ਪੰਜਾਬ ਤੋਂ ਵਾਪਸੀ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਵੱਡਾ ਬਿਆਨ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਆ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ ਭਾਰਤ ਦੇ ਪ੍ਰਧਾਨ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਫਿਰੋਜ਼ਪੁਰ ਦੇ ਵਿਚ ਪੰਜ ਜਨਵਰੀ ਨੂੰ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਿਆ ਜਾਣਾ ਸੀ ਜਿਸ ਦੇ ਲਈ ਲੋਕ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਵੀ ਕੀਤੇ ਗਏ ਸਨ ਪਰ ਸਮੇਂ ਤੇ ਹੀ ਜਦੋਂ ਮੌਸਮ ਖ਼ਰਾਬ ਹੋ ਗਿਆ ਤਾਂ ਉਨ੍ਹਾਂ ਦੇ ਹਵਾਈ ਯਾਤਰਾ ਰੱਦ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਗੱਡੀ ਰਾਹੀਂ ਹੀ ਫਿਰੋਜ਼ਪੁਰ ਪਹੁੰਚਣ ਲਈ ਕਿਹਾ ਗਿਆ ਅਤੇ ਉਹ ਰਵਾਨਾ ਵੀ ਹੋ ਗਏ ਸਨ ਕਿ ਰਸਤੇ ਵਿੱਚ ਹੀ ਉਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ ਦੇ ਵਲੋਂ ਘੇਰ ਲਿਆ ਗਿਆ ਅਤੇ ਰਸਤੇ ਵਿੱਚ ਹੀ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਨੇ ਏਅਰਪੋਰਟ ਪਹੁੰਚ ਕੇ ਉੱਥੋਂ ਦੇ ਅਧਿਕਾਰੀਆਂ ਨੂੰ ਇਹ ਵੱਡੀ ਗੱਲ ਕਹੀ ਹੈ ਜਿਸ ਵਿੱਚ

ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਉਹ ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨ ਕਿ ਉਹ ਜਿਊਂਦੇ ਹੀ ਵਾਪਸ ਪਰਤ ਗਏ ਹਨ ਕਿਉਂਕਿ ਉਨ੍ਹਾਂ ਨੂੰ ਇੱਥੇ ਅਸੁਰੱਖਿਆ ਜਾਪੀ ਜਿਸ ਦੇ ਕਾਰਨ ਉਹ ਵਾਪਸ ਮੁੜ ਰਹੇ ਸਨ ਇਸ ਤੋਂ ਬਾਅਦ ਇਹ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਅਤੇ ਲੋਕਾਂ ਵੱਲੋਂ ਇਸ ਖ਼ਬਰ ਤੇ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਜਾਣਬੁੱਝ ਕੇ ਭਾਜਪਾ ਵੱਲੋਂ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਪੰਜਾਬ ਦੇ ਵਿੱਚ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਜਿਸ ਦੇ ਕਾਰਨ ਨਰਿੰਦਰ ਮੋਦੀ ਵੱਲੋਂ ਅਜਿਹੇ ਸ਼ਬਦਾਂ

ਦਾ ਪ੍ਰਯੋਗ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਤਰ੍ਹਾਂ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜੋ ਕਿ ਭਾਜਪਾ ਦੇ ਵਰਕਰ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੰਜਾਬ ਸਰਕਾਰ ਦੁਆਰਾ ਗਲਤ ਕੀਤਾ ਗਿਆ ਹੈ ਅਤੇ ਜਾਣਬੁੱਝ ਕੇ ਪੰਜਾਬ ਸਰਕਾਰ ਨੇ ਹੀ ਸਾਰਾ ਕੁਝ ਕੀਤਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *