ਫਿਰੋਜ਼ਪੁਰ ਦੇ ਐੱਸ ਐੱਸ ਪੀ ਨੂੰ ਕੀਤਾ ਗਿਆ ਸਸਪੈਂਡ ,ਕਾਰਨ ਜਾਣ ਹੋ ਜਾਓਗੇ ਹੈਰਾਨ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜ ਜਨਵਰੀ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਫਿਰੋਜ਼ਪੁਰ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾਣੇ ਸਨ ਅਤੇ ਉਹ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਲਈ ਇੱਥੇ ਪਹੁੰਚ ਰਹੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦੇ ਇੱਥੇ ਪਹੁੰਚਣ ਦੀ ਖ਼ਬਰ ਸੁਣਨ ਤੇ ਹੀ ਕਿਸਾਨਾਂ ਵੱਲੋਂ ਵੀ ਹੈ ਐਲਾਨ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਨਰਿੰਦਰ ਮੋਦੀ ਦਾ ਇਥੇ ਪਹੁੰਚਣ ਤੇ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਰੈਲੀ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਹਾਏ ਅਤੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਰੈਲੀ ਅਸਫਲ ਹੋ ਚੁੱਕੀ ਹੈ ਕਿਉਂਕਿ ਜਦੋਂ ਨਰਿੰਦਰ ਮੋਦੀ ਫ਼ਿਰੋਜ਼ਪੁਰ ਪਹੁੰਚਣ ਦੇ ਲਈ ਰਵਾਨਾ

ਹੋਏ ਸਨ ਤਾਂ ਉਨ੍ਹਾਂ ਦੀ ਗੱਡੀ ਨੂੰ ਰਸਤੇ ਵਿੱਚ ਹੀ ਪ੍ਰਦਰਸ਼ਨਕਾਰੀਆਂ ਦੇ ਵਲੋਂ ਘੇਰ ਲਿਆ ਗਿਆ ਅਤੇ ਪੰਦਰਾਂ ਵੀਹ ਮਿੰਟ ਰੁਕਣ ਤੋਂ ਬਾਅਦ ਨਰਿੰਦਰ ਮੋਦੀ ਉੱਥੋਂ ਹੀ ਵਾਪਸ ਹੋ ਗਏ ਅਤੇ ਉਨ੍ਹਾਂ ਨੇ ਰਸਤੇ ਵਿਚ ਅਤੇ ਜਦੋਂ ਏਅਰ ਪੋਰਟ ਤੇ ਪਹੁੰਚੇ ਤਾਂ ਉਨ੍ਹਾਂ ਦੇ ਵਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਇੱਥੋਂ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਨ ਕਿ ਉਨ੍ਹਾਂ ਦੀ ਜਾਨ ਬਚਾ ਚੁੱਕੀ ਹੈ ਅਤੇ ਉਹ ਜਿਉਂਦੇ ਵਾਪਸ ਜਾ ਰਹੇ ਹਨ ਇਸਦੇ ਨਾਲ ਹੀ ਹੁਣ ਕਿਸਾਨਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਗੱਲ ਪੁਗਾ ਦਿੱਤੀ ਹੈ ਇਸਦੇ ਨਾਲ ਹੀ

ਭਾਜਪਾ ਵਰਕਰਾਂ ਦੇ ਵਿਚ ਰੂਸ ਦੇ ਇਕ ਬਾਜ਼ਾਰ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਜਾਣਬੁੱਝ ਕੇ ਕਰਵਾਇਆ ਗਿਆ ਹੈ ਤੇ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਵਿਚ ਚੂਕ ਕੀਤੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੋਝਾ ਰਾਜਨੀਤਕ ਸਟੰਟ ਹਨ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਆਪਣੇ ਆਪ ਨੂੰ ਅੱਗੇ ਦਿਖਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *