ਪੰਜਾਬ ਵਿੱਚ ਹੋਣ ਜਾ ਰਿਹਾ ਹੈ ਚੱਕਾ ਜਾਮ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਵਿੱਚ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਹੁਣ ਸਰਕਾਰ ਦੇ ਉਪਰ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਥਾਂ ਥਾਂ ਤੇ ਧਰਨੇ ਲਗਾਏ ਜਾਣਗੇ ਜੇ ਕਰਨ ਦੀਆਂ ਮੰਗਾਂ ਨਹੀਂ ਮੰਨ ਗਿਆ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਐਂਬੂਲੈਂਸ ਡਰਾਈਵਰਾਂ ਅਤੇ ਵਰਕਰਾਂ ਦੀ ਦੁਆਰਾ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਦਿ ਵਿੱਚ ਵਾਧਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਚੱਕਾ ਜਾਮ ਕੀਤਾ ਜਾਵੇਗਾ ਇਸ ਦੇ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਉਹ ਬਾਰਾਂ ਬਾਰਾਂ ਘੰਟੇ ਡਿਊਟੀ ਕਰਦੇ ਹਨ ਅਤੇ ਸਾਰਾ ਦਿਨ ਲੋਕਾਂ ਦੀ ਸੇਵਾ ਕਰਦੇ ਹਨ ਪਰ ਫਿਰ ਵੀ ਉਨ੍ਹਾਂ ਦੀ ਤਨਖਾਹ

ਸਿਰਫ਼ ਪਚਾਸੀ ਸੌ ਰੁਪਏ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਨੂੰ ਵਧਾਇਆ ਜਾਵੇ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦੇ ਬੁਲਾਉਣ ਵਾਲੇ ਦਿਨਾਂ ਦੇ ਵਿੱਚ ਚੱਕਾ ਜਾਮ ਕਰ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਐਂਬੂਲੈਂਸ ਡਰਾਈਵਰਾਂ ਅਤੇ ਵਰਕਰਾਂ ਦੇ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਹਰ ਰੋਜ਼ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਲਈ ਆਪਣੀ ਜਾਨ ਨੂੰ ਜੋਖਮ ਚ ਪਾਉਂਦੇ ਹਨ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਤਨਖ਼ਾਹਾਂ ਵਧਾਈਆਂ ਜਾਣਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *