ਜਿਵੇਂ ਜਿਵੇਂ ਪੰਜਾਬ ਦੀਅਾਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਇੱਕ ਦੂਜੇ ਤੇ ਤੋਹਮਤਾਂ ਲਗਾਈਆਂ ਜਾ ਰਹੀਆਂ ਹਨ ਇਸੇ ਨੂੰ ਚੱਲਦੇ ਹੋਣਾ ਪੰਜਾਬ ਕਾਂਗਰਸ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਨਸ਼ਾ ਤਸਕਰੀ ਦਾ ਆਰੋਪ ਲਗਾਇਆ ਹੈ ਜਿਸ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤੋਂ ਬਾਅਦ ਕੇ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਫ਼ਰਾਰ ਹਨ ਇਸ ਤੋਂ ਫਵਾਦ ਕਾਂਗਰਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਭਾਲ ਜਾਰੀ ਹੈ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ
ਕਿ ਇਹ ਦੋਵੇਂ ਪਾਰਟੀਆਂ ਮਿਲੀਆਂ ਹੋਈਆਂ ਹਨ ਇਸ ਦੇ ਲਈ ਹੀ ਬਿਕਰਮਜੀਤ ਸਿੰਘ ਮਜੀਠੀਆ ਉਨ੍ਹਾਂ ਨੂੰ ਨਹੀਂ ਮਿਲ ਰਹੇ ਕਿਉਂਕਿ ਪ੍ਰਸ਼ਾਸਨ ਚਾਹੇ ਤਾਂ ਕਿਸੇ ਵਿਅਕਤੀ ਨੂੰ ਇੱਕ ਦਿਨ ਵਿੱਚ ਲੱਭ ਸਕਦੇ ਹਨ ਪਰ ਇਨ੍ਹਾਂ ਵੱਲੋਂ ਇਹ ਸਾਰਾ ਕੁਝ ਡਰਾਮੇ ਕੀਤੇ ਜਾ ਰਹੇ ਹਨ ਇਸ ਤੋਂ ਬਾਅਦ ਇੱਕ ਹੋਰ ਮਾੜਾ ਨਿਕਲ ਕੇ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਵੇਂ ਸਾਲ ਤੇ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਸਾਹਮਣੇ ਆਈਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਗੁਰਦੁਆਰੇ ਦੇ ਵਿੱਚ ਦਿਖਾਈ ਦੇ ਰਹੇ ਹਨ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਵੀ ਗਰਮਾ ਗਈ ਹੈ ਜਿਸ ਤੋਂ ਬਾਅਦ ਦੂਜੀਆਂ ਪਾਰਟੀਆਂ ਵੱਲੋਂ ਕਾਂਗਰਸ ਤੇ ਇਲਜ਼ਾਮ
ਲਗਾਏ ਜਾ ਰਹੇ ਹਨ ਕਿ ਉਹ ਜਾਣਬੁੱਝ ਕੇ ਹੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੇ ਹਨ ਜਿਸ ਤੋਂ ਬਾਅਦ ਹੁਣ ਪ੍ਰਸ਼ਾਸਨ ਉੱਪਰ ਵੀ ਆਰੋਪ ਲੱਗ ਰਹੇ ਹਨ ਹੁਣ ਇਸ ਇਸ ਤੋਂ ਬਾਅਦ ਕਾਂਗਰਸ ਦੇ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਸਖਤਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਹਿਣੇ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਵੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਲੱਭਣ ਦੇ ਲਈ ਉਨ੍ਹਾਂ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਪਰ ਹਾਲੇ ਤਕ ਬਿਕਰਮਜੀਤ ਸਿੰਘ ਮਜੀਠੀਆ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ ਇਸ ਖਬਰ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।