ਦਸੰਬਰ ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ ਇਸ ਦੇ ਹਿਸਾਬ ਨਾਲ ਜੇ ਕੰਪਨੀਆਂ ਕੀਮਤ ਘਟਾਉਂਦੀਆਂ ਹਨ ਤਾਂ ਪੈਟਰੋਲ ਅੱਠ ਰੁਪਏ ਅਤੇ ਡੀਜ਼ਲ ਸੱਤ ਰੁਪਏ ਪ੍ਰਤੀ ਲਿਟਰ ਸਸਤਾ ਹੋ ਸਕਦਾ ਹੈ ਦੀਵਾਲੀ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਤੇ ਪੰਜ ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਤੇ ਦੱਸ ਰੁਪਏ ਪ੍ਰਤੀ ਲਿਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ ਜ਼ਿਆਦਾਤਰ ਸੂਬਿਆਂ ਨੇ ਵੈਟ ਵੀ ਘਟਾ ਦਿੱਤਾ ਸੀ ਇਸ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਮਾਮੂਲੀ ਕਮੀ ਆਈ ਸੀ ਦਸੰਬਰ ਵਿਚ ਕਰੂਡ ਤਹੇਤਰ ਪੁਆਇੰਟ ਤੀਹ ਡਾਲਰ ਪ੍ਰਤੀ ਬੈਰਲ ਰਿਹਾ ਜੋ ਨਵੰਬਰ ਵਿਚ ਅੱਸੀ ਪੁਆਇੰਟ ਚੌਂਹਠ ਡਾਲਰ ਸੀ ਪੈਟਰੋਲੀਅਮ ਮਾਮਲਿਆਂ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਕੀਮਤਾਂ ਦੀ ਸਮੀਖਿਆ ਦਾ ਮਕਸਦ ਇਹ ਸੀ ਕਿ ਜੇ ਕੱਚੇ ਤੇਲ ਦੀਆਂ ਕੀਮਤਾਂ ਵਧਦੀਆਂ
ਹਨ ਤਾਂ ਉਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਹੋਣਾ ਸੀ ਅਤੇ ਹੁਣ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਕਮੀ ਆਈ ਹੈ ਤਾਂ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਦੇ ਵਿੱਚ ਵੀ ਕਮੀ ਆਉਣੀ ਚਾਹੀਦੀ ਹੈ।ਕਾਫੀ ਲੰਬੇ ਸਮੇਂ ਤੋਂ ਲੋਕ ਮਹਿੰਗੇ ਪੈਟਰੋਲ ਅਤੇ ਡੀਜ਼ਲ ਦਾ ਇਸਤੇਮਾਲ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਹਰ ਵੇਲੇ ਕਿਸੇ ਨਾ ਕਿਸੇ ਚੀਜ਼ ਦੇ ਸਸਤੇ ਹੋਣ ਦੀ ਉਡੀਕ ਰਹਿੰਦੀ ਹੈ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਸੱਚਮੁੱਚ ਹੀ ਪੈਟਰੋਲ ਦੀਆਂ ਕੀਮਤਾਂ ਘਟਦੀਆਂ ਹਨ ਤਾਂ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।