ATM ਦੀ ਵਰਤੋਂ ਕਰਨ ਵਾਲਿਆਂ ਨੂੰ ਲੱਗਿਆ ਇਹ ਵੱਡਾ ਝਟਕਾ

Latest Update

ਸਾਲ ਦੋ ਹਜਾਰ ਬਾਈ ਤੋਂ ਏਟੀਐਮ ਤੋਂ ਨਗਦੀ ਕਢਵਾਉਣਾ ਮਹਿੰਗਾ ਹੋ ਜਾਵੇਗਾ ਤਾਜ਼ਾ ਜਾਣਕਾਰੀ ਮੁਤਾਬਕ ਬੈਂਕ ਗਾਹਕ ਦੇ ਏਟੀਐਮ ਤੋਂ ਨਿਰਧਾਰਤ ਸੀਮਾ ਤੋਂ ਵੱਧ ਪੈਸੇ ਕਢਵਾਉਣ ਤੇ ਚਾਰਜ ਲਗਾ ਸਕਦੇ ਹਨ।ਰਿਜ਼ਰਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਐਕਸਿਸ ਬੈਂਕ ਜਾਂ ਹੋਰ ਬੈਂਕਾਂ ਦੇ ਏਟੀਐਮ ਤੇ ਮੁਫ਼ਤ ਸੀਮਾ ਤੋਂ ਵੱਧ ਵਿੱਤੀ ਲੈਣ ਦੇਣ ਤੇ ਇੱਕੀ ਰੁਪਏ ਅਤੇ ਜੀਐੱਸਟੀ ਲੱਗੇਗਾ ਇਹ ਸੋਧੀਆਂ ਗਈਆਂ ਦਰਾਂ ਇੱਕ ਜਨਵਰੀ ਦੋ ਹਜਾਰ ਬਾਈ ਤੋਂ ਲਾਗੂ ਹੋਣਗੀਆਂ ਇਸ ਲਈ ਆਮ ਲੋਕਾਂ ਦੀ ਜੇਬ੍ ਹੋਰ ਢਿੱਲੀ ਹੋਣ ਵਾਲੀ ਹੈ ਅਗਲੇ ਮਹੀਨੇ ਤੋਂ ਜੇਕਰ ਗਾਹਕ ਮੁਫਤ ਲੈਣ ਦੇਣ ਦੀ ਮਹੀਨਾਵਰ ਸੀਮਾ ਨੂੰ ਪਾਰ ਕਰਦੇ ਹਨ ਤਾਂ ਗਾਹਕਾਂ ਨੂੰ ਵੀਹ ਰੁਪਏ ਦੀ ਬਜਾਏ ਇੱਕੀ ਰੁਪਏ ਪ੍ਰਤੀ ਟ੍ਰਾਂਜ਼ੈਕਸ਼ਨ ਦਾ ਭੁਗਤਾਨ ਕਰਨਾ ਹੋਵੇਗਾ ਆਰਬੀਆਈ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਜ਼ਿਆਦਾ ਇੰਟਰਚੇਂਜ ਚਾਰਜ ਅਤੇ ਆਮ ਲਾਗਤ ਵਿਚ

ਵਾਧੇ ਦੇ ਕਾਰਨ ਉਸ ਨੇ ਟਰਾਂਜੈਕਸਨ ਦੇ ਚਾਰਜ ਨੂੰ ਇੱਕੀ ਰੁਪਏ ਤੱਕ ਵਧਾਉਣ ਦੀ ਇਜਾਜ਼ਤ ਦਿੱਤੀ ਹੈ।ਇਸ ਨਾਲ ਏਟੀਐਮ ਦਾ ਇਸਤੇਮਾਲ ਕਰਨ ਵਾਲੇ ਗਾਹਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਨੂੰ ਏਟੀਐਮ ਦੀ ਸੁਵਿਧਾ ਲੈਣ ਦੇ ਲਈ ਜ਼ਿਆਦਾ ਪੈਸੇ ਚੁਕਾਉਣੇ ਹੋਣਗੇ ਨਵੇਂ ਸਾਲ ਦੇ ਵਿਚ ਇਹ ਲੋਕਾਂ ਦੇ ਲਈ ਇਕ ਝਟਕੇ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਮਿਹਨਤ ਕਰਕੇ ਇਹ ਪੈਸਾ ਕਮਾਉਂਦੇ ਹਨ ਪਰ ਸਰਕਾਰਾਂ ਵੱਲੋਂ ਹੁਣ ਇਹ ਬਿੱਲ ਪਾਸ ਕੀਤੇ ਜਾ ਰਹੇ ਹਨ ਜਿਸ ਦੇ ਨਾਲ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਅਜਿਹੇ ਬਿਲ ਪਾਸ ਕਰਨ ਦੇ ਨਾਲ ਉਨ੍ਹਾਂ ਦੀ ਪੂੰਜੀ ਸੁਰੱਖਿਅਤ ਹੁੰਦੀ ਹੈ  ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *