ਨਹੀਂ ਰੁਕ ਰਹੀਆਂ ਬੇਅਦਬੀਆਂ ,ਹੁਣ ਇੱਥੇ ਹੋਈ ਇੱਕ ਹੋਰ ਬੇਅਦਬੀ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਰਹਿੰਦਾ ਹੈ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਕਿ ਮੌਕੇ ਉੱਪਰੀ ਫੜ ਕੇ ਸਿੰਘਾਂ ਦੇ ਵਲੋਂ ਸੋਧਾ ਲਗਾ ਦਿੱਤਾ ਗਿਆ ਸੀ ਉਸ ਤੋਂ ਬਾਅਦ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਵਿਖੇ ਇਕ ਨੌਜਵਾਨ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਵੀ ਸਿੰਘਾਂ ਨੇ ਉਸ ਨੂੰ ਫੜ ਲਿਆ ਸੀ ਅਤੇ ਉਸ ਦਾ ਵੀ ਸਹੋਤਾ ਲਗਾ ਦਿੱਤਾ ਗਿਆ ਸੀ ਇਸ ਤੋਂ ਬਾਅਦ ਹੁਣ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿਚ

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਹੀ ਇਕ ਪਿੰਡ ਦੇ ਵਿਚ ਇਕ ਨੌਜਵਾਨ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀ ਕਿ ਸੀਸੀਟੀਵੀ ਕੈਮਰੇ ਦੇ ਵਿਚ ਵੀਡੀਓ ਵਾਇਰਲ ਹੋ ਗਈ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾ ਰਹੀ ਅਤੇ ਲੋਕਾਂ ਨੂੰ ਦਿਖਾਇਆ ਜਾ ਰਿਹਾ ਹੈ ਕਿਸ ਤਰੀਕੇ ਦੇ ਨਾਲ ਇਸ ਨੌਜਵਾਨ ਦੇ ਵੱਲੋਂ ਇਹ ਬੇਅਦਬੀ ਕੀਤੀ ਗਈ ਹੈ ਅਤੇ ਸਿੰਘਾਂ ਦੇ ਵੱਲੋਂ ਇਸ ਨੌਜਵਾਨ ਨੂੰ ਫੜ ਵੀ ਲਿਆ ਗਿਆ ਹੈ ਅਤੇ ਪੁਲੀਸ ਵੱਲੋਂ ਇਸ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਨੌਜਵਾਨ ਦੇ ਵੱਲੋਂ ਕੁਝ ਨਹੀਂ ਦੱਸਿਆ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਕਹਿਣਾ ਹੈ ਕਿ ਇਸ ਨੇ ਕੋਈ ਨਸ਼ੀਲੀ ਚੀਜ਼ ਖਾਧੀ ਹੋਈ ਅਤੇ ਅਤੇ ਕਿਸੇ ਵਿਅਕਤੀ ਨੇ ਇਸ ਨੂੰ ਨਸ਼ੀਲੀ ਚੀਜ਼ ਖਵਾਈ ਸੀ ਅਤੇ ਪਰ ਇਸ ਨੇ ਇਹ ਨਹੀਂ ਦੱਸਿਆ ਕਿ ਕਿਸ ਵਿਅਕਤੀ ਵੱਲੋਂ ਇਸ ਨੂੰ ਹੀ ਸਾਰਾ ਕੁਝ ਕਰਨ ਲਈ

ਕਿਹਾ ਗਿਆ ਸੀ ਹੁਣ ਪੁਲਸ ਵੱਲੋਂ ਇਸ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸਦੇ ਨਾਲ ਹੀ ਸਿੱਖਾਂ ਦੇ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ ਤੇ ਸਿੱਖਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਇਹ ਸਾਰਾ ਕੁਝ ਗਲਤ ਹੋ ਰਿਹਾ ਹੈ ਅਤੇ ਜਾਣਬੁੱਝ ਕੇ ਕਿਸੇ ਵਿਅਕਤੀ ਦੇ ਵੱਲੋਂ ਤੀਹ ਅਜਿਹੇ ਕਦਮ ਚੁੱਕੇ ਜਾਣਗੇ ਜਿਸਦੇ ਨਾਲ ਕੀ ਇਹ ਰੋਕ ਰੁਕ ਸਕਣਗੇ ਕਾਉਂਕੇ ਸਿੱਖਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਵੱਲੋਂ ਮੌਕੇ ਉੱਪਰ ਹੀ ਕੋਈ ਐਕਸ਼ਨ ਲਿਆ ਜਾਂਦਾ ਹੈ ਤਾਂ ਲੋਕਾਂ ਵੱਲੋਂ ਕਿਹਾ ਜਾਂਦਾ ਹੈ ਕਿ ਇਹ ਸਿੱਖਾਂ ਵੱਲੋਂ ਗਲਤ ਕੀਤਾ ਗਿਆ ਹੈ ਇਸ ਵਿਅਕਤੀ ਨੂੰ ਮਾਰਨਾ ਨਹੀਂ ਚਾਹੀਦਾ ਜਿਸਦਾ ਪੁੱਛਗਿੱਛ ਕਰਨੀ ਚਾਹੀਦੀ ਹੈ ਪਰ ਜੇਕਰ ਉਹ ਪੁੱਛਗਿੱਛ ਕਰਦੇ ਹਨ ਤਾਂ ਕਿਸੇ ਵਿਅਕਤੀ ਵੱਲੋਂ ਕੁਝ ਦੱਸਿਆ ਨਹੀਂ ਜਾ ਰਿਹਾ ਇਸ ਤੋਂ ਚੰਗਾ ਤਾਂ ਇਹ ਹੀ ਹੁੰਦਾ ਹੈ ਕਿ ਇਸ ਵਿਅਕਤੀ ਨੂੰ ਮੌਕੇ ਉਪਰ ਹੀ ਝਟਕਾ ਦਿੱਤਾ ਜਾਵੇ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਣਗੇ

https://youtu.be/70YN4diAQ1M

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *