4 ਜਨਵਰੀ ਨੂੰ ਮੁੱਖ ਮੰਤਰੀ ਚੰਨੀ ਕਰਨ ਜਾ ਰਹੇ ਹਨ ਇਹ ਵੱਡਾ ਐਲਾਨ

Latest Update

ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਸਾਰੀਆਂ ਹੀ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਕੇ ਜਿੱਤ ਪ੍ਰਾਪਤ ਕੀਤੀ ਜਾਵੇ ਇਸ ਦੇ ਲਈ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਤੋਹਮਤਾਂ ਲਗਾਈਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਨਾਲ ਬਹੁਤ ਸਾਰੇ ਵਿਧਾਇਕ ਅਜਿਹੇ ਵੀ ਹਨ ਜੋ ਕਿ ਟਿਕਟ ਪੱਕੀ ਨਾ ਦੇਖਦੇ ਹੋਣ ਕਾਰਨ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਵੀ ਆਉਣ ਵਾਲੀਆਂ ਵਿਧਾਨ ਸਭਾ

ਚੋਣਾਂ ਨੂੰ ਦੇਖਦੇ ਹੋਏ ਵੱਡੇ ਐਲਾਨ ਕੀਤੇ ਜਾ ਰਹੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਵੱਡੇ ਕੰਮ ਕੀਤੇ ਗਏ ਹਨ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਆਪਣਾ ਸੌ ਅੱਛੇ ਦਿਨਾਂ ਦਾ ਰਿਪੋਰਟ ਕਾਰਡ ਲੋਕਾਂ ਦੇ ਸਾਹਮਣੇ ਰੱਖਿਆ ਹੈ ਤੇ ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਹੈ ਕਿ ਆਉਣ ਵਾਲੀ ਚਾਰ ਜਨਵਰੀ ਨੂੰ ਉਨ੍ਹਾਂ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਜਾਣਾ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਸਭ ਤੋਂ ਵੱਡਾ ਮਸਲਾ ਨੌਜਵਾਨਾਂ ਦੀ ਬੇਰੁਜ਼ਗਾਰੀ ਨੂੰ ਲੈ ਕੇ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਚਾਰ ਜਨਵਰੀ ਨੂੰ ਇੱਕ ਮੀਟਿੰਗ ਬੁਲਾਈ ਜਾਣੀ ਹੈ ਜਿਸ ਵਿਚ ਇਹ ਚਰਚਾ ਹੋਵੇਗੀ ਕਿ ਕਿਸ ਤਰੀਕੇ ਦੇ ਨਾਲ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਸਕੇ ਇਸ

ਐਲਾਨ ਤੋਂ ਬਾਅਦ ਹੁਣ ਲੋਕਾਂ ਵਿੱਚ ਵੱਖ ਵੱਖ ਵਿਚਾਰ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰੀ ਰਾਜਨੀਤਕ ਸਟੰਟ ਹਨ ਅਤੇ ਇਹ ਸਾਰਾ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ ਕਿਉਂਕਿ ਸਭ ਦਾ ਕਹਿਣਾ ਹੈ ਕਿ ਜਦੋਂ ਤੱਕ ਵੋਟਾਂ ਹਨ ਉਦੋਂ ਤੱਕ ਹੀ ਇਹ ਸਾਰਾ ਕੁਝ ਕਿਹਾ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਾਰੇ ਚੀਜ਼ਾਂ ਲਾਰੇ ਹੀ ਬਣ ਕੇ ਰਹਿ ਜਾਣਗੇ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *