ਪੰਜਾਬ ਦੇ ਇਸ ਜ਼ਿਲ੍ਹੇ ਵਿਚ ਹੋਣ ਜਾ ਰਹੇ ਹਨ ਸਕੂਲ ਬੰਦ

Latest Update

ਜਿਵੇਂ ਜਿਵੇਂ ਦੇਸ਼ ਦੇ ਵਿਚ ਕੋਰੂਨਾ ਦੇ ਕੇਸ ਵਧਦੇ ਜਾ ਰਹੇ ਹਨ ਸਾਰੀ ਹੀ ਸਰਕਾਰ ਦੇ ਵੱਲੋਂ ਹੁਣ ਸਾਰੇ ਹੀ ਰਾਜਾਂ ਦੀਆਂ ਸਰਕਾਰਾਂ ਦੇ ਲਈ ਵੱਡੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਸਾਰੀਆਂ ਹੀ ਰਾਜਾਂ ਦੀਆਂ ਸਰਕਾਰਾਂ ਨੂੰ ਆਪਣੀ ਤਿਆਰੀ ਪੂਰੀ ਕਰ ਲੈਣੀ ਚਾਹੀਦੀ ਹੈ ਕਿਉਂਕਿ ਕਿਸੇ ਵਕਤ ਵੀ ਕੇਂਦਰ ਸਰਕਾਰ ਦੇ ਵੱਲੋਂ ਇਹ ਹੁਕਮ ਜਾਰੀ ਕਰ ਦਿੱਤੇ ਜਾਣਗੇ ਕਿ ਸਾਰੇ ਹੀ ਜ਼ਿਲ੍ਹਿਆਂ ਦੇ ਵਿੱਚ ਜਾਂ ਰਾਜਾਂ ਦੇ ਵਿੱਚ ਹੁਣ ਲਾਕਡਾਊਨ ਲਗਾ ਦਿੱਤਾ ਜਾਵੇਗਾ ਜਾਂ ਫਿਰ ਕਰਫਿਊ ਲਗਾ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਈਟ ਖੋਲ੍ਹ ਕੇ ਸਾਹਮਣੇ ਆਈ ਜੋ ਕਿ ਪੰਜਾਬ ਦੇ ਨਾਲ ਜੁੜੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਪਠਾਨਕੋਟ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਵੱਡੇ ਹੁਕਮ ਜਾਰੀ ਕਰ ਦਿੱਤੇ ਗਏ

ਹਨ ਇੱਥੇ ਸਾਰੇ ਹੀ ਸਕੂਲਾਂ ਨੂੰ ਬੰਦ ਕਰਨ ਦੇ ਐਲਾਨ ਕਰ ਦਿੱਤੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਚੌਥੀ ਕਲਾਸ ਤੱਕ ਦੇ ਸਾਰੇ ਹੀ ਬੱਚਿਆਂ ਦੇ ਸਕੂਲ ਬੰਦ ਰਹਿਣਗੇ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦੇ ਵਿੱਚ ਬਹੁਤ ਜ਼ਿਆਦਾ ਕੇਸ ਕੌਮੀ ਕਰਾਉਣ ਦੇ ਆ ਰਹੇ ਹਨ ਜਿਸ ਤੋਂ ਬਾਅਦ ਇਹ ਕਿਹਾ ਜਾ ਰਿਹਾ ਹੈ ਕਿ ਹੁਣ ਪਠਾਨਕੋਟ ਦੇ ਵਿੱਚੋਂ ਸਾਰੇ ਹੀ ਸਕੂਲ ਬੰਦ ਕਰ ਦਿੱਤੇ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪਠਾਨਕੋਟ ਦੇ ਸਾਰੇ ਹੀ ਇਲਾਕੇ ਦੇ ਵਿਚ ਸਹਿਮ ਦਾ ਮਾਹੌਲ ਹੈ ਕਿਉਂਕਿ ਸਾਰੇ ਹੀ ਲੋਕ ਡਰ ਰਹੇ ਹਨ ਕਿ ਉਹਨਾਂ ਦੇ ਬੱਚੇ ਸਹੀ ਸਲਾਮਤ ਹੋਣ ਇਸ ਲਈ ਹੁਣ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨੀ ਮਾਪਿਆਂ ਲਈ ਜ਼ਰੂਰੀ ਹੈ ਅਤੇ ਮਾਪਿਆਂ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਬਾਹਰ ਨਾ ਜਾਣ ਅਤੇ ਜ਼ਿਆਦਾ ਲੋਕਾਂ ਦੀ ਭੀੜ ਵਿੱਚ ਨਾ ਜਾਣ ਤਾਂ ਜੋ ਸਾਰੇ ਹੀ ਬੱਚਿਆਂ ਨੂੰ ਕਰੋਨਾ ਤੋਂ ਰੋਕਿਆ ਜਾ ਸਕੇ ਅਤੇ ਬਚਾਇਆ ਜਾ ਸਕੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *