ਭਾਜਪਾ ਦੇ ਨਾਲ ਗੱਠਜੋੜ ਦੇ ਉੱਪਰ ਪ੍ਰਕਾਸ਼ ਸਿੰਘ ਬਾਦਲ ਦਾ ਆਇਆ ਵੱਡਾ ਬਿਆਨ ਸਾਹਮਣੇ

Latest Update

ਪੰਜਾਬ ਦੀ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਬਹੁਤ ਸਾਰਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਇਨ੍ਹਾਂ ਸਰਕਾਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਦੇ ਵਿੱਚੋਂ ਨਸ਼ਾ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਇਸਦੇ ਨਾਲ ਹੀ ਸਾਰੇ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਤੋਂ ਪਰਤਾਮਤਾ ਲਗਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਅਜਿਹੇ ਵੀ ਵਿਧਾਇਕ ਹਨ ਜਿਨ੍ਹਾਂ ਦੇ ਵਲੋਂ ਟਿਕਟ ਨਾ ਮਿਲਣ ਦੀ ਉਮੀਦ ਦੇ ਨਾਲ ਆਪਣੇ ਪਾਰਟੀਆਂ ਛੱਡੀਆਂ ਜਾ ਰਹੀਅਾਂ ਹਨ

ਇਸ ਦੇ ਨਾਲ ਹੀ ਹੁਣ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜ ਜਨਵਰੀ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਚ ਰੈਲੀ ਕਰਨ ਲਈ ਪਹੁੰਚ ਰਹੇ ਹਨ ਕਿਉਂਕਿ ਭਾਜਪਾ ਦਾ ਪੱਖ ਮਜ਼ਬੂਤ ਕਰਨ ਲਈ ਨਰਿੰਦਰ ਮੋਦੀ ਇੱਥੇ ਰੈਲੀ ਨੂੰ ਸੰਬੋਧਨ ਕਰਨਗੇ ਉਸ ਦੇ ਨਾਲ ਹੀ ਸਬੰਧਤ ਇਕ ਵੱਡਾ ਬਿਆਨ ਪ੍ਰਕਾਸ਼ ਸਿੰਘ ਬਾਦਲ ਦੁਆਰਾ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪਹਿਲਾਂ ਉਨ੍ਹਾਂ ਨੇ ਭਾਜਪਾ ਦੇ ਨਾਲ ਗੱਠਜੋੜ ਕਿਸਾਨੀ ਅੰਦੋਲਨ ਦੇ ਕਰਕੇ ਖ਼ਤਮ ਕੀਤਾ ਸੀ ਕਿਉਂਕਿ

ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਨਾਲ ਜੇਕਰ ਕੋਈ ਧੱਕਾ ਹੋਵੇਗਾ ਤਾਂ ਉਹ ਕਿਸਾਨਾਂ ਦੇ ਲਈ ਕੁਝ ਵੀ ਕਰ ਸਕਦੇ ਹਨ ਇਸ ਲਈ ਉਨ੍ਹਾਂ ਨੇ ਇਹ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ ਗ਼ਲਤ ਨਾ ਸਮਝਿਆ ਜਾਵੇ ਉਨ੍ਹਾਂ ਨੇ ਕਿਸਾਨੀ ਦੇ ਲਈ ਹੀ ਇਹ ਗੱਠਜੋੜ ਖ਼ਤਮ ਕੀਤਾ ਸੀ ਪਰ ਹੁਣ ਹੋ ਸਕਦਾ ਹੈ ਕਿ ਪੰਜ ਜਨਵਰੀ ਨੂੰ ਉਨ੍ਹਾਂ ਦੀ ਫਿਰ ਤੋਂ ਮੋਦੀ ਨਾਲ ਕੋਈ ਗੱਲਬਾਤ ਹੋਵੇ ਸ਼ੁਭ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀ ਰਾਜਨੀਤਕ ਸਟੰਟ ਹਨ ਅਤੇ ਗੱਠਜੋੜ ਇਹ ਦੁਬਾਰਾ ਵੀ ਕਰ ਸਕਦਾ ਕਿਉਂਕਿ ਇਹ ਕਿਸੇ ਦੇ ਮਿੱਤ ਨਹੀਂ ਹੁੰਦੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *