ਡੀਜ਼ਲ ਗੱਡੀਆਂ ਰੱਖਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ

Latest Update

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਿਹੜੇ ਲੋਕ ਡੀਜ਼ਲ ਗੱਡੀਆਂ ਚਲਾਉਂਦੇ ਹਨ ਉਨ੍ਹਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ ਇਸ ਮੌਕੇ ਸਰਕਾਰ ਨੇ ਇਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ ਦਸ ਸਾਲ ਪੁਰਾਣੀਆਂ ਡੀਜ਼ਲ ਵਾਲੀਆਂ ਗੱਡੀਆਂ ਜੇਕਰ ਤੁਸੀਂ ਸੜਕ ਤੇ ਲੈ ਕੇ ਜਾਂਦੇ ਹੋ ਤਾਂ ਫੜੇ ਜਾਣ ਤੇ ਤੁਹਾਡੀ ਗੱਡੀ ਜ਼ਬਤ ਹੋ ਸਕਦੀ ਹੈ ਇਸ ਤੋਂ ਇਲਾਵਾ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ ਦੱਸ ਦਈਏ ਕਿ ਇਹ ਫ਼ੈਸਲਾ ਦਿੱਲੀ ਸਰਕਾਰ ਦੇ ਵੱਲੋਂ ਲਿਆ ਗਿਆ ਹੈ ਤਾਂ ਜੋ ਦਿੱਲੀ ਦੇ ਵਿੱਚ ਪ੍ਰਦੂਸ਼ਣ ਘੱਟ ਕੀਤਾ ਜਾ ਸਕੇ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦਿੱਲੀ ਦੇ ਵਿੱਚ ਪ੍ਰਦੂਸ਼ਣ ਦਿਨੋਂ

ਦਿਨ ਵਧਦਾ ਜਾ ਰਿਹਾ ਹੈ ਇਸ ਦਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇੱਥੇ ਵਾਹਨਾਂ ਦੇ ਵਿਚੋਂ ਧੂੰਆਂ ਨਿਕਲਦਾ ਹੈ ਉਹ ਵਾਤਾਵਰਨ ਦੇ ਉੱਤੇ ਬਹੁਤ ਬੁਰਾ ਪ੍ਰਭਾਵ ਪਾ ਰਿਹਾ ਹੈ ਜਿਸ ਦੇ ਚੱਲਦੇ ਦਿੱਲੀ ਸਰਕਾਰ ਦੇ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।ਅਜਿਹੇ ਚ ਇੱਕ ਲੱਖ ਦੇ ਕਰੀਬ ਗੱਡੀਆਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਵਾਹਨ ਚਾਲਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਸਰਕਾਰ ਦੇ ਵੱਲੋਂ ਅਜਿਹੇ ਵਾਹਨਾਂ ਦੇ ਸੜਕਾਂ ਤੇ ਆਉਣ ਤੇ ਇਨ੍ਹਾਂ

ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਸਰਕਾਰ ਦੇ ਵੱਲੋਂ ਇਨ੍ਹਾਂ ਗੱਡੀਆਂ ਨੂੰ ਸੜਕ ਤੇ ਚੱਲਣ ਨੂੰ ਨਾਜਾਇਜ਼ ਕਰਾਰ ਦਿੱਤਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਹ ਇੱਕ ਵਧੀਆ ਕਦਮ ਚੁੱਕਿਆ ਗਿਆ ਹੈ ਤਾਂ ਜੋ ਪ੍ਰਦੂਸ਼ਣ ਨੂੰ ਖਤਮ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਜ਼ਿਆਦਾ ਪ੍ਰਦੂਸ਼ਣ ਹੁੰਦਾ ਹੈ ਜਿਸ ਦੇ ਕਾਰਨ ਬਹੁਤ ਸਾਰੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਬਹੁਤ ਮੁਸ਼ਕਿਲ ਦੇ ਨਾਲ ਹੀ ਗੱਡੀਆਂ ਲਈਆਂ ਗਈਆਂ ਸਨ ਪਰ ਹੁਣ ਸਰਕਾਰ ਦੁਆਰਾ ਇਨ੍ਹਾਂ ਨੂੰ ਵਪਾਰ ਬਣਾ ਦਿੱਤਾ ਗਿਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਸ਼ਾਂ ਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *