ਸਭ ਨੂੰ ਪਤਾ ਹੀ ਹੈ ਕਿ ਨਰਿੰਦਰ ਮੋਦੀ ਨੇ ਪੰਜ ਜਨਵਰੀ ਨੂੰ ਫ਼ਿਰੋਜ਼ਪੁਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨ ਆਉਣਾ ਸੀ ਜਿਥੇ ਕਿ ਉਨ੍ਹਾਂ ਦੇ ਵੱਲੋਂ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਸਨ ਅਤੇ ਨਰਿੰਦਰ ਮੋਦੀ ਉੱਥੇ ਪਹੁੰਚਣ ਲਈ ਜਲ ਵੀ ਪਏ ਹਨ ਪਰ ਰਸਤੇ ਵਿੱਚ ਹੀ ਉਨ੍ਹਾਂ ਨੂੰ ਕਿਸਾਨਾਂ ਦੇ ਵੱਲੋਂ ਰੋਕ ਲਿਆ ਗਿਆ ਤੇ ਰੋਕਣ ਤੋਂ ਬਾਅਦ ਉਨ੍ਹਾਂ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਪੰਦਰਾਂ ਵੀਹ ਮਿੰਟ ਨਰਿੰਦਰ ਮੋਦੀ ਉਥੇ ਹੀ ਰੁਕੇ ਰਹੇ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਇਸ ਦੇ ਨਾਲ ਨਾਲ ਖ਼ਰਾਬ ਮੌਸਮ ਦੇ ਕਾਰਨ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਨਹੀਂ ਕੀਤਾ ਕਿਉਂਕਿ ਜ਼ਿਆਦਾ ਗਿਣਤੀ ਵਿੱਚ ਲੋਕ ਉੱਥੇ ਪਹੁੰਚ ਨਹੀਂ ਸਕੇ ਇਹ ਇਸ ਦਾ ਇਹ ਵੀ ਕਾਰਨ ਹੋ ਸਕਦਾ ਹੈ ਕਿ ਰਾਸਤੇ ਵਿੱਚ ਹੀ ਕਿਸਾਨਾਂ ਦੇ ਵੱਲੋਂ ਬਹੁਤ ਸਾਰੀਆਂ ਬੱਸਾਂ ਨੂੰ
ਰੋਕ ਲਿਆ ਗਿਆ ਸੀ ਜਿਨ੍ਹਾਂ ਦੇ ਵਿਚ ਇਥੇ ਰੈਲੀ ਵਿੱਚ ਪਹੁੰਚਣ ਲਈ ਲੋਕ ਬੈਠੇ ਹੋਏ ਸਨ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਇਹ ਕਹਿ ਦਿੱਤਾ ਗਿਆ ਸੀ ਕਿ ਜੇਕਰ ਨਰਿੰਦਰ ਮੋਦੀ ਇੱਥੇ ਪਹੁੰਚਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਇਸ ਰੈਲੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਹੁਣ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਇੱਥੋਂ ਵਾਪਸ ਮੋੜ ਚੁੱਕੇ ਹਨ ਅਤੇ ਇਹ ਰੈਲੀ ਰੱਦ ਹੋ ਚੁੱਕੀ ਹੈ ਜਿਸ ਤੋਂ ਬਾਅਦ ਕਿਸਾਨਾਂ ਦੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਨਰਿੰਦਰ ਮੋਦੀ ਦੇ ਚਾਹੁਣ ਵਾਲਿਆਂ ਅਤੇ ਭਾਜਪਾ ਵਰਕਰਾਂ ਦੇ ਵਿਚ ਰੋਸ ਪ੍ਰਦਰਸ਼ਨ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ
ਸਾਰੀਆਂ ਕਿਸਾਨਾਂ ਵੱਲੋਂ ਘਟੀਆ ਹਰਕਤਾਂ ਕੀਤੀਆਂ ਗਈਆਂ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਨਰਿੰਦਰ ਮੋਦੀ ਵੱਲੋਂ ਦੁਬਾਰਾ ਪੰਜਾਬ ਆਇਆ ਜਾਂਦਾ ਹੈ ਜਾਂ ਨਹੀਂ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਹੋਇਆ ਹੈ ਕਿਉਂਕਿ ਨਰਿੰਦਰ ਮੋਦੀ ਪੰਜਾਬੀਆਂ ਨੂੰ ਕੁਝ ਨਹੀਂ ਸਮਝਦਾ ਸੀ ਹੁਣ ਉਸ ਨੂੰ ਪਤਾ ਲੱਗ ਜਾਵੇਗਾ ਕਿ ਪੰਜਾਬੀ ਆਪਣੀ ਆਈ ਤੇ ਕੁਝ ਵੀ ਕਰ ਸਕਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।