ਮੀਂਹ ਦੇ ਵਿੱਚ ਵੀ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਲਈ ਡਟੇ ਰਹੇ ਕਿਸਾਨ

Latest Update

ਜਿਵੇਂ ਸੋਨੂੰ ਪਤਾ ਹੀ ਹੈ ਕਿ ਪੰਜ ਜਨਵਰੀ ਨੂੰ ਨਰਿੰਦਰ ਮੋਦੀ ਜੋ ਕਿ ਪ੍ਰਧਾਨ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣਾ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਤੇ ਉੱਥੇ ਹੀ ਕਿਸਾਨਾਂ ਵੱਲੋਂ ਐਲਾਨ ਕਰ ਦਿੱਤਾ ਗਿਆ ਸੀ ਕਿ ਨਰਿੰਦਰ ਮੋਦੀ ਦਿ ਰੈਲੀ ਉਨ੍ਹਾਂ ਵੱਲੋਂ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਵੱਲੋਂ ਉਹ ਹਰਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕੇਸ ਰੈਲੀ ਨੂੰ ਸਫਲ ਨਾ ਹੋਣ ਦਿੱਤਾ ਜਾਵੇ ਇਸ ਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦੀ ਇਹ ਰੈਲੀ ਰੱਦ ਹੋ ਗਈ ਹੈ ਜਿਸ ਤੋਂ ਬਾਅਦ ਕਿਸਾਨਾਂ ਦੇ ਵਿੱਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਇੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਨਰਿੰਦਰ ਮੋਦੀ ਫ਼ਿਰੋਜ਼ਪੁਰ ਪਹੁੰਚਣ

ਲਈ ਰਵਾਨਾ ਹੋਏ ਸਨ ਤਾਂ ਰਸਤੇ ਵਿਚ ਕਿਸਾਨਾਂ ਦੇ ਵੱਲੋਂ ਉਨ੍ਹਾਂ ਨੂੰ ਘੇਰ ਲਿਆ ਗਿਆ ਅਤੇ ਰਸਤੇ ਵਿੱਚ ਹੀ ਪੰਦਰਾਂ ਵੀਹ ਮਿੰਟ ਰੁਕਣ ਤੋਂ ਬਾਅਦ ਨਰਿੰਦਰ ਮੋਦੀ ਉੱਥੋਂ ਹੀ ਵਾਪਸ ਹੋ ਗਏ ਅਤੇ ਉਨ੍ਹਾਂ ਦੇ ਵੱਲੋਂ ਏਅਰਪੋਰਟ ਤੇ ਪਹੁੰਚ ਕੇ ਉੱਥੋਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਇੱਥੋਂ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ ਕਿ ਉਹ ਜਿਊਂਦੇ ਇੱਥੋਂ ਵਾਪਸ ਚਲੇ ਗਏ ਹਨ ਇਸ ਦੇ ਨਾਲ ਹੀ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਜ਼ਿਆਦਾ ਮੀਂਹ ਹੋਣ ਦੇ ਬਾਵਜੂਦ ਵੀ ਕਿਸਾਨਾਂ ਦੇ ਵਿੱਚ ਬਹੁਤ ਜ਼ਿਆਦਾ ਜੋਤਸ਼ੀ ਅਤੇ ਕਿਸਾਨਾਂ ਵੱਲੋਂ ਮੀਂਹ ਦੇ ਵਿੱਚ ਹੀ ਸੜਕਾਂ ਦੇ ਉੱਪਰ ਡਟਿਆ ਅਤੇ ਨਰਿੰਦਰ ਮੋਦੀ ਦਾ ਸਖ਼ਤ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਨਰਿੰਦਰ ਮੋਦੀ ਨੂੰ ਮਜਬੂਰਨ ਇਸ ਰੈਲੀ ਨੂੰ ਰੱਦ ਕਰਨਾ ਪਿਆ

ਅਤੇ ਇੱਥੋਂ ਵਾਪਸ ਮੁੜਨਾ ਪਿਆ ਹੁਣ ਕਿਹਾ ਜਾ ਰਿਹਾ ਹੈ ਕਿ ਭਾਜਪਾ ਵਾਲਿਆਂ ਵੱਲੋਂ ਬਹਾਨੇ ਬਣਾਏ ਜਾ ਰਹੇ ਹਨ ਕਿ ਇਹ ਮੀਂਹ ਦੇ ਕਾਰਨ ਰੈਲੀ ਰੱਦ ਹੋਈ ਹੈ ਪਰ ਜ਼ਿਆਦਾਤਰ ਇਸ ਤੇ ਅਸਰ ਕਿਸਾਨਾਂ ਦੇ ਵਿਰੋਧ ਦਾ ਹੋਇਆ ਹੈ ਕਿਉਂਕਿ ਨਰਿੰਦਰ ਮੋਦੀ ਨੂੰ ਅਤੇ ਉਨ੍ਹਾਂ ਬੱਸਾਂ ਨੂੰ ਫਿਰੋਜ਼ਪੁਰ ਪਹੁੰਚਣ ਹੀ ਨਹੀਂ ਦਿੱਤਾ ਗਿਆ ਜਿਨ੍ਹਾਂ ਨੇ ਕੇ ਇੱਥੇ ਪਹੁੰਚ ਗਈ ਰੈਲੀ ਦਾ ਇਕੱਠ ਵਧਾਉਣਾ ਚੀਜ਼ਾਂ ਨਰਿੰਦਰ ਮੋਦੀ ਨੇ ਇੱਥੇ ਪਹੁੰਚਣਾ ਸੀ ਜਿਸ ਦੇ ਕਾਰਨ ਨਰਿੰਦਰ ਮੋਦੀ ਦਾ ਵਾਪਸ ਹੋਣਾ ਹੀ ਇਸ ਰੈਲੀ ਦਾ ਮੇਨ ਕਾਰਨ ਮੰਨਿਆ ਜਾਵੇ ਹੁਣ ਇਸ ਖਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *