ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਔਰਤਾਂ ਲਈ ਵੱਡੇ ਐਲਾਨ

ਨਵਜੋਤ ਸਿੰਘ ਸਿੱਧੂ ਵੱਲੋਂ ਸਹਿਣਾ ਰੈਲੀ ਚ ਔਰਤਾਂ ਲਈ ਵੱਡੇ ਐਲਾਨ ਕੀਤੇ ਗਏ ਜ਼ਿਕਰਯੋਗ ਹੈ ਕਿ ਘਰੇਲੂ ਔਰਤਾਂ ਨੂੰ ਪ੍ਰਤੀ ਮਹੀਨਾ ਦੋ ਹਜ਼ਾਰ ਰੁਪਏ ਦੇਣ ਦਾ ਅੈਲਾਨ ਕੀਤਾ ਗਿਅਾ ਹੈ ਇਸ ਤੋਂ ਇਲਾਵਾ ਹਰ ਸਾਲ ਅੱਠ ਸਿਲੰਡਰ ਮੁਫ਼ਤ ਦੇਣ ਦਾ ਵਾਅਦਾ ਕੀਤਾ ਗਿਆ ਹੈ ਉੱਥੇ ਹੀ ਪੰਜਵੀਂ ਪਾਸ ਕੁੜੀਆਂ ਨੂੰ ਪੰਜ ਹਜ਼ਾਰ ਅਤੇ ਦਸਵੀਂ ਪਾਸ ਕੁੜੀਆਂ ਨੂੰ ਪੰਦਰਾਂ ਹਜ਼ਾਰ ਬਾਰ੍ਹਵੀਂ ਪਾਸ ਨੂੰ ਵੀਹ ਹਜ਼ਾਰ ਰੁਪਏ ਦੇਣ ਦਾ ਅੈਲਾਨ ਕੀਤਾ ਗਿਆ ਹੈ ਇਸਦੇ ਨਾਲ ਹੀ ਕਾਲਜ ਵਾਲੀਆਂ ਕੁੜੀਆਂ ਨੂੰ ਇਕ ਸਕੂਟਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ ਔਰਤਾਂ ਦੇ ਨਾਂ ਰਜਿਸਟਰੀ ਮੁਫ਼ਤ ਹੋਵੇਗੀ ਇਹ ਐਲਾਨ ਵੀ ਕੀਤਾ ਗਿਆ ਨਵਜੋਤ ਸਿੰਘ ਸਿੱਧੂ ਵੱਲੋਂ ਕਾਰੋਬਾਰ ਸ਼ੁਰੂ ਕਰਨ ਲਈ ਦੋ ਲੱਖ ਤੱਕ ਦਾ ਵਿਆਜ ਮੁਕਤ ਕਰਜ਼ ਦੇਣ ਦਾ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਇਸ

ਤੋਂ ਇਲਾਵਾ ਕੁੜੀਆਂ ਨਾਲ ਹੋਣ ਵਾਲੀ ਛੇੜਛਾੜ ਰੋਕਣ ਲਈ ਵੁਮਨ ਕਮਾਂਡੋ ਫੋਰਸ ਬਣਾਉਣ ਦੀ ਗੱਲ ਕਹੀ ਗਈ ਹੈ ਦੋਸਤੋ ਇਸ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਔਰਤਾਂ ਦੇ ਲਈ ਕਈ ਵੱਡੇ ਐਲਾਨ ਕੀਤੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਪੰਜਾਬ ਦੀ ਵਾਗਡੋਰ ਮਿਲਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਮਾਡਲ ਦੇ ਤਹਿਤ ਇਹ ਕੰਮ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਇਨ੍ਹਾਂ ਵੈਨਾਂ ਦੇ ਉੱਪਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਰਾਜਨੀਤਕ ਸਟੰਟ ਹਨ ਅਤੇ ਨਵਜੋਤ ਸਿੰਘ ਸਿੱਧੂ ਇਕ ਝੂਠਾ ਅਤੇ ਫੁਕਰਾ ਬੰਦਾ ਹੈ ਅੱਜ ਇਸਦੇ ਵੱਲੋਂ ਬਿਨਾਂ ਸੋਚੇ ਸਮਝੇ ਬਹੁਤ ਜ਼ਿਆਦਾ ਬਿਆਨ ਦੇ ਦਿੱਤੇ ਜਾਂਦੇ ਹਨ ਪਰ ਇਸ ਵੱਲੋਂ ਕੀਤਾ ਕੁਝ ਨਹੀਂ ਜਾਂਦਾ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਇਸ ਦੀ ਕਿਸੇ ਗੱਲ ਉੱਤੇ ਕੋਈ ਵੀ ਯਕੀਨ ਨਾ ਕੀਤਾ ਜਾਵੇ ਕਿਉਂਕਿ ਹਾਲੇ ਤੱਕ ਇਸ ਨੇ ਜੋ ਕੁਝ ਵੀ ਕਿਹਾ ਹੈ ਉਨ੍ਹਾਂ ਵਿੱਚੋਂ ਕੁਝ ਵੀ ਪੂਰਾ ਨਹੀਂ ਹੋਇਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *