ਹੁਣੇ ਹੁਣੇ ਪੰਜਾਬ ਚ ਲੱਗੀ ਇਹ ਵੱਡੀ ਪਾਬੰਦੀ

ਜਿਵੇਂ ਜਿਵੇਂ ਕੋਰੋਨਾ ਦੀ ਕੇਸ ਦੇਸ਼ ਦੇ ਵਿੱਚ ਵਧਦੇ ਜਾ ਰਹੇ ਹਨ ਉਸ ਦੇ ਨਾਲ ਨਾਲ ਸਰਕਾਰ ਦੇ ਵੱਲੋਂ ਦੇਸ਼ ਦੇ ਵਿੱਚ ਸਖਤਾਈ ਵੀ ਵਧਾਈ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਸਾਰੇ ਹੀ ਰਾਜਾਂ ਨੂੰ ਕੇਂਦਰ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਆਪਣੀਆਂ ਤਿਆਰੀਆਂ ਪੂਰੀਆਂ ਕਰਕੇ ਰੱਖਣ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਵੱਲੋਂ ਕਦੋਂ ਵੀ ਦੇਸ਼ ਦੇ ਵਿਚ ਲਾਕਡਾਊਨ ਜਾਂ ਫਿਰ ਕਰਫਿਊ ਲਗਾਇਆ ਜਾ ਸਕਦਾ ਹੈ ਕਿਉਂਕਿ ਸਰਕਾਰ ਦਾ ਕਹਿਣਾ ਹੈ ਕਿ ਕੋਰੂਨਾ ਦੇ ਨਵੇਂ ਵੇਰੀਐਂਟ ਓਮੀ ਕਰਾਉਣ ਦੇ ਚੱਲਦੇ ਦੇਸ਼ ਵਿਚ ਬਹੁਤੀ ਆਏ ਕੇਸ ਆ ਰਹੇ ਹਨ ਜਿਸ ਤੋਂ ਬਾਅਦ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਹੁਣ ਇੱਕ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲ ਇੱਕ ਵੱਡਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ

ਐਤਵਾਰ ਨੂੰ ਚੰਡੀਗੜ੍ਹ ਦੇ ਵਿੱਚ ਸੁਖਨਾ ਝੀਲ ਬੰਦ ਰਿਹਾ ਕਰੇਗੀ ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਐਤਵਾਰ ਵਾਲੇ ਦਿਨ ਬਹੁਤ ਜ਼ਿਆਦਾ ਸੈਲਾਨੀ ਇੱਥੇ ਘੁੰਮਣ ਦੇ ਲਈ ਆਉਂਦੇ ਹਨ ਕਿਉਂਕਿ ਉਸ ਦਿਨ ਛੁੱਟੀ ਹੁੰਦੀ ਹੈ ਜਿਸ ਦੇ ਕਾਰਨ ਜ਼ਿਆਦਾ ਮਾਤਰਾ ਵਿੱਚ ਲੋਕ ਇੱਥੇ ਇਕੱਠੇ ਹੁੰਦੇ ਹਨ ਜਿਸਦੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਇਸ ਦੇ ਮੱਦੇਨਜ਼ਰ ਹੁਣ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ਐਤਵਾਰ ਨੂੰ ਹੁਣ ਸੁਖਨਾ ਝੀਲ ਬੰਦ ਰਿਹਾ ਕਰੇਗੀ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਕੋਰੋਨਾ ਨੂੰ ਰੋਕਣ ਦੇ ਲਈ ਲੋਕਾਂ ਦੇ ਇਕੱਠ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਰਾਜਨੀਤੀ ਅਸਥਾਨ ਟਨ ਅਤੇ ਲੋਕਾਂ ਨੂੰ ਇਹ ਦਿਖਾਉਣ ਦੇ ਲਈ ਕੀ ਅਸੀਂ ਤੁਹਾਡੀ ਬਹੁਤ ਜ਼ਿਆਦਾ ਫ਼ਿਕਰ ਕਰਦੇ ਹਾਂ ਇਸ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *