ਬਿਕਰਮਜੀਤ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ ,ਹਾਈ ਕੋਰਟ ਨੇ ਦਿੱਤਾ ਇਹ ਵੱਡਾ ਫੈਸਲਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਪੰਜਾਬ ਦੇ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੇ ਵੱਲੋਂ ਇਹ ਦਿਖਾਇਆ ਜਾਵੇ ਕਿ ਉਨ੍ਹਾਂ ਨੇ ਲੋਕਾਂ ਦੇ ਲਈ ਬਹੁਤ ਕੁਝ ਕੀਤਾ ਹੈ ਅਤੇ ਉਹ ਹਰੇਕ ਉਸ ਵਿਅਕਤੀ ਦੇ ਖ਼ਿਲਾਫ਼ ਹਨ ਜੋ ਕਿ ਸਾਡੇ ਸਮਾਜ ਨੂੰ ਖ਼ਰਾਬ ਕਰ ਰਿਹਾ ਹੈ ਇਸ ਲਈ ਉਨ੍ਹਾਂ ਨੇ ਬਿਕਰਮਜੀਤ ਸਿੰਘ ਮਜੀਠੀਆ ਦੇ ਖ਼ਿਲਾਫ਼ ਵੀ ਐਫਆਈਆਰ ਦਰਜ ਕਰਵਾਈ ਹੈ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ ਨਸ਼ੇ ਤਸਕਰੀ ਦੇ ਮਾਮਲੇ ਵਿੱਚ

ਐਫਆਈਆਰ ਦਰਜ ਕੀਤੀ ਗਈ ਅਤੇ ਉਸ ਨੂੰ ਲੱਭਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਜਦੋਂ ਤੋਂ ਉਨ੍ਹਾਂ ਦੇ ਉੱਪਰ ਮਾਮਲਾ ਦਰਜ ਹੋਇਆ ਹੈ ਉਸ ਤੋਂ ਬਾਅਦ ਉਹ ਕਦੇ ਵੀ ਦਿਖਾਈ ਨਹੀਂ ਦਿੱਤੇ ਇਸ ਲਈ ਉਨ੍ਹਾਂ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਹਾੲੀਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ ਕਿ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਬਿਕਰਮਜੀਤ ਸਿੰਘ ਮਜੀਠੀਆ ਦੇ ਬਾਰੇ ਉਨ੍ਹਾਂ ਨੂੰ ਰਿਪੋਰਟ ਦੇਵੇ ਕਿ ਉਨ੍ਹਾਂ ਦੇ ਖ਼ਿਲਾਫ਼ ਜੋ ਅਰਜ਼ੀ ਦਾਇਰ ਕੀਤੀ ਗਈ ਸੀ ਉਹ ਖਾਰਜ ਹੋਈ ਹੈ ਜਾਂ ਨਹੀਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਹੈ ਕਿਉਂਕਿ ਬਿਕਰਮਜੀਤ ਸਿੰਘ ਮਜੀਠੀਆ ਪੰਜਾਬ ਵਿੱਚ ਹੀ ਹਨ ਅਤੇ ਉਨ੍ਹਾਂ ਨੂੰ ਫਡ਼ਿਆ ਨਹੀਂ ਜਾ ਰਿਹਾ ਇਹ ਸਾਰਾ ਕੁਝ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *