏ ਦੀ ਕਟੌਤੀ ਕੀਤੀ ਹੈ ਨਵੀਂਆਂ ਕੀਮਤਾਂ ਇੱਕ ਜਨਵਰੀ ਦੋ ਹਜਾਰ ਬਾਈ ਤੋਂ ਹੀ ਲਾਗੂ ਹੋਈਆਂ ਹਨ ਦੱਸ ਦਈਏ ਕਿ ਪਿਛਲੇ ਮਹੀਨੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਇੱਕ ਸੌ ਤਿੱਨ ਰੁਪਏ ਵਧਾਈ ਗਈ ਸੀ ਪਰ ਹੁਣ ਇਸ ਦੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ ਸੋ ਇਹ ਇੱਕ ਵੱਡੀ ਰਾਹਤ ਦਿੱਤੀ ਗਈ ਹੈ ਜਿਹੜੇ ਲੋਕਾਂ ਦੇ ਵੱਲੋਂ ਵਪਾਰਕ ਗੈਸ ਸਿਲੰਡਰ ਇਸਤੇਮਾਲ ਕੀਤੇ ਜਾਂਦੇ ਹਨ ਉਨ੍ਹਾਂ ਦੇ ਲਈ ਇਹ ਇਕ ਬਹੁਤ ਵਧੀਆ ਖ਼ਬਰ ਹੈ ਨਵੇਂ ਸਾਲ ਮੌਕੇ ਉਨ੍ਹਾਂ

ਨੂੰ ਇਹ ਵੱਡਾ ਤੋਹਫਾ ਮਿਲਿਆ ਹੈ ਪਰ ਦੱਸ ਦਈਏ ਕਿ ਇਹ ਨਵੀਆਂ ਕੀਮਤਾਂ ਵਪਾਰਕ ਗੈਸ ਸਿਲੰਡਰ ਦੇ ਲਈ ਜਾਰੀ ਕੀਤੀਆਂ ਗਈਆਂ ਹਨ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਦੇ ਵਿੱਚ ਕੋਈ ਵੀ ਬਦਲਾਅ ਨਹੀਂ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਜ਼ਰੂਰ ਕਰਨਾ ਪੈ ਸਕਦਾ ਹੈ ਕਿਉਂਕਿ ਅੱਜ ਦੇ ਸਮੇਂ ਵਿਚ ਹਰ ਘਰ ਦੀ ਰਸੋਈ ਦੇ ਵਿੱਚ ਐਲਪੀਜੀ ਗੈਸ ਸਿਲੰਡਰ ਇਸਤੇਮਾਲ ਹੁੰਦਾ ਹੈ ਪਰ ਜੇਕਰ ਇਸ ਦੀਆਂ ਕੀਮਤਾਂ ਦੇ ਵਿੱਚ ਕੋਈ ਕਟੌਤੀ ਨਹੀਂ ਹੁੰਦੀ ਤਾਂ ਆਮ ਬੰਦੇ ਉੱਤੇ ਇਸ ਦਾ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਫਿਲਹਾਲ ਵਪਾਰਕ ਗੈਸ ਸਿਲੰਡਰ ਦੇ ਲਈ ਇਕ ਵੱਡਾ ਫੈਸਲਾ ਲਿਆ ਗਿਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਵਪਾਰਕ ਅਦਾਰਿਆਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਤੇ ਉਨ੍ਹਾਂ ਦੇ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਜਾਂ ਰਹਿਤ ਉਸਾਰਨਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਨਵੇਂ ਸਾਲ ਦੇ ਉਪਰੋਂ ਨੂੰ

ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ ਕਿਉਂਕਿ ਇਕਦਮ ਇੰਨੇ ਰੁਪਏ ਕਦੇ ਵੀ ਗੈਸ ਸਿਲੰਡਰ ਨਹੀਂ ਘਟਿਆ ਹੈ ਇਸ ਦੇ ਨਾਲ ਆਮ ਲੋਕਾਂ ਦੇ ਵਿੱਚ ਇਸ ਦੇ ਨਾਲ ਰੋਸ ਪ੍ਰਗਟ ਕੀਤਾ ਜਾ ਰਿਹਾ ਅਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਘਰੇਲੂ ਗੈਸ ਸਿਲੰਡਰਾਂ ਦੇ ਵਿੱਚ ਵੀ ਕਮੀ ਹੋਣੀ ਚਾਹੀਦੀ ਸੀ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਵਪਾਰਕ ਅਦਾਰਿਆਂ ਦੇ ਵੱਲੋਂ ਖੁਸ਼ੀ ਪ੍ਰਗਟ ਕੀਤੀ ਜਾਰੀ ਉੱਥੇ ਆਮ ਲੋਕਾਂ ਦੇ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *