ਨਵਜੋਤ ਸਿੰਘ ਸਿੱਧੂ ਲਈ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸ਼ਰਤਾਂ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਖ ਵੱਖ ਵਿਚਾਰ ਤੇ ਜਾਰੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਸਿਆਸਤ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਬਹੁਤ ਸਾਰਾ ਵਿਕਾਸ ਕੀਤਾ ਜਾਵੇਗਾ ਅਤੇ ਸਾਰੇ ਹੀ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਦੂਜੀਆਂ ਪਾਰਟੀਆਂ ਵੱਲੋਂ ਵੀ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਇਸ ਦੇ ਨਾਲ ਪੰਜਾਬ ਸਰਕਾਰ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਉਹ ਜੇਕਰ ਦੁਬਾਰਾ ਸਰਕਾਰ ਬਣਾਉਂਦੇ ਹਨ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਬਹੁਤ ਵਿਕਾਸ ਕੀਤਾ ਜਾਵੇ ਇਸ ਦੇ ਨਾਲ ਹੀ ਹੁਣ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਸੜਕਾਂ ਦੇ ਉੱਪਰ

ਬੈਠੇ ਹੋਏ ਹਨ ਆਪਣੀਆਂ ਮੰਗਾਂ ਨੂੰ ਲੈ ਕੇ ਉਸਦੇ ਨਾਲ ਹੀ ਬਹੁਤ ਸਾਰੇ ਅਜਿਹੇ ਵੀ ਲੋਕ ਹਨ ਜਿਨ੍ਹਾਂ ਦੁਆਰਾ ਨਵਜੋਤ ਸਿੰਘ ਸਿੱਧੂ ਜੋ ਕਿ ਪੰਜਾਬ ਕਾਂਗਰਸ ਦੇ ਪ੍ਰਧਾਨਾਂ ਨੂੰ ਉਨ੍ਹਾਂ ਦੀ ਕੋਠੀ ਅੱਗੇ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਨਵੇਂ ਸਾਲ ਵਾਲੇ ਦਿਨ ਇਨ੍ਹਾਂ ਲੋਕਾਂ ਨੂੰ ਉਮੀਦ ਸੀ ਕਿ ਕੋਈ ਨਾ ਕੋਈ ਵਧੀਆ ਗੱਲਬਾਤ ਇਨ੍ਹਾਂ ਨਾਲ ਜ਼ਰੂਰ ਹੋਵੇਗੀ ਕਿਉਂਕਿ ਅੱਜ ਨਵਾਂ ਸਾਲ ਹੈ ਪਰ ਇਸ ਦੇ ਉਲਟ ਇਨ੍ਹਾਂ ਦੇ ਨਾਲ ਬਹੁਤ ਮਾੜੀ ਘਟਨਾ ਵਾਪਰ ਗਈ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਸਕਿਉਰਿਟੀ ਦੇ ਵੱਲੋਂ ਨਾਂ ਨਾਲ ਗਲਤ ਵਰਤਾਓ ਕੀਤਾ ਗਿਆ ਹੈ ਤਿੰਨਾਂ ਨੂੰ ਮੰਦੀ ਸ਼ਬਦਾਵਲੀ ਬੋਲਣ ਦੇ ਨਾਲ ਨਾਲ ਇਨ੍ਹਾਂ ਨਾਲ

ਧੱਕਾ ਮੁੱਕੀ ਵੀ ਕੀਤੀ ਗਈ ਹੈ ਇਨ੍ਹਾਂ ਦਾ ਦੱਸਣਾ ਹੈ ਕਿ ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੀ ਸਕਿਉਰਿਟੀ ਦੇ ਨਾਲ ਬਾਹਰ ਵੀ ਆਏ ਸਨ ਪਰ ਉਨ੍ਹਾਂ ਨੇ ਜਦੋਂ ਉਨ੍ਹਾਂ ਨੂੰ ਦੱਸਿਆ ਤਾਂ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੀ ਗੱਲ ਬਿਲਕੁਲ ਨਹੀਂ ਸੁਣੀ ਇਸ ਤੋਂ ਬਾਅਦ ਹੁਣ ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਹ ਵੋਟਾਂ ਵੇਲੇ ਨਵਜੋਤ ਸਿੰਘ ਸਿੱਧੂ ਨੂੰ ਇਸ ਦਾ ਮੂੰਹ ਤੋੜ ਜਵਾਬ ਦੇਣਗੇ ਇਸ ਮਾਮਲੇ ਦੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *