ਪਿੰਡਾਂ ਵਾਲਿਆਂ ਲਈ ਆਈ ਇਹ ਵੱਡੀ ਖੁਸ਼ਖਬਰੀ

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਸਦੇ ਨਾਲ ਪੰਜਾਬ ਦੀ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਆਪਣੇ ਆਪ ਨੂੰ ਅੱਗੇ ਲਿਆਉਣ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਇਸਦੇ ਨਾਲ ਹੀ ਹੁਣ ਪੰਜਾਬ ਸਰਕਾਰ ਵੱਲੋਂ ਹੋ ਰਹੀਆਂ ਲੁੱਟਾਂ ਖੋਹਾਂ ਨੂੰ ਦੇਖਦੇ ਹੋਏ ਵੱਡੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਸ ਵਿਚ ਉਨ੍ਹਾਂ ਨੇ ਹੁਣ ਪ੍ਰਸ਼ਾਸਨ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਨ੍ਹਾਂ ਲੋਕਾਂ ਨੂੰ ਜਲਦੀ ਜਲਦੀ ਫਡ਼ਿਆ ਜਾਵੇ ਜੋ ਕਿ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਕੀਤਾ ਜਾਵੇ ਕਿਉਂਕਿ ਅੱਜਕੱਲ੍ਹ ਮਾਹੌਲ ਪੰਜਾਬ ਦਾ ਬਹੁਤ ਹੀ ਖ਼ਰਾਬ ਹੋ ਚੁੱਕਿਆ ਹੈ ਅਤੇ ਆਏ ਦਿਨ ਬਹੁਤ ਸਾਰੀਆਂ ਅਜਿਹੀਆਂ ਵਾਰਦਾਤਾਂ ਹੁੰਦੀਆਂ ਹਨ ਜਿਸਦੇ ਨਾਲ ਲੋਕਾਂ ਦੇ ਦਿਲਾਂ ਵਿੱਚ ਡਰ

ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਰਾਹ ਜਾਂਦੀਆਂ ਔਰਤਾਂ ਨੂੰ ਨੌਜਵਾਨਾਂ ਵੱਲੋਂ ਲੁੱਟ ਲਿਆ ਜਾਂਦਾ ਹੈ ਅਤੇ ਘਰਾਂ ਦੇ ਵਿੱਚ ਵੜ ਕੇ ਅਤੇ ਬੈਂਕਾਂ ਦੇ ਵਿਚ ਦਿਨ ਦਿਹਾੜੇ ਜਿਹੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਹੁਣ ਮੋਗਾ ਕਦੇ ਪ੍ਰਸ਼ਾਸਨ ਵੱਲੋਂ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੇ ਗਏ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੋਗਾ ਸ਼ਹਿਰ ਦੇ ਵਿੱਚ ਆਉਂਦੇ ਸਾਰੇ ਹੀ ਪਿੰਡਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੇ ਗਏ ਹਨ ਅਤੇ ਕਿਹਾ ਗਿਆ ਹੈ ਕਿ ਸਰਪੰਚਾਂ ਨੂੰ ਇਹ ਕਿਹਾ ਗਿਆ ਹੈ ਕਿ ਹੁਣ ਸਾਰੇ ਹੀ ਪਿੰਡਾਂ ਦੇ ਵਿਚ ਰਾਤਾਂ ਨੂੰ ਠੀਕਰੀ ਪਹਿਰਾ ਲਗਾਇਆ ਜਾਵੇਗਾ ਤਾਂ ਜੋ ਪਿੰਡਾਂ ਵਿੱਚ ਆਉਣ ਵਾਲੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ ਹੁਣ ਸਾਰੇ ਹੀ ਚੋਰਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਪਿੰਡਾਂ ਦੇ ਵਿਚ ਹੁਣ ਲੋਕਾਂ ਦੁਆਰਾ ਰਾਤਾਂ ਨੂੰ ਪਹਿਰੇ ਲੱਗਣਗੇ ਅਤੇ ਉਨ੍ਹਾਂ ਵਿਅਕਤੀਆਂ ਨੂੰ ਫੜ ਲਿਆ ਜਾਵੇਗਾ ਜੋ ਕਿ ਪਿੰਡਾਂ ਦੇ ਵਿੱਚ ਵਾਰਦਾਤਾਂ ਕਰਦੇ ਦੀ ਰਾਤਾਂ ਨੂੰ ਜਾਂਦੇ ਹਨ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *