ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਅਕਸਰ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਹੁਣ ਇਹ ਅੰਦਾਜ਼ਾ ਲਗਾਉਣਾ ਔਖਾ ਹੋਇਆ ਪਿਆ ਹੈ ਕਿ ਪੰਜਾਬ ਦੇ ਵਿੱਚ ਕਿਸ ਦੀ ਸਰਕਾਰ ਆਵੇਗੀ ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਪਿਛਲੇ ਸਮੇਂ ਹੀ ਨਗਰ ਨਿਗਮ ਦੀਆਂ ਚੋਣਾਂ ਹੋ ਕੇ ਹਟੀਆਂ ਹਨ ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਜੇਤੂ ਰਹੀ ਸੀ ਪਰ ਹੁਣ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਜਿੱਤੇ ਗਏ ਦੋ ਵਿਧਾਇਕ ਭਾਜਪਾ ਦੇ ਵਿੱਚ ਸਾਮਲ ਹੋ ਗਏ ਹਨ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਜਪਾ ਦੀਆਂ ਵੀ ਚੌਦਾਂ ਸੀਟਾਂ ਹੋ ਗਈਆਂ ਹਨ ਅਤੇ ਇਸਦੇ
ਨਾਲ ਹੀ ਆਮ ਆਦਮੀ ਪਾਰਟੀ ਦੀਆਂ ਵੀ ਚੌਦਾਂ ਸੀਟਾਂ ਹਨ ਇਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਹੁਣ ਚੰਡੀਗਡ਼੍ਹ ਦੇ ਵਿਚ ਕਿਸ ਪਾਰਟੀ ਦਾ ਮੇਅਰ ਬਣਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੀ ਹੀ ਚੰਡੀਗਡ਼੍ਹ ਸਿਆਸਤ ਦੇ ਵਿਚ ਹਲਚਲ ਮੱਚ ਗਈ ਹੈ ਕਿਉਂਕਿ ਹੁਣ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਦਾ ਮੇਅਰ ਬਣੇਗਾ ਕਿਉਂਕਿ ਉਨ੍ਹਾਂ ਦੀਆਂ ਸੀਟਾਂ ਜ਼ਿਆਦਾ ਸਨ ਪਰ ਹੁਣ ਦੋਨਾਂ ਹੀ ਪਾਰਟੀਆਂ ਦੀਆਂ ਸੀਟਾਂ ਬਰਾਬਰ ਹੋ ਚੁੱਕੀ ਹਨ ਜਿਸ ਤੋਂ ਬਾਅਦ ਹੁਣ ਇਹ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਕਿਸ ਪਾਰਟੀ ਦਾ ਮੇਅਰ ਹੋਵੇਗਾ ਇਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਭਾਜਪਾ ਪਾਰਟੀ ਆਪਣੀ ਜਿੱਤ ਦੇ
ਲਈ ਕੁਝ ਵੀ ਕਰ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਅਜਿਹੇ ਤਰੀਕੇ ਅਪਣਾਏ ਜਾਂਦੇ ਹਨ ਜਿਸਦੇ ਨਾਲ ਉਹ ਹਮੇਸ਼ਾਂ ਦੂਜੀਆਂ ਪਾਰਟੀਆਂ ਤੋਂ ਅੱਗੇ ਰਹਿੰਦੇ ਹਨ ਇਸ ਤਰੀਕੇ ਦੇ ਨਾਲ ਉਹ ਆਮ ਆਦਮੀ ਪਾਰਟੀ ਦੇ ਬਰਾਬਰ ਆ ਕੇ ਖੜ੍ਹੇ ਹੋ ਗਏ ਹਨ ਹੁਣ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਭਾਜਪਾ ਆਪਣਾ ਮੇਅਰ ਚੰਡੀਗੜ੍ਹ ਵਿਚ ਬਣਾ ਸਕਦੀ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਕਾਂਗਰਸ ਦੇ ਦੋ ਵਿਧਾਇਕਾਂ ਨੂੰ ਖਰੀਦ ਲਿਆ ਗਿਆ ਹੈ ਹੁਣ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਣਗੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।