ਪੰਜਾਬ ਦੇ ਵਿੱਚ ਦਿਨ ਦਿਹਾੜੇ ਹੋ ਗਿਆ ਇਹ ਵੱਡਾ ਕਾਰਨਾਮਾ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਆਖ਼ਰੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਕਸਰ ਹੀ ਪੰਜਾਬ ਦੇ ਵਿੱਚ ਦਿਨ ਦਿਹਾੜੇ ਲੁੱਟ ਪਾਟ ਹੁੰਦੀ ਰਹਿੰਦੀ ਹੈ ਅਤੇ ਰਾਹ ਜਾਂਦੀਆਂ ਔਰਤਾਂ ਨੂੰ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਜਾਂਦਾ ਹੈ ਪਰ ਫਿਰ ਵੀ ਪੰਜਾਬ ਪੁਲੀਸ ਦੁਆਰਾ ਇਹ ਵਾਅਦੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਨੂੰ ਫੜਨ ਲਈ ਪੁਖਤਾ ਇੰਤਜ਼ਾਮ ਇੰਤਜ਼ਾਮ ਕੀਤੇ ਜਾਣਗੇ ਪਰ ਫਿਰ ਵੀ ਇਨ੍ਹਾਂ ਲੁਟੇਰਿਆਂ ਦੇ ਵੱਲੋਂ ਆਏ ਦਿਨ ਇਹ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਸ਼ਹਿਰ ਪੱਟੀ ਤੋਂ ਆ ਰਿਹਾ ਹੈ ਜਿੱਥੇ ਦੇ ਇਕ ਬੈਂਕ ਬੈਂਕ ਆਫ਼ ਬੜੋਦਾ ਦੇ ਵਿੱਚ ਚਾਰ ਨੌਜਵਾਨਾਂ ਦੇ ਵੱਲੋਂ ਹਥਿਆਰਾਂ ਨੂੰ ਲੈ ਕੇ ਦਿਨ ਦਿਹਾੜੇ ਡਾਕਾ ਮਾਰ ਦਿੱਤਾ ਗਿਆ ਅਤੇ

ਤੋਂ ਬਹੁਤ ਸਾਰਾ ਪੈਸਾ ਲੁੱਟ ਕੇ ਫ਼ਰਾਰ ਹੋ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਜਦੋਂ ਦੁਪਹਿਰੇ ਇੱਥੇ ਲੰਚ ਟਾਈਮ ਸੀ ਤਾਂ ਉਸ ਸਮੇਂ ਚਾਰ ਨੌਜਵਾਨ ਇੱਥੇ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਦੇ ਵੱਲੋਂ ਇੱਥੇ ਸਾਰੇ ਹੀ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ ਅਤੇ ਉਨ੍ਹਾ ਨੇ ਇਸ ਬਾਈਕ ਦਾ ਬਹੁਤ ਸਾਰਾ ਪੈਸਾ ਲੁੱਟ ਕੇ ਫ਼ਰਾਰ ਹੋ ਗਏ ਇਸ ਤੋਂ ਬਾਅਦ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲੀਸ ਦਾ ਹੁਣ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਨ੍ਹਾਂ ਦੀ ਜਲਦੀ ਹੀ ਭਾਲ ਕੀਤੀ ਜਾਵੇਗੀ ਅਤੇ ਸਖ਼ਤ ਕਦਮ ਚੁੱਕੇ ਜਾਣਗੇ ਪਰ ਇਸ ਦੇ ਨਾਲ ਹੀ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕੀ ਪੁਲੀਸ ਦੇ ਹੁੰਦਿਆਂ ਇਹ ਸਾਰੇ ਕੰਮ ਹੋ ਕੇ ਜਾ ਰਹੇ ਹਨ ਕਿਉਂਕਿ ਆਏ ਦਿਨ ਦਿਨ ਦਿਹਾੜੇ ਸ਼ਰ੍ਹੇਆਮ ਡਾਕੇ ਵਜ ਰਹੇ ਹਨ ਪਰ ਪੁਲਸ ਵੱਲੋਂ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *