ਪੰਜ ਜਨਵਰੀ ਨੂੰ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੇ ਵਿੱਚ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਪਾਰਟੀਆਂ ਦੇ ਵੱਲੋਂ ਰੈਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਉਹ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜ ਸਕਣ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਜਪਾ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਸਾਰੇ ਹੀ ਲੋਕਾਂ ਨੂੰ ਆਪਣੇ ਨਾਲ ਜੋੜ ਸਕਣ ਇਸੇ ਲਈ ਹੁਣ ਪੰਜ ਜਨਵਰੀ ਨੂੰ ਭਾਜਪਾ ਦੇ ਵਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪਹੁੰਚ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ

ਨਰਿੰਦਰ ਮੋਦੀ ਦੇ ਪਹੁੰਚਣ ਤੇ ਕਿਸਾਨਾਂ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਨਰਿੰਦਰ ਮੋਦੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਪਰ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦੇ ਵਲੋਂ ਕਿਸਾਨਾਂ ਦੇ ਲਈ ਅਤੇ ਪੰਜਾਬ ਵਾਸੀਆਂ ਦੇ ਲਈ ਵੱਡੇ ਐਲਾਨ ਕੀਤੇ ਜਾਣਗੇ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਦੇ ਲਈ ਕੁਝ ਨਾ ਕੁਝ ਯੋਜਨਾਵਾਂ ਲੈ ਕੇ ਪੰਜਾਬ ਵਿਚ ਆ ਰਹੇ ਹਨ ਜਿਸ ਦਾ ਕਾਰਨ ਇਹ ਹੈ ਕਿ ਹੁਣ ਦੇਖਣਾ ਇਹ ਹੋਵੇਗਾ ਕਿ ਨਰਿੰਦਰ ਮੋਦੀ ਵੱਲੋਂ ਜਦੋਂ ਇਹ ਐਲਾਨ ਕੀਤੇ ਜਾਣਗੇ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਇਹ ਐਲਾਨ ਕਰਨ ਲਈ ਇਸ ਲਈ ਆ ਰਹੇ ਹਨ ਕਿ ਪੰਜਾਬ ਦੇ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕੀਤਾ ਜਾਵੇ ਕਿਉਂਕਿ ਕਿਸਾਨੀ ਅੰਦੋਲਨ ਤੋਂ ਬਾਅਦ ਇਹ ਨਰਿੰਦਰ ਮੋਦੀ ਦਾ ਪੰਜਾਬ ਦੇ ਵਿੱਚ ਪਹਿਲਾ ਦੌਰਾ ਹੋਵੇਗਾ ਹੁਣ ਇਸ ਖਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਸਿਰਫ਼ ਲਾਰੇ ਲਾਉਣ ਲਈ ਪੰਜਾਬ ਵਿੱਚ ਆ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *