ਇਸ ਦੇਸ਼ ਵਿਚ ਲੱਗੀ ਔਰਤਾਂ ਦੇ ਨਹਾਉਣ ਤੇ ਪਾਬੰਦੀ

ਪਿਛਲੇ ਸਮੇਂ ਤੋਂ ਇਕ ਮੁਤਾਬਕ ਸਾਰੇ ਹੀ ਦੇਸ਼ਾਂ ਦੇ ਵਿੱਚ ਬਹੁਤ ਜ਼ਿਆਦਾ ਭਖਿਆ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਦੇ ਵੱਲੋਂ ਅਫ਼ਗਾਨਿਸਤਾਨ ਦੇ ਉਪਰ ਹਮਲਾ ਕਰਕੇ ਉਸ ਦੇ ਉੱਪਰ ਕਬਜ਼ਾ ਕਰ ਲਿਆ ਗਿਆ ਸੀ ਜਿਸ ਤੋਂ ਬਾਅਦ ਕੇ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਵੱਲੋਂ ਵੀ ਇਹਦੇ ਛੱਡ ਦਿੱਤਾ ਗਿਆ ਸੀ ਅਤੇ ਅਮਰੀਕੀ ਫੌਜਾਂ ਨੇ ਵੀ ਇਹ ਦੇਸ਼ ਨੂੰ ਛੱਡ ਦਿੱਤਾ ਸੀ ਜਿਸ ਤੋਂ ਬਾਅਦ ਤਾਲਿਬਾਨ ਦਾ ਪੂਰੀ ਤਰ੍ਹਾਂ ਅਫ਼ਗਾਨਿਸਤਾਨ ਦੇ ਉੱਪਰ ਕਬਜ਼ਾ ਹੋ ਗਿਆ ਸੀ ਇਸ ਤੋਂ ਬਾਅਦ ਤਾਲਿਬਾਨੀਆਂ ਨੇ ਅਫ਼ਗਾਨ ਨਿਤਾਣਿਆਂ ਦੇ ਉੱਪਰ ਬਹੁਤਾ ਜਾਂ ਅੱਤਿਆਚਾਰ ਕੀਤਾ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਬਹੁਤ ਸਾਰੇ ਕਾਨੂੰਨ ਅਜਿਹੇ ਬਣਾਏ ਹਨ ਜੋ ਕਿ ਅਫ਼ਗਾਨਿਸਤਾਨ ਦੇ ਲੋਕਾਂ ਨੂੰ ਮਜਬੂਰਨ ਮੰਨਣੇ ਪੈ ਰਹੇ ਹਨ ਉਨ੍ਹਾਂ ਨੇ ਅਫਗਾਨਿਸਤਾਨ ਦੀਆਂ

ਔਰਤਾਂ ਨੂੰ ਬਹੁਤ ਸਾਰੀਆਂ ਪਾਬੰਦੀਆਂ ਦੇ ਵਿੱਚ ਬੰਨ੍ਹ ਦਿੱਤਾ ਹੈ ਹੁਣ ਇੱਕ ਹੋਰ ਪਾਬੰਦੀ ਅਫਗਾਨਿਸਤਾਨ ਦੀਆਂ ਔਰਤਾਂ ਉੱਪਰ ਲਗਾਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਤਾਲਿਬਾਨ ਦੇ ਵੱਲੋਂ ਇੱਕ ਵੱਡਾ ਹੁਕਮ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕੀ ਹੁਣ ਅਫ਼ਗਾਨਿਸਤਾਨ ਦੀਅਾਂ ਅੌਰਤਾਂ ਨੂੰ ਸਾਂਝੇ ਇਸ਼ਨਾਨ ਘਰ ਵਿੱਚ ਨਹਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਇਹ ਹੁਕਮ ਹੁਣ ਸਾਰੇ ਹੀ ਅਫ਼ਗਾਨਿਸਤਾਨ ਵਿਚ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੋ ਵੀ ਵਿਅਕਤੀ ਇਸ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *