ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਜਿੰਮ ਲਾਉਂਦਿਆਂ ਦੀ ਵੀਡੀਓ ਹੋਈ ਵਾਇਰਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਕੁਝ ਅਜਿਹਾ ਦਿਖਾਈ ਦਿੰਦਾ ਹੈ ਜਿਸ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦਿਖਾਇਆ ਜਾ ਰਿਹਾ ਹੈ ਕਿ ਪੀਐਮ ਮੋਦੀ ਇੱਕ ਜਿੰਮ ਦੇ ਵਿਚ ਗਏ ਹੋਏ ਹਨ ਅਤੇ ਉਨ੍ਹਾਂ ਦੇ ਵਲੋਂ ਜੈਮਰ ਲਗਾ ਕੇ ਦਿਖਾਈ ਜਾ ਰਹੀ ਹੈ ਇਸ ਵੀਡੀਓ ਨੂੰ ਦੇਖਣ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਵੀਡੀਓ ਵਿੱਚ ਪੀਐਮ ਮੋਦੀ ਕਸਰਤ ਕਰਦੇ ਹੋਏ ਨਜ਼ਰ ਆ ਰਹੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰਾਂ ਤੇ ਯਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਡਰਾਮੇ ਹਨ ਅਤੇ ਪ੍ਰਧਾਨ ਮੰਤਰੀ ਅਕਸਰ ਹੀ ਅਜਿਹੇ ਡਰਾਮੇ ਲੋਕਾਂ

ਦੇ ਸਾਹਮਣੇ ਕਰਦੇ ਰਹਿੰਦੇ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਹਾਸੀ ਮਜ਼ਾਕ ਵਾਲੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕਿ ਇਹ ਬੁੱਢਾ ਵਿਅਕਤੀ ਹੁਣ ਲੋਕਾਂ ਨੂੰ ਜਿੰਮ ਲਗਾ ਕੇ ਦਿਖਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸਾਰ ਹੀ ਲੋਕਾਂ ਵੱਲੋਂ ਬਹੁਤ ਸਾਰੇ ਕੁਮੈਂਟ ਕੀਤੇ ਜਾ ਰਹੇ ਹਨ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਇਕ ਅਜਿਹਾ ਨੇਤਾ ਹੈ ਜਿਸਦੇ ਵੱਲੋਂ ਆਏ ਦਿਨ ਕੋਈ ਨਾ ਕੋਈ ਨਾਟਕ ਰਚਿਆ ਜਾਂਦਾ ਹੈ ਅਤੇ ਉਹ ਲੋਕਾਂ ਦੇ ਸਾਹਮਣੇ ਇਸ ਤਰੀਕੇ ਨਾਲ ਪੇਸ਼ ਆਉਂਦੇ ਹਨ ਕਿ ਉਹ ਲੋਕਾਂ ਦੇ ਵਿੱਚ ਵਿਚਰ ਰਹੇ ਹਨ ਪਰ ਹਰ ਇਕ ਵਿਅਕਤੀ ਨੂੰ ਪਤਾ ਹੈ ਕਿ ਉਹ ਸਿਰਫ਼ ਦਿਖਾਵੇ ਲਈ ਹੀ ਇਹ ਸਾਰਾ ਕੁਝ ਕਰਦੇ ਹਨ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਇਹ ਮੰਤਰੀ ਨਹੀਂ ਇਹ ਇਕ ਬਹਿਰੂਪੀਆ ਹੈ ਜਿਸਦੇ ਵੱਲੋਂ ਹਮੇਸ਼ਾ ਹੀ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਤੇ ਲੋਕ ਹੱਸ ਸਕਣ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *